July 4, 2024 7:13 pm

CM ਭਗਵੰਤ ਮਾਨ ਨੇ ਆਨੰਦਪੁਰ ਸਾਹਿਬ ਅਤੇ ਅੰਮ੍ਰਿਤਸਰ ਦੇ ‘ਆਪ’ ਉਮੀਦਵਾਰਾਂ ਅਤੇ ਵਿਧਾਇਕਾਂ ਨਾਲ ਕੀਤੀ ਬੈਠਕ

ਭਗਵੰਤ ਮਾਨ

ਚੰਡੀਗੜ੍ਹ, 5 ਅਪ੍ਰੈਲ 2024: ਮੁੱਖ ਮੰਤਰੀ ਭਗਵੰਤ ਮਾਨ ਨੇ ਆਨੰਦਪੁਰ ਸਾਹਿਬ ਅਤੇ ਅੰਮ੍ਰਿਤਸਰ ਤੋਂ ‘ਆਪ’ ਦੇ ਉਮੀਦਵਾਰਾਂ ਅਤੇ ਵਿਧਾਇਕਾਂ ਨਾਲ ਬੈਠਕ ਕੀਤੀ। ‘ਆਪ’ ਪੰਜਾਬ ਪ੍ਰਧਾਨ ਨੇ ਇਨ੍ਹਾਂ ਹਲਕਿਆਂ ਦੇ ਸਾਰੇ ਵਿਧਾਇਕਾਂ ਤੋਂ ਫੀਡਬੈਕ ਲਈ ਅਤੇ ਉਸ ਫੀਡਬੈਕ ਦੇ ਆਧਾਰ ‘ਤੇ ਚੋਣ ਰਣਨੀਤੀ ‘ਤੇ ਚਰਚਾ ਕੀਤੀ। ਪਹਿਲੀ ਬੈਠਕ ਵਿੱਚ ਸੀਐਮ ਭਗਵੰਤ ਮਾਨ ਨੇ ਆਨੰਦਪੁਰ ਸਾਹਿਬ ਤੋਂ […]

ਭਲਕੇ ਲੁਧਿਆਣਾ ਵਿਖੇ CM ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ‘ਭਗਵੰਤ ਮਾਨ ਸਰਕਾਰ ਤੁਹਾਡੇ ਦੁਆਰ’ ਸਕੀਮ ਦੀ ਕਰਨਗੇ ਸ਼ੁਰੂਆਤ

ਭਗਵੰਤ ਮਾਨ

ਚੰਡੀਗੜ੍ਹ, 09 ਦਸੰਬਰ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਅਤੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਭਲਕੇ ਲੁਧਿਆਣਾ ਵਿੱਚ ‘ਭਗਵੰਤ ਮਾਨ ਸਰਕਾਰ ਤੁਹਾਡੇ ਦੁਆਰ’ ਸਕੀਮ ਦੀ ਸ਼ੁਰੂਆਤ ਕਰਨਗੇ। ਸ਼ਨੀਵਾਰ ਨੂੰ ਚੰਡੀਗੜ੍ਹ ਪਾਰਟੀ ਹੈੱਡਕੁਆਰਟਰ ਵਿਖੇ ਮੀਡੀਆ ਨੂੰ ਇਹ ਜਾਣਕਾਰੀ ਦਿੰਦਿਆਂ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਦੱਸਿਆ ਕਿ ਇਸ ਸਕੀਮ […]

ਖੁੱਲ੍ਹੀ ਬਹਿਸ ‘ਚ ਵਿਰੋਧੀ ਧਿਰ ਦੀਆਂ ਕੁਰਸੀਆਂ ਖਾਲੀ, ਸਿਰਫ਼ CM ਭਗਵੰਤ ਮਾਨ ਪਹੁੰਚੇ

ਭਗਵੰਤ ਮਾਨ

ਚੰਡੀਗੜ੍ਹ, 01 ਨਵੰਬਰ 2023: ਲੁਧਿਆਣਾ ਵਿੱਚ ਪੰਜਾਬ ਦੇ ਮੁੱਦਿਆਂ ‘ਤੇ ਖੁੱਲ੍ਹੀ ਬਹਿਸ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਡਾ. ਮਨਮੋਹਨ ਸਿੰਘ ਆਡੀਟੋਰੀਅਮ ਸ਼ੁਰੂ ਹੋ ਗਈ ਹੈ | ਦੂਜੇ ਪਾਸੇ ਮੰਚ ‘ਤੇ ਵਿਰੋਧੀ ਧਿਰ ਦੀਆਂ ਸੀਟਾਂ ਖਾਲ੍ਹੀ ਨਜ਼ਰ ਆਈਆਂ | ਵਿਰੋਧੀ ਧਿਰ ਦਾ ਕੋਈ ਆਗੂ ਨਹੀਂ ਪਹੁੰਚਿਆ | ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ […]

ਅਗਲੀ ਸਰਕਾਰ ਲਈ ਨਹੀਂ, ਸਗੋਂ ਅਗਲੀ ਪੀੜ੍ਹੀ ਦਾ ਭਵਿੱਖ ਬਿਹਤਰ ਬਣਾਉਣ ਲਈ ਕਰ ਰਹੇ ਹਾਂ ਕੰਮ: CM ਭਗਵੰਤ ਮਾਨ

Panjab University

ਚੰਡੀਗੜ੍ਹ, 16 ਮਾਰਚ 2023: ਪਿਛਲੇ ਇਕ ਸਾਲ ਵਿੱਚ ਪੰਜਾਬ ਦੇ ਲਾਮਿਸਾਲ ਵਿਕਾਸ ਦਾ ਪਹਿਲਾ ਪੜਾਅ ਸਫ਼ਲਤਾਪੂਰਵਕ ਮੁਕੰਮਲ ਕਰਨ ਬਾਰੇ ਦੱਸਦਿਆਂ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਕਿਹਾ ਕਿ ਅਸੀਂ ਅਗਲੀ ਸਰਕਾਰ ਬਣਾਉਣ ਲਈ ਨਹੀਂ, ਸਗੋਂ ਅਗਲੀਆਂ ਪੀੜ੍ਹੀਆਂ ਦੀ ਖ਼ੁਸ਼ਹਾਲੀ ਲਈ ਅਣਥੱਕ ਮਿਹਨਤ ਕਰ ਰਹੇ ਹਾਂ। ਆਪਣੀ ਸਰਕਾਰ ਦੇ ਕਾਰਜਕਾਲ ਦਾ ਇਕ ਵਰ੍ਹਾ […]

ਕਾਰੋਬਾਰੀਆਂ ਨੇ ਭਗਵੰਤ ਮਾਨ ਸਰਕਾਰ ਦੀਆਂ ਉਦਯੋਗ ਪੱਖੀ ਨੀਤੀਆਂ ਪ੍ਰਤੀ ਭਰਿਆ ਹਾਂ-ਪੱਖੀ ਹੁੰਗਾਰਾ

ਭਗਵੰਤ ਮਾਨ

ਐਸ.ਏ.ਐਸ.ਨਗਰ (ਮੋਹਾਲੀ), 23 ਫਰਵਰੀ 2023: ਸੂਬਾ ਸਰਕਾਰ ਦੀਆਂ ਸਨਅਤ ਪੱਖੀ ਨੀਤੀਆਂ ਪ੍ਰਤੀ ਹੁੰਗਾਰਾ ਭਰਦਿਆਂ ਦੇਸ਼ ਭਰ ਦੇ ਉੱਘੇ ਉਦਯੋਗਪਤੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੀਤੀਆਂ ਗਈਆਂ ਅਹਿਮ ਪਹਿਲਕਦਮੀਆਂ ਦੀ ਸ਼ਲਾਘਾ ਕੀਤੀ। ਆਪਣੇ ਸੰਬੋਧਨ ਵਿੱਚ ਮੇਦਾਂਤਾ ਗਰੁੱਪ ਦੇ ਚੇਅਰਮੈਨ ਡਾ. ਨਰੇਸ਼ ਤ੍ਰੇਹਨ ਨੇ ਕਿਹਾ ਕਿ ਪੰਜਾਬ ਦੀ ਆਰਥਿਕਤਾ ਵਿਕਾਸਸ਼ੀਲ ਹੈ, […]

ਸਬਜੀਆਂ ਤੇ ਫਲਾਂ ਦੇ ਸਿੱਧੇ ਮੰਡੀਕਰਨ ਲਈ ਭਗਵੰਤ ਮਾਨ ਸਰਕਾਰ ਵਲੋਂ ਰੋਡ ਮੈਪ ਤਿਆਰ ਕੀਤਾ ਜਾਵੇਗਾ: ਕੁਲਦੀਪ ਸਿੰਘ ਧਾਲੀਵਾਲ

ਸਬਜੀਆਂ ਤੇ ਫਲਾਂ

ਚੰਡੀਗੜ੍ਹ 05 ਅਗਸਤ 2022: ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਵਾਲੀ ਸਰਕਾਰ ਵਲੋਂ ਅਗਲੇ ਪੰਜ ਸਾਲ ਵਿਚ ਕਿਸਾਨਾਂ ਨੂੰ ਕਣਕ ਅਤੇ ਝੋਨੇ ਦੇ ਫਸਲੀ ਚੱਕਰ ਵਿਚੋਂ ਬਾਹਰ ਕੱਢਣ ਲਈ ਠੋਸ ਕਦਮ ਉਠਾਏ ਜਾਣਗੇ ਜਿੰਨਾਂ ਨੂੰ ਹੇਠਲੇ ਪੱਧਰ ‘ਤੇ ਲਾਗੂ ਕੀਤਾ ਜਾਵੇਗਾ। ਅੱਜ ਇੱਥੇ ਪੰਜਾਬ ਭਵਨ ਵਿਖੇ ਸੂਬੇ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Kuldeep […]

ਪੰਜਾਬ ਰਾਜਪਾਲ ਨੇ ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ CM ਭਗਵੰਤ ਮਾਨ ਤੋਂ ਮੰਗੀ ਰਿਪੋਰਟ

ਭਗਵੰਤ ਮਾਨ

ਚੰਡੀਗੜ੍ਹ 21 ਜੁਲਾਈ 2022: ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਪਤਰਜਾਰੀ ਕਰਦਿਆਂ ਪੰਜਾਬ ਸਰਕਾਰ ਵੱਲੋਂ ਕਾਲਜ ਵਜ਼ੀਫ਼ਿਆਂ ਦਾ ਭੁਗਤਾਨ ਨਾ ਜਾਣ ਸੰਬੰਧੀ ਰਿਪੋਰਟ ਮੰਗੀ ਹੈ | ਪੰਜਾਬ ਦੇ ਰਾਜਪਾਲ ਨੇ ਪੰਜਾਬ ਸਰਕਾਰ ਵੱਲੋਂ ਕਾਲਜ ਵਜ਼ੀਫ਼ਿਆਂ ਦਾ ਭੁਗਤਾਨ ਨਾ ਕੀਤੇ ਜਾਣ ਕਾਰਨ ਦੋ ਲੱਖ ਤੋਂ ਵੱਧ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੇ ਕਾਲਜ ਛੱਡਣ ਲਈ ਮਜਬੂਰ ਹੋਣ […]

ਰਾਜਪਾਲ ਨੇ ਭਗਵੰਤ ਮਾਨ ਦੀ ਅਗਵਾਈ ਵਾਲੀ ਵਜ਼ਾਰਤ ਦੇ ਪੰਜ ਨਵੇਂ ਮੰਤਰੀਆਂ ਨੂੰ ਸਹੁੰ ਚੁਕਾਈ

Punjab Cabinet

ਚੰਡੀਗੜ੍ਹ, 4 ਜੁਲਾਈ 2022: ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਯੂ.ਟੀ. ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਸੋਮਵਾਰ ਨੂੰ ਇੱਥੇ ਪੰਜਾਬ ਰਾਜ ਭਵਨ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ਵਿੱਚ ਸੰਖੇਪ ਪਰ ਪ੍ਰਭਾਵਸ਼ਾਲੀ ਸਮਾਰੋਹ ਵਿੱਚ ਸੂਬੇ ਦੇ ਪੰਜ ਨਵੇਂ ਕੈਬਨਿਟ ਮੰਤਰੀਆਂ ਨੂੰ ਅਹੁਦੇ ਅਤੇ ਭੇਦ ਗੁਪਤ ਰੱਖਣ ਦਾ ਹਲਫ਼ ਦਿਵਾਇਆ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ […]

ਮੁੱਖ ਮੰਤਰੀ ਵਲੋਂ ‘ਆਪ’ ਪਾਰਟੀ ਦੇ ਮਰਹੂਮ ਆਗੂ ਗਗਨਦੀਪ ਸਿੰਘ ਚੱਢਾ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀ ਭੇਟ

Bhagwant Mann

ਚੰਡੀਗੜ੍ਹ 02 ਜੁਲਾਈ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਅੱਜ ਆਮ ਆਦਮੀ ਪਾਰਟੀ ਦੇ ਮਰਹੂਮ ਆਗੂ ਗਗਨਦੀਪ ਸਿੰਘ ਚੱਢਾ ਨਮਿਤ ਅੰਤਿਮ ਅਰਦਾਸ ਮੌਕੇ ਇੱਥੇ ਗੁਰਦੁਆਰਾ ਸਿੰਘ ਸਭਾ ਵਿਖੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਅਰਪਿਤ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੌਤ ਸਾਡੇ ਜੀਵਨ ਦੀ ਅਟੱਲ ਸਚਾਈ ਹੈ ਪੰਤੂ […]

ਮੁੱਖ ਮੰਤਰੀ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਨੇ ਪੰਜਾਬ ਤੋਂ ਨਵੀਂ ਦਿੱਲੀ ਏਅਰਪੋਰਟ ਲਈ ਵੌਲਵੋ ਬੱਸਾਂ ਨੂੰ ਝੰਡੀ ਵਿਖਾ ਕੇ ਕੀਤਾ ਰਵਾਨਾ

Bhagwant Mann

ਚੰਡੀਗੜ੍ਹ 15 ਜੂਨ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ( Bhagwant Mann ) ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਇੱਥੋਂ ਨਵੀਂ ਦਿੱਲੀ ਦੇ ਇੰਦਰਾ ਗਾਂਧੀ ਇੰਟਰਨੈਸ਼ਨਲ ਹਵਾਈ ਅੱਡੇ ਲਈ ਬੱਸ ਸੇਵਾ ਦੀ ਸ਼ੁਰੂਆਤ ਸਾਂਝੇ ਤੌਰ ਉਤੇ ਝੰਡੀ ਵਿਖਾ ਕੇ ਕੀਤੀ। ਇਸ ਮੌਕੇ ਜਨਤਕ ਇਕੱਠ ਨੂੰ ਸੰਬਧੋਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ […]