July 5, 2024 8:33 pm

ਸਮਰਾਲਾ ‘ਚ ਗੁਟਕਾ ਸਾਹਿਬ ਦੀ ਬੇਅਦਬੀ ਦੀ ਘਟਨਾ, ਪੁਲਿਸ ਨੇ ਤਿੰਨ ਜਣਿਆਂ ਨੂੰ ਕੀਤਾ ਗ੍ਰਿਫਤਾਰ

Samrala

ਚੰਡੀਗੜ੍ਹ, 30 ਮਈ 2024: ਖੰਨਾ ਦੇ ਸਮਰਾਲਾ (Samrala) ‘ਚ ਗੁਟਕਾ ਸਾਹਿਬ ਦੀ ਬੇਅਦਬੀ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ | ਦੱਸਿਆ ਜਾ ਰਿਹਾ ਹੈ ਕਿ ਇੱਕ ਦਿਨ ਪਹਿਲਾਂ ਪਿੰਡ ਢਿੱਲਵਾਂ ਵਿੱਚ ਇੱਕ ਬੀਬੀ ਵੱਲੋਂ ਗੁਰਦੁਆਰਾ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਨਾਲ ਛੇੜਛਾੜ ਕੀਤੀ ਗਈ ਸੀ ਅਤੇ ਅਗਲੇ ਦਿਨ ਪਿੰਡ ਬੰਬਾ ਵਿੱਚ […]

ਫਗਵਾੜਾ ਵਿਖੇ ਬੇਅਦਬੀ ਦੇ ਸ਼ੱਕ ’ਚ ਨਿਹੰਗ ਸਿੰਘ ਨੇ ਨੌਜਵਾਨ ਦਾ ਕੀਤਾ ਕਤਲ

ਬੇਅਦਬੀ

ਫਗਵਾੜਾ , 16 ਜਨਵਰੀ 2024: ਫਗਵਾੜਾ ਦੇ ਗੁਰਦੁਆਰਾ ਚੌੜਾ ਖੂਹ ਵਿਖੇ ਇੱਕ ਨਿਹੰਗ ਸਿੰਘ ਨੇ ਬੇਅਦਬੀ ਦੇ ਸ਼ੱਕ ਵਿਚ ਇਕ ਨੌਜਵਾਨ ਦਾ ਕਤਲ ਕਰ ਦਿੱਤਾ ਅਤੇ ਬਾਅਦ ਵਿੱਚ ਵੀਡੀਓ ਬਣਾਈ। ਕਤਲ ਕਰਨ ਤੋਂ ਬਾਅਦ ਨਿਹੰਗ ਸਿੰਘ ਰਮਨਦੀਪ ਸਿੰਘ ਨੇ ਸੋਸ਼ਲ ਮੀਡੀਆ ’ਤੇ ਵੀਡੀਓ ਪਾ ਕੇ ਕਤਲ ਦੀ ਜ਼ਿੰਮੇਵਾਰੀ ਵੀ ਲਈ। ਦੱਸਿਆ ਜਾ ਰਿਹਾ ਹੈ ਉਕਤ […]

ਗੁਰੂਘਰ ‘ਚ ਪਾਠ ਕਰ ਰਹੇ ਗ੍ਰੰਥੀ ‘ਤੇ ਹਮਲਾ, ਨੌਜਵਾਨ ਨੇ ਗ੍ਰੰਥੀ ਨੂੰ ਗੁਰੂ ਸਾਹਿਬ ਦੀ ਹਜ਼ੂਰੀ ‘ਚ ਲੱਤ ਤੋਂ ਫੜਕੇ ਘੜੀਸਿਆ

ਬੇਅਦਬੀ

ਮੋਹਾਲੀ, 06 ਦਸੰਬਰ 2023: ਖਰੜ ਦੇ ਨੇੜਲੇ ਪਿੰਡ ਸਿੱਲ ‘ਚ ਗੁਰੂ ਘਰ ‘ਚ ਪਿੰਡ ਦੇ ਇੱਕ ਨੌਜਵਾਨ ਵੱਲੋਂ ਬੇਅਦਬੀ ਦੀ ਕੋਸ਼ਿਸ਼ ਦੀ ਮੰਦਭਾਗੀ ਘਟਨਾ ਸਾਹਮਣੇ ਆਈ ਹੈ | ਉਕਤ ਨੌਜਵਾਨ ਨੇ ਗੁਰੂ ਸਾਹਿਬ ਦੀ ਹਜ਼ੂਰੀ ‘ਚ ਪਾਠ ਕਰ ਰਹੇ ਗ੍ਰੰਥੀ ਲਖਬੀਰ ਸਿੰਘ ਨੂੰ ਲੱਤ ਤੋਂ ਫੜਕੇ ਘੜੀਸ ਲਿਆ | ਇਸਤੋਂ ਬਾਅਦ ਉਕਤ ਨੌਜਵਾਨ ਅਲਫ ਨੰਗਾ […]

