July 4, 2024 11:19 pm

ਪੰਜਾਬ ਸਿੱਖਿਆ ਮਾਡਲ ਰਾਹੀਂ ਸਾਰੇ ਸਰਕਾਰੀ ਸਿੱਖਿਆ ਅਦਾਰਿਆਂ ਨੂੰ ਵਿੱਤੀ ਸੰਕਟ ਵਿੱਚੋਂ ਕੱਢਿਆ ਜਾਵੇਗਾ

ਪੰਜਾਬ ਸਿੱਖਿਆ ਮਾਡਲ

ਚੰਡੀਗੜ੍ਹ , 24 ਨਵੰਬਰ 2021 : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੀ ਪਲੇਠੀ ਫੇਰੀ ਦੌਰਾਨ ਪੰਜਾਬ ਦੇ ਸਿੱਖਿਆ ਢਾਂਚੇ ਨੂੰ ਆਮ ਲੋਕਾਂ ਦੀ ਪਹੁੰਚ ‘ਚ ਲਿਆਉਣ ਲਈ ਸੂਬੇ ‘ਚ ‘ਪੰਜਾਬ ਸਿੱਖਿਆ ਮਾਡਲ’ ਲਾਗੂ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਸ ਮਾਡਲ ਰਾਹੀਂ ਸੂਬੇ ਦੇ ਸਾਰੇ ਸਰਕਾਰੀ ਸਿੱਖਿਆ ਅਦਾਰਿਆਂ […]