July 7, 2024 4:53 pm

ਫਿਰੋਜ਼ਪੁਰ ‘ਚ ਨਸ਼ੇ ਨੂੰ ਲੈ ਕੇ ਹੋਏ ਝਗੜੇ ਦੌਰਾਨ ਚੱਲੀਆਂ ਗੋਲੀਆਂ ਤੇ ਇੱਟਾਂ-ਰੋੜੇ, ਦੋ ਨੌਜਵਾਨਾਂ ਦੀ ਮੌਤ

Ferozepur

ਫ਼ਿਰੋਜ਼ਪੁਰ 21 ਦਸੰਬਰ 2022: ਫ਼ਿਰੋਜ਼ਪੁਰ (Ferozepur) ਵਿੱਚ ਨਸ਼ੇ ਨੂੰ ਲੈ ਕੇ ਹੋਏ ਝਗੜੇ ਦੌਰਾਨ ਗੋਲੀਆਂ ਚੱਲਣ ਕਾਰਨ ਦੋ ਨੌਜਵਾਨਾਂ ਦੀ ਮੌਤ ਦੀ ਖ਼ਬਰ ਸਾਹਮਣੇ ਆ ਰਹੀ ਹੈ | ਇਹ ਘਟਨਾ ਫ਼ਿਰੋਜ਼ਪੁਰ ਦੇ ਪਿੰਡ ਗਾਮੇ ਵਾਲਾ ਦੀ ਦੱਸੀ ਜਾ ਰਹੀ ਹੈ । ਜਿਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਤਾਏ ਦੇ ਲੜਕੇ ਜਸਵੀਰ ਸਿੰਘ ਨੇ ਦੱਸਿਆ ਕਿ […]