July 7, 2024 6:31 pm

ਪੰਜਾਬ ਸਰਕਾਰ ਦਾ ਵੱਡਾ ਐਲਾਨ, ਪੁਲਿਸ ਵੇਲਫੇਅਰ ਫੰਡ 10 ਕਰੋੜ ਤੋਂ ਵਧਾ ਕੇ 15 ਕਰੋੜ ਕੀਤਾ

ਪੁਲਿਸ ਵੇਲਫੇਅਰ ਫੰਡ

ਚੰਡੀਗੜ੍ਹ, 20 ਅਪ੍ਰੈਲ 2022: ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਨੇ ਪੁਲਿਸ ਅਫਸਰਾਂ ਨਾਲ ਮੀਟਿੰਗ ਕੀਤੀ | ਇਸ ਦੌਰਾਨ ਮੀਟਿੰਗ ‘ਚ ਲਿਆ ਗਿਆ ਵੱਡਾ ਫੈਸਲਾ ਪੰਜਾਬ ਪੁਲਿਸ ‘ਚ ਡਿਊਟੀ ‘ਤੇ ਸ਼ਹੀਦ ਹੋਣ ਵਾਲੇ ਜਵਾਨਾਂ ਦੇ ਪਰਿਵਾਰਾਂ ਨੂੰ 1 ਕਰੋੜ ਦੇਣ ਦਾ ਐਲਾਨ ਕੀਤਾ ਗਿਆ ਹੈ | ਇਸ ਸੰਬੰਧੀ ਪੰਜਾਬ ਦੇ ਡੀ.ਜੀ.ਪੀ.ਵੀ.ਕੇ. ਭਾਵਰਾ ਨੇ ਸੋਸ਼ਲ ਮੀਡੀਆ ਰਾਹੀਂ […]