July 2, 2024 8:35 pm

ਸੂਬੇ ‘ਚ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸਰਕਾਰ ਗੰਭੀਰਤਾ ਨਾਲ ਕੰਮ ਕਰ ਰਹੀ ਹੈ : ਬ੍ਰਮ ਸ਼ੰਕਰ ਜਿੰਪਾ

ਬ੍ਰਮ ਸ਼ੰਕਰ ਜਿੰਪਾ

ਹੁਸ਼ਿਆਰਪੁਰ, 3 ਦਸੰਬਰ 2023: ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਦਿਆਰਥੀ ਦਾ ਮਾਨਸਿਕ ਅਤੇ ਸਰੀਰਕ ਵਿਕਾਸ ਕਰਦੀਆਂ ਹਨ, ਜਿਸ ਵਿਚ ਅਧਿਆਪਕ ਦੀ ਅਹਿਮ ਭੂਮਿਕਾ ਹੁੰਦੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬਿਜਲੀ ਮੰਤਰੀ ਪੰਜਾਬ ਹਰਭਜਨ ਸਿੰਘ ਈ.ਟੀ.ਓ ਨੇ ਮਾਲ ਤੇ ਜਲ ਸਪਲਾਈ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨਾਲ ਐਸ.ਏ.ਵੀ ਜੈਨ ਡੇ ਬੋਰਡਿੰਗ ਸਕੂਲ ਦੀ ਖੇਡ-ਕਮ-ਸੱਭਿਆਚਾਰਕ ਮੀਟਿੰਗ ਦਾ ਉਦਘਾਟਨ […]

ਮਾਨ ਸਰਕਾਰ ਹਰ ਹਲਕੇ ਦੀ ਪ੍ਰਗਤੀ ਲਈ ਯਤਨਸ਼ੀਲ: ਬ੍ਰਮ ਸ਼ੰਕਰ ਜਿੰਪਾ

Baisakhi

ਹੁਸ਼ਿਆਰਪੁਰ, 08 ਅਪ੍ਰੈਲ 2023: ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਹਲਕੇ ਦੀ ਨੁਹਾਰ ਸੰਵਾਰਨ ਲਈ ਕਈ ਤਰ੍ਹਾਂ ਦੇ ਵਿਕਾਸ ਕਾਰਜ ਸ਼ੁਰੂ ਕਰਵਾ ਰਹੀ ਹੈ, ਜਿਸ ਦੇ ਮੁਕੰਮਲ ਹੋਣ ਤੋਂ ਬਾਅਦ ਵੱਖ-ਵੱਖ ਹਲਕਿਆਂ ਦੇ ਬੁਨਿਆਦੀ ਢਾਂਚੇ ਨੂੰ ਨਵੀਂ ਮਜ਼ਬੂਤੀ ਮਿਲੇਗੀ। ਉਹ ਅੱਜ ਵਾਰਡ ਨੰਬਰ 11 ਵਿਚ ਕਰੀਬ 17 ਲੱਖ ਰੁਪਏ […]

ਪੰਜਾਬ ’ਚ ਵਿਕਾਸ ਕਾਰਜ ਨਿਸ਼ਚਿਤ ਸਮੇਂ ’ਚ ਮੁਕੰਮਲ ਕਰਵਾਏ ਜਾ ਰਹੇ ਹਨ: ਬ੍ਰਮ ਸ਼ੰਕਰ ਜਿੰਪਾ

ਬ੍ਰਮ ਸ਼ੰਕਰ ਜਿੰਪਾ

ਹੁਸ਼ਿਆਰਪੁਰ 16 ਨਵੰਬਰ 2022: ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨਿਸ਼ਚਿਤ ਸਮੇਂ ਵਿਚ ਵਿਕਾਸ ਕਾਰਜ ਮੁਕੰਮਲ ਕਰਵਾ ਰਹੀ ਹੈ, ਤਾਂ ਜੋ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮਿਲਣ ਵਿਚ ਦੇਰੀ ਨਾ ਹੋਵੇ। ਉਹ ਅੱਜ ਵਾਰਡ ਨੰਬਰ 20 ਆਦਰਸ਼ ਕਲੋਨੀ ਵਿਚ 33 ਲੱਖ ਰੁਪਏ ਦੀ ਲਾਗਤ ਨਾਲ […]

ਬ੍ਰਮ ਸ਼ੰਕਰ ਜਿੰਪਾ ਦੇ ਭਰੋਸੇ ਮਗਰੋਂ ਮਾਲ ਵਿਭਾਗ ਦੇ ਸਟਾਫ਼ ਨੇ ਹੜਤਾਲ ਵਾਪਸ ਲਈ

ਮਾਲ ਵਿਭਾਗ

ਚੰਡੀਗੜ੍ਹ, 30 ਮਾਰਚ 2022: ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਦੇ ਦਖ਼ਲ ਅਤੇ ਭਰੋਸੇ ਮਗਰੋਂ ਮਾਲ ਵਿਭਾਗ ਦੇ ਸਟਾਫ ਨੇ ਅੱਜ ਆਪਣੀ ਹੜਤਾਲ ਖ਼ਤਮ ਕਰ ਦਿੱਤੀ ਹੈ ਅਤੇ ਉਨ੍ਹਾਂ ਨੇ ਕੈਬਨਿਟ ਮੰਤਰੀ ਨੂੰ ਭਰੋਸਾ ਦਿੱਤਾ ਕਿ ਉਹ ਤੁਰੰਤ ਕੰਮ ‘ਤੇ ਵਾਪਸ ਪਰਤ ਰਹੇ ਹਨ ਅਤੇ ਜਨਤਾ ਨੂੰ ਪੂਰੇ ਪਾਰਦਰਸ਼ੀ […]