July 4, 2024 9:36 pm

ਦਿੱਲੀ ਪੁਲਿਸ ਵਲੋਂ ਭਲਸਵਾ ਡੇਅਰੀ ਇਲਾਕੇ ‘ਚ ਦੋ ਸ਼ੱਕੀ ਵਿਅਕਤੀ ਹੈਂਡ ਗ੍ਰਨੇਡ ਸਮੇਤ ਗ੍ਰਿਫਤਾਰ

Delhi Police

ਚੰਡੀਗੜ੍ਹ 14 ਜਨਵਰੀ 2023: ਦਿੱਲੀ ਪੁਲਿਸ (Delhi Police) ਦੇ ਸਪੈਸ਼ਲ ਸੈੱਲ ਨੇ ਭਲਸਵਾ ਡੇਅਰੀ ਇਲਾਕੇ ਵਿੱਚ ਅੱਤਵਾਦੀ ਸੰਗਠਨਾਂ ਨਾਲ ਸਬੰਧਾਂ ਦੇ ਸ਼ੱਕ ਵਿੱਚ ਗ੍ਰਿਫਤਾਰ ਕੀਤੇ ਗਏ ਦੋ ਵਿਅਕਤੀਆਂ ਦੇ ਕਿਰਾਏ ਦੇ ਘਰ ਤੋਂ ਦੋ ਹੈਂਡ ਗ੍ਰਨੇਡ ਬਰਾਮਦ ਕੀਤੇ ਹਨ। ਅਧਿਕਾਰੀਆਂ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ ਹੈ । ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਵੀਰਵਾਰ […]