July 5, 2024 12:55 am

21 ਫ਼ਰਵਰੀ ਨੂੰ ਲੁਧਿਆਣਾ ਵਿਖੇ ਕਰਵਾਇਆ ਜਾਵੇਗਾ ਪੰਜਾਬੀ ਮਾਤ ਭਾਸ਼ਾ ਮੇਲਾ

Chogawan

ਲੁਧਿਆਣਾ, 17 ਫ਼ਰਵਰੀ 2023: ਪੰਜਾਬੀ ਸਾਹਿਤ ਅਕਾਦਮੀ, ਲੁਧਿਆਣਾ ਵੱਲੋਂ ਅੰਤਰ-ਰਾਸ਼ਟਰੀ ਮਾਤ ਭਾਸ਼ਾ ਦਿਵਸ ਨੂੰ ਪੰਜਾਬੀ ਮਾਤ ਭਾਸ਼ਾ ਮੇਲਾ 21 ਫ਼ਰਵਰੀ, 2023, ਦਿਨ ਮੰਗਲਵਾਰ ਨੂੰ ਪੰਜਾਬੀ ਭਵਨ, ਲੁਧਿਆਣਾ ਵਿਖੇ ਕਰਵਾਇਆ ਜਾ ਰਿਹਾ ਹੈ। ਉਪਰੋਕਤ ਜਾਣਕਾਰੀ ਦਿੰਦਿਆਂ ਪੰਜਾਬੀ ਸਾਹਿਤ ਅਕਾਦਮੀ, ਲੁਧਿਆਣਾ ਦੇ ਪ੍ਰਧਾਨ ਡਾ. ਲਖਵਿੰਦਰ ਸਿੰਘ ਜੌਹਲ ਹੋਰਾਂ ਦੱਸਿਆ ਕਿ ਇਸ ਦਿਨ ਅਕਾਦਮੀ ਵਲੋਂ ਅੰਤਰ-ਕਾਲਜ ਸਾਹਿਤਕ ਮੁਕਾਬਲੇ […]

ਹਰਜੋਤ ਸਿੰਘ ਬੈਂਸ ਵੱਲੋਂ ਪੰਜਾਬੀ ਮਾਤ ਭਾਸ਼ਾ ਦੇ ਪ੍ਰਚਾਰ-ਪ੍ਰਸਾਰ ਲਈ ਆਧੁਨਿਕ ਸੰਚਾਰ ਸਾਧਨਾਂ ਦੀ ਵਰਤੋਂ ‘ਤੇ ਜੋਰ

ਪੰਜਾਬੀ ਮਾਤ ਭਾਸ਼ਾ

ਪਟਿਆਲਾ, 30 ਜਨਵਰੀ 2023 : ਪੰਜਾਬ ਦੇ ਉਚੇਰੀ ਸਿੱਖਿਆ ਅਤੇ ਭਾਸ਼ਾ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਪੰਜਾਬੀ ਮਾਤ ਦੇ ਪ੍ਰਚਾਰ ਤੇ ਪ੍ਰਸਾਰ ਲਈ ਆਧੁਨਿਕ ਸੰਚਾਰ ਸਾਧਨਾਂ ਦੀ ਵਰਤੋਂ ‘ਤੇ ਜੋਰ ਦਿੱਤਾ ਹੈ। ਉਹ ਅੱਜ ਇੱਥੇ ਪਟਿਆਲਾ ਵਿਰਾਸਤੀ ਮੇਲੇ ਤਹਿਤ ਭਾਸ਼ਾ ਵਿਭਾਗ ਵੱਲੋਂ ਕਰਵਾਏ ਗਏ ਕਵੀ ਦਰਬਾਰ ‘ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਪੁੱਜੇ ਹੋਏ […]