July 5, 2024 6:46 pm

ਫਗਵਾੜਾ ‘ਚ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਦੁਕਾਨਦਾਰ ਨੂੰ ਮਾਰੀ ਗੋਲੀ, ਜਾਂਚ ‘ਚ ਜੁਟੀ ਪੁਲਿਸ

shoot

ਚੰਡੀਗੜ੍ਹ, 27 ਜਨਵਰੀ 2023: ਪੰਜਾਬ ਦੇ ਫਗਵਾੜਾ (Phagwara) ਸ਼ਹਿਰ ਵਿੱਚ ਦੋ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ ਵੱਲੋਂ ਇੱਕ ਕਰਿਆਨੇ ਦੇ ਦੁਕਾਨਦਾਰ ਦੀ ਗੋਲੀ ਮਾਰ ਦਿੱਤੀ । ਦੱਸਿਆ ਜਾ ਰਿਹਾ ਹੈ ਕਿ ਗੋਲੀ ਦੁਕਾਨਦਾਰ ਦੀ ਛਾਤੀ ਵਿੱਚ ਲੱਗੀ ਉਸ ਨੂੰ ਸਥਾਨਕ ਲੋਕਾਂ ਨੇ ਤੁਰੰਤ ਫਗਵਾੜਾ ਦੇ ਸਿਵਲ ਹਸਪਤਾਲ ਪਹੁੰਚਾਇਆ, ਜਿੱਥੋਂ ਉਸ ਨੂੰ ਗੰਭੀਰ ਹਾਲਤ ‘ਚ ਜਲੰਧਰ ਦੇ […]

CM ਭਗਵੰਤ ਮਾਨ ਵਲੋਂ ਸ਼ਹੀਦ ਕੁਲਦੀਪ ਸਿੰਘ ਬਾਜਵਾ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦਾ ਐਲਾਨ

Kuldeep Singh Bajwa

ਫਗਵਾੜਾ 09 ਜਨਵਰੀ 2023: ਫਗਵਾੜਾ ‘ਚ ਲੁਟੇਰਿਆਂ ਨੇ ਪੁਲਿਸ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ । ਇਸ ਸਬੰਧ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਟਵੀਟ ਵਿੱਚ ਸ਼ਹੀਦ ਕਾਂਸਟੇਬਲ ਦੇ ਪਰਿਵਾਰ ਲਈ 1 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਐੱਚ.ਡੀ.ਐੱਫ.ਸੀ ਬੈਂਕ ਵੱਲੋਂ ਸ਼ਹੀਦ ਦੇ […]

ਫਗਵਾੜਾ ‘ਚ ਕ੍ਰੇਟਾ ਕਾਰ ਲੁੱਟ ਕੇ ਭੱਜ ਰਹੇ ਲੁਟੇਰਿਆਂ ਵਲੋਂ ਪੁਲਿਸ ਮੁਲਾਜ਼ਮ ਦਾ ਗੋਲੀ ਮਾਰ ਕਤਲ, ਤਿੰਨ ਲੁਟੇਰੇ ਗ੍ਰਿਫਤਾਰ

Phagwara

ਫਗਵਾੜਾ 09 ਜਨਵਰੀ 2023: ਪੰਜਾਬ ‘ਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਦਾ ਖਮਿਆਜ਼ਾ ਮੁਲਾਜ਼ਮਾਂ ਨੂੰ ਵੀ ਭੁਗਤਣਾ ਪੈ ਰਿਹਾ ਹੈ, ਪੰਜਾਬ ‘ਚ ਦੇਰ ਰਾਤ ਜਲੰਧਰ-ਲੁਧਿਆਣਾ ਦੇ ਵਿਚਕਾਰ ਪੈਂਦੇ ਫਗਵਾੜਾ (Phagwara) ਸ਼ਹਿਰ ‘ਚ ਲੁਟੇਰਿਆਂ ਨੇ ਇਕ ਪੁਲਿਸ ਕਾਂਸਟੇਬਲ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ। ਘਟਨਾ ਸਮੇਂ ਥਾਣਾ ਸਿਟੀ ਦੇ ਐੱਸਐੱਚਓ ਅਮਨਦੀਪ ਨਾਹਰ ਦੇ ਗੰਨਮੈਨ ਕਮਲ […]