July 4, 2024 11:34 pm

ਪੰਜਾਬ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ‘ਚ ਚਾਰ ਬਿੱਲ ਪਾਸ

ਪੰਜਾਬ ਵਿਧਾਨ ਸਭਾ

ਚੰਡੀਗੜ੍ਹ, 29 ਨਵੰਬਰ 2023: ਪੰਜਾਬ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦੇ ਦੂਜੇ ਅਤੇ ਆਖ਼ਰੀ ਦਿਨ ਕਾਨੂੰਨ ਵਿਵਸਥਾ ਤੇ ਹੋਰ ਮੁੱਦਿਆਂ ਨੂੰ ਲੈ ਕੇ ਹੰਗਾਮਾ ਹੋਇਆ। ਇਸ ਦੌਰਾਨ ਮਤਾ ਪੇਸ਼ ਕਰਦਿਆਂ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਮੁੱਦੇ ਉਠਾਉਣ ਲਈ ਹੋਰ ਸਮਾਂ ਮੰਗਿਆ। ਜਦੋਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਪੱਸ਼ਟ ਕੀਤਾ […]

ਪੰਜਾਬ ਵਿਧਾਨ ਸਭਾ ਦੇ ਇਜਲਾਸ ‘ਚ 2 ਮਨੀ ਬਿੱਲ ਪਾਸ, CM ਮਾਨ ਨੇ ਕਿਹਾ- ਧਰਨੇ ਦੇ ਨਹੀਂ ਧਰਨੇ ਲਗਾਉਣ ਦੇ ਤਰੀਕੇ ਦੇ ਖ਼ਿਲਾਫ਼ ਹਾਂ

ਪੰਜਾਬ ਵਿਧਾਨ ਸਭਾ

ਚੰਡੀਗੜ੍ਹ, 28 ਨਵੰਬਰ 2023: ਪੰਜਾਬ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦੇ ਪਹਿਲੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਨੇ ਆਉਣ ਵਾਲੇ ਦਿਨਾਂ ਵਿੱਚ ਸੂਬੇ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਦੀ ਵਰਤੋਂ ਕਰਨ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਸਦਨ ਵਿੱਚ ਦੋ ਮਨੀ ਬਿੱਲ ਵੀ ਪਾਸ ਕੀਤੇ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀ […]

ਵਿਧਾਨ ਸਭਾ ਸਪੀਕਰ ਦੀ ਅਗਵਾਈ ‘ਚ ਪੰਜਾਬ ਵਿਧਾਨ ਸਭਾ ਦੇ ਕੰਪਿਊਟਰਾਈਜੇਸ਼ਨ ਤੇ ਡਿਜੀਟਾਈਜੇਸ਼ਨ ਦਾ ਲਿਆ ਜਾਇਜ਼ਾ

ਪੰਜਾਬ ਵਿਧਾਨ ਸਭਾ

ਚੰਡੀਗੜ 07 ਜਨਵਰੀ 2022: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਦੀ ਪ੍ਰਧਾਨਗੀ ਹੇਠ ਹੋਈ ਪੰਜਾਬ ਵਿਧਾਨ ਸਭਾ ਨੂੰ ਦੇ ਕੰਪਿਊਟਰੀਈਜੇਸ਼ਨ ਅਤੇ ਡਿਜੀਟਾਈਜੇਸ਼ਨ ਕਰਨ ਸਬੰਧੀ ਉਚ ਪੱਧਰੀ ਕਮੇਟੀ ਦੀ ਮੀਟਿੰਗ ਦੌਰਾਨ ਵੱਖ ਵੱਖ ਵਿਭਾਗਾਂ ਨੂੰ ਇਹ ਕਾਰਜ ਜਲਦੀ ਤੋਂ ਜਲਦੀ ਕਰਨ ਦੇ ਨਿਰਦੇਸ਼ ਦਿੱਤੇ ਗਏ। ਅੱਜ ਵਿਧਾਨ ਸਭਾ ਸਕੱਤਰੇਤ ਸ. ਸੰਧਵਾਂ ਦੀ ਪ੍ਰਧਾਨਗੀ […]

ਪ੍ਰਤਾਪ ਬਾਜਵਾ ਨੇ CM ਮਾਨ ਤੇ ਸਪੀਕਰ ਕੁਲਤਾਰ ਸੰਧਵਾਂ ਨੂੰ ਚਿੱਠੀ ਲਿਖ ਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਕੀਤੀ ਮੰਗ

Pratap Bajwa

ਚੰਡੀਗੜ੍ਹ 27 ਜੁਲਾਈ 2022: ਪੰਜਾਬ ਕਾਂਗਰਸ ਪਾਰਟੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਪੱਤਰ ਲਿਖ ਕੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਮੰਗ ਕੀਤੀ ਹੈ।ਪ੍ਰਤਾਪ ਸਿੰਘ ਬਾਜਵਾ ਨੇ ਟਵੀਟ ਕਰਦਿਆਂ ਲਿਖਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਿੱਖ ਅਤੇ […]

ਪੰਜਾਬ ਵਿਧਾਨ ਸਭਾ ‘ਚ ਚੰਡੀਗੜ੍ਹ ਪੰਜਾਬ ਨੂੰ ਦੇਣ ਲਈ ਮਤਾ ਪੇਸ਼

IPS ਹਰਪ੍ਰੀਤ ਸਿੱਧੂ

ਚੰਡੀਗੜ੍ਹ, 1 ਅਪ੍ਰੈਲ 2022 : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਚੰਡੀਗੜ੍ਹ ਮੁੱਦੇ ਨੂੰ ਲੈ ਕੇ ਮਤਾ ਪੇਸ਼ ਕੀਤਾ ਗਿਆ ਹੈ, ਜਿਸ ਦੇ ਤਹਿਤ ਕੇਂਦਰ ਸਰਕਾਰ ਕੋਲੋਂ ਚੰਡੀਗੜ੍ਹ ਪੰਜਾਬ ਨੂੰ ਦੇਣ ਦੀ ਮੰਗ ਕੀਤੀ ਜਾ ਰਹੀ ਹੈ |

ਪੰਜਾਬ ਵਿਧਾਨ ਸਭਾ ਚੋਣਾਂ 2022 : ਪ੍ਰਿਅੰਕਾ ਗਾਂਧੀ ਨੇ ਮੋਦੀ ਤੇ ਕੇਜਰੀਵਾਲ ਨੂੰ ਕਿਹਾ “ਬੜੇ ਮੀਆਂ ਛੋਟੇ ਮੀਆਂ”

ਪੰਜਾਬ ਵਿਧਾਨ ਸਭਾ

ਚੰਡੀਗੜ੍ਹ, 17 ਫਰਵਰੀ 2022 : ਪੰਜਾਬ ਵਿਧਾਨ ਸਭਾ ਚੋਣਾਂ ਦਾ ਸਮੇਂ ਬੇਹੱਦ ਨਜ਼ਦੀਕ ਆ ਚੁੱਕਾ ਹੈ, ਜਿਸ ਨੂੰ ਲੈ ਪੰਜਾਬ ਦੀ ਸਿਆਸਤ ਪੂਰੀ ਤਰਾਂ ਭਖੀ ਹੋਈ ਹੈ | 20 ਫਰਵਰੀ ਨੂੰ ਚੋਣਾਂ ਹੋਣਗੀਆਂ ਅਤੇ 10 ਮਾਰਚ ਨੂੰ ਨਤੀਜ਼ਿਆਂ ਦਾ ਐਲਾਨ ਕੀਤਾ ਜਾਵੇਗਾ, ਜਿਸ ਦੇ ਮੱਦੇਨਜ਼ਰ ਪਠਾਨਕੋਟ ਵਿਖੇ ਰੈਲੀ ਨੂੰ ਸੰਬੋਧਨ ਕਰਦੇ ਹੋਏ ਪ੍ਰਿਅੰਕਾ ਗਾਂਧੀ ਨੇ […]

ਪੰਜਾਬ ਵਿਧਾਨ ਸਭਾ ਚੋਣਾਂ : ਮੋਦੀ ਸਿਰਫ ਦੋ- ਤਿੰਨ ਅਰਬਪਤੀਆਂ ਲਈ ਸਰਕਾਰ ਚਲਾ ਰਹੇ ਹਨ

ਪੰਜਾਬ ਵਿਧਾਨ ਸਭਾ

ਚੰਡੀਗੜ੍ਹ, 14 ਫਰਵਰੀ 2022 : ਪੰਜਾਬ ਵਿਧਾਨ ਸਭਾ ਚੋਣਾਂ ਦਾ ਸਮੇਂ ਬੇਹੱਦ ਨਜ਼ਦੀਕ ਆ ਚੁੱਕਾ ਹੈ, ਜਿਸ ਨੂੰ ਲੈ ਸਿਆਸੀ ਮਾਹੌਲ  ਪੂਰੀ ਤਰਾਂ ਗਰਮਾਇਆ ਹੋਇਆ ਹੈ | ਇਸੇ ਦੇ ਚਲਦਿਆਂ ਅੱਜ ਰਾਹੁਲ ਗਾਂਧੀ ਅੱਜ ਪੰਜਾਬ ਪੁੱਜੇ ਜਿਥੇ ਉਨ੍ਹਾਂ ਵਿਰੋਧੀਆਂ ‘ਤੇ ਤਿੱਖੇ ਸਵਾਲ ਕੀਤੇ | ਰਾਹੁਲ ਗਾਂਧੀਨੇ ਕਿਹਾ ਕਿ ਮੋਦੀ ਨੇ ਹਰ ਭਾਸ਼ਣ ਵਿਚ ਕਿਹਾ ਸੀ […]

