July 7, 2024 6:06 pm

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਪੂਰੇ ਹੋ ਗਏ

Parkash Singh Badal

ਚੰਡੀਗੜ੍ਹ, 25 ਅਪ੍ਰੈਲ 2023: ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ (Parkash Singh Badal) ਦਾ 95 ਸਾਲ ਦੀ ਉਮਰ ਵਿੱਚ ਅੱਜ ਦਿਹਾਂਤ ਹੋ ਗਿਆ | ਪ੍ਰਕਾਸ਼ ਸਿੰਘ ਬਾਦਲ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ, ਉਨ੍ਹਾਂ ਦੀ ਹਾਲਤ ਕਾਫੀ ਨਾਜ਼ੁਕ ਸੀ ਅਤੇ ਆਈ.ਸੀ. ਯੂ ਵਿਚ ਰੱਖਿਆ […]