July 7, 2024 10:56 pm

ਸੂਬੇ ’ਚ ਨਵੀਂ ਊਰਜਾ ਦਾ ਸੰਚਾਰ ਕਰੇਗਾ ਪੰਜਾਬ ਖੇਡ ਮੇਲਾ: ਖੇਡ ਮੰਤਰੀ ਮੀਤ ਹੇਅਰ

ਪੰਜਾਬ ਖੇਡ ਮੇਲਾ

ਜਲੰਧਰ 18 ਅਗਸਤ 2022: ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਸੁਰਜੀਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 29 ਅਗਸਤ ਤੋਂ ਜਲੰਧਰ ਤੋਂ ਸ਼ੁਰੂ ਕੀਤਾ ਵਾਲਾ ਪੰਜਾਬ ਖੇਡ ਮੇਲਾ-2022 ‘‘ਖੇਡਾਂ ਵਤਨ ਪੰਜਾਬ ਦੀਆਂ’’ ਸੂਬੇ ਵਿੱਚ ਨਵੀਂ ਊਰਜਾ ਦਾ ਸੰਚਾਰ ਕਰੇਗਾ। ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ […]

ਸੂਬੇ ‘ਚ ਜਲਦ ਸ਼ੁਰੂ ਕੀਤਾ ਜਾਵੇਗਾ ਪੰਜਾਬ ਖੇਡ ਮੇਲਾ: ਮੁੱਖ ਮੰਤਰੀ ਭਗਵੰਤ ਮਾਨ

ਪੰਜਾਬ ਖੇਡ ਮੇਲਾ

ਚੰਡੀਗੜ੍ਹ 04 ਅਗਸਤ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਵਲੋਂ ਖੇਡ ਵਿਭਾਗ ਦੇ ਅਫ਼ਸਰਾਂ ਨਾਲ ਮੀਟਿੰਗ ਕੀਤੀ ਜਾ ਰਹੀ ਹੈ | ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ‘ਚ ਵੱਡੇ ਪੱਧਰ ‘ਤੇ ਖੇਡ ਮੇਲਾ ਸ਼ੁਰੂ ਕੀਤਾ ਜਾਵੇਗਾ | ਇਸ ਸੰਬੰਧੀ ਖੇਡ ਵਿਭਾਗ ਦੇ ਅਫ਼ਸਰਾਂ ਨੂੰ ਹੁਕਮ ਜਾਰੀ ਕੀਤੇ ਹਨ […]

ਖੇਡ ਵਿਭਾਗ 29 ਅਗਸਤ ਤੋਂ ਕਰਵਾਏਗਾ ਪੰਜਾਬ ਖੇਡ ਮੇਲਾ: ਖੇਡ ਮੰਤਰੀ ਮੀਤ ਹੇਅਰ

ਪੰਜਾਬ ਖੇਡ ਮੇਲਾ

ਚੰਡੀਗੜ੍ਹ 28 ਜੁਲਾਈ 2022: ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਉੱਤੇ ਖੇਡ ਵਿਭਾਗ ਵੱਲੋਂ ਸੂਬੇ ਵਿੱਚ ਖਿਡਾਰੀਆਂ ਦੀ ਹੁਨਰ ਦੀ ਸ਼ਨਾਖਤ, ਖੇਡਾਂ ਪੱਖੀ ਮਾਹੌਲ ਸਿਰਜਣ ਅਤੇ ਸਿਹਤ ਪ੍ਰਤੀ ਜਾਗਰੂਕਤਾ ਵਧਾਉਣ ਦੇ ਮੰਤਵ ਤਹਿਤ ਪੰਜਾਬ ਖੇਡ ਮੇਲਾ ਕਰਵਾਇਆ ਜਾ ਰਿਹਾ ਹੈ ਜਿਸ ਵਿੱਚ ਅੰਡਰ 14 ਤੋਂ 60 ਸਾਲ ਵੈਟਰਨ ਗਰੁੱਪ ਤੱਕ 30 ਖੇਡਾਂ ਦੇ ਮੁਕਾਬਲੇ ਕਰਵਾਏ […]