ਪੰਜਾਬ ਵਿਧਾਨ ਸਭਾ ਚੋਣਾਂ 2022 : CM ਚੰਨੀ ਨੇ ਸੂਬੇ ਦੇ ਲੋਕਾਂ ਲਈ ਕੀਤੇ ਅਹਿਮ ਐਲਾਨ

ਪੰਜਾਬ ਵਿਧਾਨ ਸਭਾ

ਚੰਡੀਗੜ੍ਹ, 14 ਫਰਵਰੀ 2022 : ਆਪਣੇ ਤਿੰਨ ਮਹੀਨਿਆਂ ਦੇ ਕਾਰਜਕਾਲ ਦੌਰਾਨ ਪੰਜਾਬ ਦੇ ਲੋਕਾਂ ਦਾ ਦਿਲ ਜਿੱਤਣ ਵਾਲੇ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਲੋਕਾਂ ਲਈ ਇੱਕ ਵਾਰ ਫਿਰ ਵੱਡੇ ਐਲਾਨ ਕੀਤੇ ਹਨ। ਚੰਨੀ ਨੇ ਕਿਹਾ ਕਿ ਹੁਣ ਉਨ੍ਹਾਂ ਨੂੰ ਪੰਜਾਬ ਦੀ ਸੇਵਾ ਕਰਨ ਲਈ ਸਿਰਫ਼ 3 ਮਹੀਨੇ ਮਿਲੇ ਹਨ, ਜੇਕਰ ਉਨ੍ਹਾਂ ਨੂੰ 5 ਸਾਲ […]

ਪੰਜਾਬ ਵਿਧਾਨ ਸਭਾ ਚੋਣਾਂ : ਕੇਜਰੀਵਾਲ 11 ਫਰਵਰੀ ਨੂੰ ਪਰਿਵਾਰ ਸਮੇਤ ਪੰਜਾਬ ਫੇਰੀ ‘ਤੇ ਆਉਣਗੇ

ਕੇਜਰੀਵਾਲ

ਚੰਡੀਗੜ੍ਹ, 10 ਫਰਵਰੀ 2022 : ਪੰਜਾਬ ‘ਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹਲਚਲ ਤੇਜ਼ ਹੋ ਗਈ ਹੈ ਅਤੇ ਪ੍ਰਚਾਰ ਜ਼ੋਰਾਂ ‘ਤੇ ਹੈ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਅਤੇ ਬੇਟੀ ਹਰਸ਼ਿਤਾ ਪੰਜਾਬ ਦੇ ਦੌਰੇ ‘ਤੇ ਹਨ। 11 ਫਰਵਰੀ ਨੂੰ ਦੋਵੇਂ ਸੰਗਰੂਰ […]

ਵੱਡੀ ਖ਼ਬਰ : ਕਾਂਗਰਸ ਨੇ ਚੋਣਾਂ ਦੇ ਪ੍ਰਚਾਰ ਲਈ ਤਿਆਰ ਕੀਤਾ ਇਹ ਨਾਅਰਾ

ਚੰਡੀਗੜ੍ਹ, 11 ਜਨਵਰੀ 2022 : ਪੰਜਾਬ ਵਿਧਾਨ ਸਭਾ ਦੀਆਂ ਆਗਾਮੀ ਚੋਣਾਂ ਲਈ ਕਾਂਗਰਸ ਪ੍ਰਚਾਰ ਕਮੇਟੀ ਨੇ ਸੂਬੇ ਲਈ ਨਾਅਰੇ ਨੂੰ ਅੰਤਿਮ ਰੂਪ ਦੇ ਦਿੱਤਾ ਹੈ। ਪਿਛਲੇ ਦਿਨੀਂ ਹੋਈਆਂ ਕਈ ਬੈਠਕਾਂ ਤੋਂ ਬਾਅਦ ਕਾਂਗਰਸ ਪ੍ਰਚਾਰ ਕਮੇਟੀ ਦੇ ਚੇਅਰਮੈਨ ਸੁਨੀਲ ਜਾਖੜ, ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਕਾਂਗਰਸ ਕਮੇਟੀ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ […]