July 7, 2024 7:33 pm

ਆਖ਼ਿਰ ਕਿਉਂ ਨਵਜੋਤ ਸਿੰਘ ਸਿੱਧੂ ਤੇ ਕੁੰਵਰ ਵਿਜੇ ਪ੍ਰਤਾਪ ਨੇ ਪਾਈ ਜੱਫੀ ?

IPS ਹਰਪ੍ਰੀਤ ਸਿੱਧੂ

ਚੰਡੀਗੜ੍ਹ, 4 ਫਰਵਰੀ 2022 : ਪੰਜਾਬ ਵਿੱਚ ਚੋਣ ਮੁਹਿੰਮ ਪੂਰੀ ਤਰ੍ਹਾਂ ਗਰਮਾਈ ਨਜ਼ਰ ਆ ਰਹੀ ਹੈ ਉਥੇ ਹੀ ਸਿਆਸੀ ਪਾਰਟੀਆਂ ਵਲੋਂ ਲਗਾਤਾਰ ਸਿਆਸੀ ਪ੍ਰੋਗਰਾਮਾਂ ਵਿੱਚ ਸ਼ਿਰਕਤ ਕੀਤੀ ਜਾ ਰਹੀ ਹੈ ਉਹਦੇ ਕੁਝ ਸਮਾਜ ਸੇਵੀ ਸੰਸਥਾਵਾਂ ਵੱਲੋਂ ਵਾਤਾਵਰਣ ਨੂੰ ਬਚਾਉਣ ਵਾਸਤੇ ਇੱਕ ਸਮਾਗਮ ਰੱਖਿਆ ਗਿਆ ਸੀ ਜਿਸ ਵਿਚ ਪੰਜਾਬ ਦੇ ਸਾਬਕਾ ਕ੍ਰਿਕਟਰ ਅਤੇ ਪੰਜਾਬ ਪ੍ਰਦੇਸ਼ ਕਾਂਗਰਸ […]

ਸਾਬਕਾ ਡੀ. ਜੀ. ਪੀ. ਮੁਹੰਮਦ ਮੁਸਤਫ਼ਾ ਨੇ ਨਵਜੋਤ ਸਿੱਧੂ ਦਾ ਸਲਾਹਕਾਰ ਬਣਨ ਤੋਂ ਕੀਤਾ ਇਨਕਾਰ

ਸਾਬਕਾ DGP ਮੁਹੰਮਦ ਮੁਸਤਫ਼ਾ

ਚੰਡੀਗੜ੍ਹ ,12 ਅਗਸਤ 2021 : ਪੰਜਾਬ ਕਾਂਗਰਸ ਦੇ ਪ੍ਰਧਾਨ ਬਣੇ ਨਵਜੋਤ ਸਿੰਘ ਸਿੱਧੂ ਦੇ ਕੱਲ ਚਾਰ ਸਲਾਹਕਾਰਾਂ ਦਾ ਐਲਾਨ ਕੀਤਾ ਗਿਆ ਸੀ | ਜਿਸ ਦੇ ਵਿੱਚ ਸਾਬਕਾ  DGP ਮੁਹੰਮਦ ਮੁਸਤਫ਼ਾ ਦਾ ਨਾਮ ਸੀ ,ਜਿੰਨਾਂ ਨੇ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੱਧੂ ਦਾ ਸਲਾਹਕਾਰ ਬਣਨ ਤੋਂ ਇਨਕਾਰ ਕਰ ਦਿੱਤਾ ਹੈ। ਸਾਬਕਾ ਡੀ. ਜੀ. […]

ਪੁਨੀਤ ਸੈਣੀ ਪਿੰਟਾ ਨੇ ਪੰਜਾਬ ਟਰੇਡਰਜ਼ ਬੋਰਡ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

ਪੁਨੀਤ ਸੈਣੀ ਪਿੰਟਾ

ਚੰਡੀਗੜ੍ਹ, 10 ਅਗਸਤ 2021 : ਪੁਨੀਤ ਸੈਣੀ ਪਿੰਟਾ ਨੇ ਵਿਧਾਇਕ ਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਵਰਕਿੰਗ ਪ੍ਰਧਾਨ ਕੁਲਜੀਤ ਸਿੰਘ ਨਾਗਰਾ, ਵਿਧਾਇਕ ਡਾ.ਹਰਜੋਤ ਕਮਲ ਤੇ ਜੋਗਿੰਦਰ ਪਾਲ ਅਤੇ ਮੁੱਖ ਮੰਤਰੀ ਦੇ ਸਿਆਸੀ ਸਕੱਤਰ ਮੇਜਰ ਅਮਰਦੀਪ ਸਿੰਘ ਤੇ ਵਿਸ਼ੇਸ ਕਾਰਜ ਅਫਸਰ ਦਮਨਜੀਤ ਸਿੰਘ ਮੋਹੀ ਦੀ ਹਾਜ਼ਰੀ ਵਿੱਚ ਪੰਜਾਬ ਟਰੇਡਰਜ਼ ਬੋਰਡ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ।ਇਥੇ ਸੈਕਟਰ 17 […]