July 4, 2024 11:04 pm

ਅਨੁਰਾਗ ਠਾਕੁਰ ਤੇ ਹਿਮਾਚਲ ਦੇ ਸਾਬਕਾ CM ਪ੍ਰੇਮ ਕੁਮਾਰ ਧੂਮਲ ਸਮੇਤ ਪ੍ਰਮੁੱਖ ਸ਼ਖਸੀਅਤਾਂ ਨੇ ਪਿੰਡ ਬਾਦਲ ਪਹੁੰਚ ਕੇ ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣੇ ’ਤੇ ਕੀਤਾ ਦੁੱਖ ਸਾਂਝਾ

ਪ੍ਰਕਾਸ਼ ਸਿੰਘ ਬਾਦਲ

ਬਾਦਲ (ਸ੍ਰੀ ਮੁਕਤਸਰ ਸਾਹਿਬ), 01 ਮਈ 2023: ਕੇਂਦਰੀ ਮੰਤਰੀ ਅਨੁਰਾਗ ਠਾਕੁਰ ਅਤੇ ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਪ੍ਰੇਮ ਕੁਮਾਰ ਧੂਮਲ ਸਮੇਤ ਪ੍ਰਮੁੱਖ ਸ਼ਖਸੀਅਤਾਂ ਨੇ ਅੱਜ ਸਾਬਕਾ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਜੱਦੀ ਪਿੰਡ ਬਾਦਲ ਪਹੁੰਚ ਕੇ ਉਹਨਾਂ ਕੇ ਅਕਾਲ ਚਲਾਣੇ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ […]

ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਦੂਰਅੰਦੇਸ਼ੀ ਅਤੇ ਠਰੰਮੇ ਵਾਲੇ ਸਿਆਸਤਦਾਨ ਸਨ: ਰਘੂਜੀਤ ਸਿੰਘ ਵਿਰਕ

ਪ੍ਰਕਾਸ਼ ਸਿੰਘ ਬਾਦਲ

ਚੰਡੀਗੜ੍ਹ,27 ਅਪ੍ਰੈਲ 2023: ਰਘੂਜੀਤ ਸਿੰਘ ਵਿਰਕ ਮੈਂਬਰ ਅਤੇ ਸਾਬਕਾ ਸੀਨੀਅਰ ਮੀਤ ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਨੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣਾ ਕਰ ਜਾਣ ਕਰਕੇ ਆਪਣਾ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਬਾਦਲ ਸਾਹਿਬ ਪੰਜਾਬ ਹੀ ਨਹੀਂ ਸਮੁੱਚੇ ਭਾਰਤ ਦੀ ਸਿਆਸਤ ਵਿੱਚ […]

ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ‘ਤੇ PM ਮੋਦੀ, CM ਮਾਨ ਸਮੇਤ ਕਈ ਸਿਆਸੀ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ

Parkash Singh Badal

ਚੰਡੀਗੜ੍ਹ, 25 ਅਪ੍ਰੈਲ 2023: ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ (Parkash Singh Badal) ਦਾ 95 ਸਾਲ ਦੀ ਉਮਰ ਵਿੱਚ ਅੱਜ ਦਿਹਾਂਤ ਹੋ ਗਿਆ | ਉਨ੍ਹਾਂ ਦੇ ਦਿਹਾਂਤ ‘ਤੇ ਮੁੱਖ ਮੰਤਰੀ ਭਗਵੰਤ ਮਾਨ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਮੰਤਰੀ ਕਿਰਨ ਰਿਜਿਜੂ, ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਡੂੰਘੇ ਦੁੱਖ […]

ਤਾਜ਼ਾ ਖ਼ਬਰ : ਭਾਜਪਾ ਨੂੰ ਲੈ ਕੇ ਪ੍ਰਕਾਸ਼ ਸਿੰਘ ਬਾਦਲ ਨੇ ਕਹੀ ਇਹ ਗੱਲ

ਪ੍ਰਕਾਸ਼ ਸਿੰਘ ਬਾਦਲ

ਚੰਡੀਗੜ੍ਹ, 8 ਜਨਵਰੀ 2022 : ਪੰਜਾਬ ਵਿੱਚ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਢਿੱਲ ਹੋਣ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਦਲੀਲ ਦਿੱਤੀ ਕਿ ਉਨ੍ਹਾਂ ਦੇ ਰਾਹ ਵਿੱਚ ਕੋਈ ਰੁਕਾਵਟ ਨਹੀਂ ਆਉਣੀ ਚਾਹੀਦੀ ਸੀ ਪਰ ਇਹ ਵੀ ਇੱਕ ਕੌੜਾ ਸੱਚ ਹੈ ਕਿ ਰੈਲੀ ਵਿੱਚ ਪ੍ਰਧਾਨ ਮੰਤਰੀ ਦੇ ਕੱਦ ਮੁਤਾਬਕ ਭੀੜ ਨਹੀਂ ਸੀ। ਭਾਜਪਾ […]