July 7, 2024 12:21 pm

ਮਨੀਸ਼ਾ ਗੁਲਾਟੀ ਨੇ ਮੁੜ ਸਾਂਭਿਆ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਦਾ ਅਹੁਦਾ

Manisha Gulati

ਚੰਡੀਗੜ੍ਹ, 16 ਫਰਵਰੀ 2023: ਮਨੀਸ਼ਾ ਗੁਲਾਟੀ (Manisha Gulati) ਨੇ ਅੱਜ ਮੁੜ ਤੋਂ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦਾ ਅਹੁਦਾ ਸੰਭਾਲ ਲਿਆ ਹੈ। ਜਿਕਰਯੋਗ ਹੈ ਕਿ ਬੀਤੇ ਦਿਨ ਮਨੀਸ਼ਾ ਗੁਲਾਟੀ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਵੱਡੀ ਰਾਹਤ ਮਿਲੀ ਸੀ । ਹਾਈਕੋਰਟ ਨੇ ਮੰਗਲਵਾਰ ਨੂੰ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਮਨੀਸ਼ਾ ਗੁਲਾਟੀ ਦੀ ਪਟੀਸ਼ਨ […]

THE UNMUTE UPDATE: ਮਨੀਸ਼ਾ ਗੁਲਾਟੀ ਬਣੇ ਰਹਿਣਗੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ

Manisha Gulati

ਚੰਡੀਗੜ੍ਹ,15 ਫਰਵਰੀ 2022: ਮਨੀਸ਼ਾ ਗੁਲਾਟੀ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਵੱਡੀ ਰਾਹਤ ਮਿਲੀ ਹੈ। ਮਨੀਸ਼ਾ ਗੁਲਾਟੀ (Manisha Gulati) ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਬਣੇ ਰਹਿਣਗੇ | ਪੰਜਾਬ ਸਰਕਾਰ ਨੇ ਮਨੀਸ਼ਾ ਗੁਲਾਟੀ ਨੂੰ ਹਟਾਉਣ ਦਾ ਆਪਣਾ ਫ਼ੈਸਲਾ ਵਾਪਸ ਲੈ ਲਿਆ ਹੈ ਤੇ ਇਸ ਦੀ ਜਾਣਕਾਰੀ ਹਾਈਕੋਰਟ ‘ਚ ਦੇ ਦਿੱਤੀ ਹੈ। ਦੱਸ ਦੇਈਏ ਕਿ ਪੰਜਾਬ […]

ਪੰਜਾਬ ਸਿਆਸਤ : ਮਨੀਸ਼ਾ ਗੁਲਾਟੀ ਨੇ ਸਿਆਸਤ ‘ਚ ਕੀਤੀ ਐਂਟਰੀ

IPS ਹਰਪ੍ਰੀਤ ਸਿੱਧੂ

ਚੰਡੀਗੜ੍ਹ, 14 ਫਰਵਰੀ 2022 : ਪੰਜਾਬ ਵਿਧਾਨ ਸਭਾ ਚੋਣਾਂ ਦੇ ਚੱਲਦੇ ਸਿਆਸੀ ਗਲਿਆਰੇ ਅਤੇ ਕਈ ਹੋਰ ਲੋਕ ਵੱਖੋਂ-ਵੱਖ ਸਿਆਸੀ ਪਾਰਟੀਆਂ ਦਾ ਪੱਲ੍ਹਾ ਫੜ ਰਹੇ ਹਨ | ਜਿਸ ਦੇ ਚਲਦਿਆਂ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਭਾਜਪਾ ਦਾ ਪੱਲਾ ਫੜ ਲਿਆ ਹੈ। ਕੇਂਦਰੀ ਮੰਤਰੀ ਗਜੋਂਦਰ ਸ਼ੇਖਾਵਤ ਦੀ ਅਗਵਾਈ ‘ਚ ਮਨੀਸ਼ਾ ਗੁਲਾਟੀ ਨੇ ਪਾਰਟੀ […]

ਪੰਜਾਬ ਸਿਆਸਤ : ਮਨੀਸ਼ਾ ਗੁਲਾਟੀ ਇਸ ਪਾਰਟੀ ‘ਚ ਹੋ ਸਕਦੀ ਹੈ ਸ਼ਾਮਲ

ਪਾਰਟੀ

ਚੰਡੀਗੜ੍ਹ, 14 ਫਰਵਰੀ 2022 : ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਅੱਜ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਸਕਦੀ ਹੈ। ਇਸ ਗੱਲ ਦੀ ਪੁਸ਼ਟੀ ਮਨੀਸ਼ਾ ਗੁਲਾਟੀ ਦੇ ਦਫ਼ਤਰ ਨੇ ਵੀ ਕੀਤੀ ਹੈ। ਉਨ੍ਹਾਂ ਨੇ ਟਵੀਟ ਕਰਕੇ ਪੰਜਾਬ ਵੋਟਿੰਗ 2022, ਪੰਜਾਬ ਪਾਲੀਟਿਕਸ ਹੈਸ਼ਟੈਗ  ਪਾ ਦਿੱਤਾ ਹੈ। ਇਸ ਦੇ ਨਾਲ ਹੀ ਸ਼ਾਇਰਾਨਾ ਅੰਦਾਜ਼ ਵਿੱਚ ਇਸ਼ਾਰਾ […]