July 7, 2024 6:15 pm

ਜਨਮ ਦਿਨ ਮੌਕੇ ਪੰਜਾਬੀ ਗਾਇਕ ਬੱਬੂ ਮਾਨ ਦਾ ਟਵਿਟਰ ਅਕਾਊਂਟ ਭਾਰਤ ‘ਚ ਬੰਦ

Babbu Maan

ਚੰਡੀਗੜ੍ਹ, 29 ਮਾਰਚ 2023: ਪੰਜਾਬੀ ਗਾਇਕ ਬੱਬੂ ਮਾਨ (Babbu Maan) ਦਾ ਟਵਿਟਰ ਅਕਾਊਂਟ ਭਾਰਤ ਵਿੱਚ ਬੰਦ ਕਰ ਦਿੱਤਾ ਗਿਆ ਹੈ | ਬੱਬੂ ਮਾਨ ਅੱਜ ਆਪਣਾ 48ਵਾਂ ਜਨਮਦਿਨ ਮਨਾ ਰਹੇ ਹਨ। ਇਸ ਖਾਸ ਮੌਕੇ ਉਨ੍ਹਾਂ ਦਾ ਟਵਿਟਰ ਅਕਾਊਂਟ ਭਾਰਤ ਵਿੱਚ ਬੰਦ ਕੀਤਾ ਹੈ । ਬੱਬੂ ਮਾਨ ਦੇ ਟਵਿਟਰ ਅਕਾਊਂਟ ‘ਤੇ 2 ਲੱਖ 42 ਹਜ਼ਾਰ ਤੋਂ ਵੱਧ […]