ਪਟਿਆਲਾ ਦੇ ਪਿੰਡ ਮੋਹਲਗੜ੍ਹ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਮੌਕੇ ‘ਤੇ ਪੁੱਜੀ ਪੁਲਿਸ

ਬੇਅਦਬੀ

ਚੰਡੀਗੜ੍ਹ, 20 ਅਕਤੂਬਰ 2023: ਪਟਿਆਲਾ ਦੇ ਪਿੰਡ ਮੋਹਲਗੜ੍ਹ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਮੰਦਭਾਗਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਬੀਤੇ ਦਿਨ ਇਕ ਵਿਅਕਤੀ ਵੱਲੋਂ ਇਸ ਘਟਨਾ ਨੂੰ ਅੰਜ਼ਾਮ ਦਿੱਤਾ ਹੈ । ਇਸ ਦਾ ਪਤਾ ਲੱਗਦਿਆਂ ਹੀ ਵੱਡੀ ਗਿਣਤੀ ‘ਚ ਲੋਕ ਉਥੇ ਪਹੁੰਚ ਗਏ। ਇਸ ਤੋਂ ਬਾਅਦ ਐਸਐਸਪੀ […]

ਬੇਅਦਬੀ ਤੇ ਗੋਲੀਕਾਂਡ ਦੀਆਂ ਘਟਨਾਵਾਂ ਦਾ ਇਨਸਾਫ਼ ਦਿਵਾਉਣ ਲਈ ਸਾਡੀ ਸਰਕਾਰ ਵਚਨਬੱਧ: CM ਮਾਨ

Bhagwant Mann

ਚੰਡੀਗੜ੍ਹ, 10 ਫਰਵਰੀ 2023: ਪੰਜਾਬ ਸਰਕਾਰ ਵੱਲੋਂ ਬਹਿਬਲ ਕਲਾਂ ਤੇ ਕੋਟਕਪੁਰਾ ਦੀਆਂ ਘਟਨਾਵਾਂ ਵਿੱਚ ਇਨਸਾਫ਼ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਸਮਰਪਿਤ ਹੋਣ ਦਾ ਦਾਅਵਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਸੰਗਤ ਨੂੰ ਰਾਹਗੀਰਾਂ ਦੀਆਂ ਮੁਸ਼ਕਲਾਂ ਨੂੰ ਦੇਖਦਿਆਂ ਬਹਿਬਲ ਕਲਾਂ ਵਿੱਚ ਸੜਕ ਤੋਂ ਜਾਮ ਹਟਾਉਣ ਦੀ ਅਪੀਲ ਕੀਤੀ। ਲੋਕਾਂ ਨੂੰ ਅਪੀਲ ਕਰਦਿਆਂ ਮੁੱਖ ਮੰਤਰੀ […]

CM ਭਗਵੰਤ ਮਾਨ ਨੇ ਬੇਅਦਬੀ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿਵਾਉਣ ਲਈ ਭਾਰਤ ਸਰਕਾਰ ਤੋਂ ਦਖ਼ਲ ਦੀ ਕੀਤੀ ਮੰਗ

ਬੇਅਦਬੀ

ਨਵੀਂ ਦਿੱਲੀ 09 ਦਸੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਅਤੇ ਬੇਅਦਬੀ ਦੇ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਵਾਲੇ ਰਾਜ ਦੇ ਦੋ ਮਹੱਤਵਪੂਰਨ ਬਕਾਇਆ ਬਿੱਲਾਂ ਲਈ ਰਾਸ਼ਟਰਪਤੀ ਦੀ ਮਨਜ਼ੂਰੀ ਲੈਣ ਵਾਸਤੇ ਭਾਰਤ ਸਰਕਾਰ ਦੇ ਦਖ਼ਲ ਦੀ ਮੰਗ ਕੀਤੀ। ਇੱਥੇ ਅਮਿਤ […]

