July 5, 2024 12:50 am

ਪੰਜਾਬ ’ਚ ਉਦਯੋਗ ਅਤੇ ਕਾਰੋਬਾਰ ਲਈ ਉਸਾਰੂ ਤੇ ਸਾਜ਼ਗਾਰ ਮਾਹੌਲ ਕਰਨ ਲਈ 91000 ਕਰੋੜ ਰੁਪਏ ਦਾ ਨਿਵੇਸ਼ ਹੋਇਆ: ਮੁੱਖ ਸਕੱਤਰ

ਵਿਨੀ ਮਹਾਜਨ

ਚੰਡੀਗੜ, 6 ਅਗਸਤ  2021  :ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਉਦਯੋਗ ਪੱਖੀ ਨੀਤੀਆਂ, ਉਦਯੋਗ ਤੇ ਕਾਰੋਬਾਰ ਲਈ ਉਸਾਰੂ ਤੇ ਸਾਜ਼ਗਾਰ ਮਾਹੌਲ ਕਾਰਨ ਪਿਛਲੇ ਚਾਰ ਸਾਲਾਂ ਦੌਰਾਨ ਪ੍ਰਾਪਤ ਹੋਏ 2900 ਤੋਂ ਵੱਧ ਪ੍ਰਾਜੈਕਟਾਂ ਦੇ ਪ੍ਰਸਤਾਵਾਂ ਤੋਂ ਸੂਬੇ ਨੂੰ 91,000 ਕਰੋੜ ਰੁਪਏ ਦਾ ਵੱਡਾ ਨਿਵੇਸ਼ ਹਾਸਲ ਹੋਇਆ ਹੈ। ਇਨ੍ਹਾਂ ਵਿੱਚੋਂ ਤਕਰੀਬਨ 50 […]