ਪਿੰਡ ਮਨਸੂਰਪੁਰ ‘ਚ ਬੇਅਦਬੀ ਦੀ ਘਟਨਾ ਦੇ ਦੋਸ਼ੀਆਂ ਨੂੰ ਦਿੱਤੀ ਜਾਵੇ ਸਖ਼ਤ ਸਜ਼ਾ: ਰਾਜਾ ਵੜਿੰਗ

Gram Panchayats

ਚੰਡੀਗੜ੍ਹ 05 ਦਸੰਬਰ 2022: ਫਿਲੌਰ ਦੇ ਪਿੰਡ ਮਨਸੂਰਪੁਰ ‘ਚ ਬੇਅਦਬੀ ਦੀ ਘਟਨਾ ਸਾਹਮਣੇ ਆਉਣ ਤੋਂ ਬਾਅਦ ਸਿੱਖਾਂ ਸੰਗਤਾਂ ‘ਚ ਭਾਰੀ ਰੋਸ ਪਾਇਆ ਹੈ। ਇਸ ਘਟਨਾ ਤੋਂ ਬਾਅਦ ਕਈ ਸਿਆਸੀ ਆਗੂਆਂ ਨੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਅਤੇ ਘਟਣ ਦੀ ਨਿੰਦਾ ਕੀਤੀ ਹੈ । ਇਸ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ […]

ਡੇਰਾ ਮੁਖੀ ਨੂੰ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਬੇਅਦਬੀ ਮਾਮਲਿਆਂ ਤੇ ਮੌੜ ਬੰਬ ਧਮਾਕੇ ਦੀ ਜਾਂਚ ‘ਚ ਤੇਜ਼ੀ ਆਈ: ਸੇਵਾਮੁਕਤ DIG ਖਟੜਾ

ਬੇਅਦਬੀ

ਚੰਡੀਗੜ੍ਹ 11 ਜੁਲਾਈ 2022: ਸ਼੍ਰੋਮਣੀ ਅਕਾਲੀ ਦਲ (ਬਾਦਲ), ਕਾਂਗਰਸ ਅਤੇ ਆਮ ਆਦਮੀ ਪਾਰਟੀ (ਆਪ) ਸਾਰੇ ਪੰਜਾਬ ਦੇ ਮੋਗਾ ਦੀ ਇੱਕ ਅਦਾਲਤ ਵੱਲੋਂ ਗੁਰਮੀਤ ਰਾਮ ਰਹੀਮ ਦੀ ਅਗਵਾਈ ਵਾਲੇ ਤਿੰਨ ਡੇਰਾ ਸਿਰਸਾ ਸਮਰਥਕਾਂ ਨੂੰ ਬੇਅਦਬੀ ਮਾਮਲੇ ਵਿੱਚ ਦੋਸ਼ੀ ਠਹਿਰਾਉਣ ਦਾ ਸਿਹਰਾ ਆਪਣੇ ਸਿਰ ਲੈ ਰਹੇ ਹਨ। 8 ਨਵੰਬਰ 2015 ਨੂੰ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨਾਲ […]

ਬਰਗਾੜੀ ਬੇਅਦਬੀ ਮਾਮਲੇ ‘ਚ ਰਾਮ ਰਹੀਮ ਨੂੰ ਵੱਡੀ ਰਾਹਤ, ਅਦਾਲਤ ਵਲੋਂ ਵਿਵਾਦਿਤ ਪੋਸਟਰ ਤੇ ਬੇਅਦਬੀ ਮਾਮਲਿਆਂ ‘ਚ ਜ਼ਮਾਨਤ ਸਵੀਕਾਰ

ਬੇਅਦਬੀ

ਚੰਡੀਗੜ੍ਹ 13 ਮਈ 2022: 2015 ਦੇ ਬਰਗਾੜੀ ਬੇਅਦਬੀ ਮਾਮਲੇ ਵਿੱਚ ਚਾਰਜਸ਼ੀਟ ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੇ ਵਿਵਾਦਤ ਪੋਸਟਰ ਲਗਾਉਣ ਅਤੇ ਪਵਿੱਤਰ ਸਰੂਪ ਦੀ ਬੇਅਦਬੀ ਦੇ ਮਾਮਲਿਆਂ ਵਿੱਚ ਸੀਜੇਐਮ ਦੀ ਅਦਾਲਤ ਵਿੱਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ, ਜਿਸ ਨੂੰ ਅਦਾਲਤ ਨੇ ਵੱਡੀ ਰਾਹਤ ਦਿੰਦਿਆਂ ਦਾਇਰ ਪਟੀਸ਼ਨ ਨੂੰ ਸਵੀਕਾਰ ਕਰ ਲਿਆ ਹੈ। […]