July 7, 2024 9:25 pm

ਬੀਕੇਯੂ ਉਗਰਾਹਾਂ ਵੱਲੋਂ ਸੰਘਰਸ਼ਸ਼ੀਲ ਖਿਡਾਰਨਾਂ ਦੇ ਹੱਕੀ ਘੋਲ਼ ਦੀ ਹਮਾਇਤ ‘ਚ ਅਤੇ ਮੋਦੀ ਸਰਕਾਰ ਵਿਰੁੱਧ ਕੱਲ੍ਹ ਤੋਂ ਰੋਸ ਪ੍ਰਦਰਸ਼ਨ ਸ਼ੁਰੂ

BKU Ekta-Ugrahan

ਚੰਡੀਗੜ੍ਹ, 10 ਮਈ, 2023: ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਪਹਿਲਵਾਨ ਕੁੜੀਆਂ ਦੁਆਰਾ ਇਨਸਾਫ਼ ਲੈਣ ਲਈ ਦਿੱਲੀ ਜੰਤਰ ਮੰਤਰ ਵਿਖੇ ਹਫ਼ਤਿਆਂ ਬੱਧੀ ਦਿਨੇ ਰਾਤ ਲਾਏ ਗਏ ਲਗਾਤਾਰ ਧਰਨੇ ਦੀ ਹਮਾਇਤ ਵਿੱਚ ਕੁੜੀਆਂ ਦੇ ਜਿਣਸੀ ਸ਼ੋਸ਼ਣ ਦੇ ਨਾਮਜ਼ਦ ਦੋਸ਼ੀ ਬ੍ਰਿਜ ਭੂਸ਼ਨ ਸ਼ਰਨ ਸਿੰਘ ਨੂੰ ਸਾਰੇ ਅਹੁਦਿਆਂ ਤੋਂ ਬਰਖਾਸਤ ਕਰਕੇ ਤੁਰੰਤ ਗ੍ਰਿਫ਼ਤਾਰ ਕਰਵਾਉਣ ਦੀ ਮੰਗ ਨੂੰ ਲੈ ਕੇ […]

ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਬਠਿੰਡਾ ਜ਼ਿਲ੍ਹੇ ‘ਚ ਮਨਾਇਆ ਸ਼ਹੀਦੀ ਦਿਹਾੜਾ

ਸ਼ਹੀਦੀ ਦਿਹਾੜਾ

ਬਠਿੰਡਾ, 23 ਮਾਰਚ 2023: ਅੱਜ 23 ਮਾਰਚ ਦੇ ਸ਼ਹੀਦਾਂ ਦੇ ਦਿਹਾੜੇ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਕਮੇਟੀ ਦੇ ਸੱਦੇ ਤਹਿਤ ਬਠਿੰਡਾ ਜਿਲ੍ਹੇ ਵਿੱਚ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ ਚਾਰ ਥਾਵਾਂ ਭੂਤਾਂ ਵਾਲਾ ਖੂਹ ਭਗਤਾ ਵਿਖੇ, ਬਿਜਲੀ ਦਫ਼ਤਰ ਰਾਮਪੁਰਾ ਵਿਖੇ ,ਧੰਨਾ ਜੱਟ ਧਰਮਸ਼ਾਲਾ ਤਲਵੰਡੀ ਸਾਬੋ ਅਤੇ ਕਮਿਊਨਟੀ ਸੈਂਟਰ ਘੁੱਦਾ […]

BKU (ਏਕਤਾ-ਉਗਰਾਹਾਂ) ਵੱਲੋਂ 5 ਮੈਂਬਰੀ ਵਫ਼ਦ ਨੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਕੀਤੀ ਮੁਲਾਕਾਤ

ਭਾਰਤੀ ਕਿਸਾਨ ਯੂਨੀਅਨ

ਚੰਡੀਗੜ੍ਹ 27 ਫਰਵਰੀ 2023: ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਤਰਫੋਂ ਪੰਜ ਮੈਂਬਰੀ ਵਫਦ ਨੇ ਖੇਤੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਸਰਕਾਰ ਵੱਲੋਂ ਬਣਾਈ ਜਾਣ ਵਾਲੀ ਨਵੀਂ ਖੇਤੀ ਨੀਤੀ ਨਾਲ ਸਬੰਧਤ ਮੁੱਦਿਆਂ ਬਾਰੇ ਮੰਗ ਪੱਤਰ ਦਿੱਤਾ। ਅੱਜ ਦੀ ਇਸ ਮੀਟਿੰਗ ਬਾਰੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ […]

ਭਾਕਿਯੂ (ਏਕਤਾ-ਉਗਰਾਹਾਂ) ਵੱਲੋਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਭਨਾਂ ਕੈਦੀਆਂ ਦੀ ਰਿਹਾਈ ਦੀ ਮੰਗ ਲਈ 19 ਜ਼ਿਲ੍ਹਿਆਂ ਵਿੱਚ 20 ਥਾਂਵਾਂ ‘ਤੇ ਰੋਹ ਭਰਪੂਰ ਧਰਨੇ

ਭਾਰਤੀ ਕਿਸਾਨ ਯੂਨੀਅਨ

ਮਲੇਰਕੋਟਲਾ, 13 ਫਰਵਰੀ 2023: ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਖਾਲਸਤਾਨੀ ਕੈਦੀਆਂ ਸਮੇਤ ਸਭਨਾਂ ਕੈਦੀਆਂ ਦੀ ਤੁਰੰਤ ਬਿਨਾਂ ਸ਼ਰਤ ਰਿਹਾਈ ਖਾਤਰ ਅੱਜ 19 ਜ਼ਿਲ੍ਹਿਆਂ ਦੇ ਡੀ ਸੀ ਦਫ਼ਤਰਾਂ ਅਤੇ ਐੱਸ ਡੀ ਐਮ ਅਜਨਾਲਾ ਵਿਖੇ 20 ਥਾਂਵਾਂ ‘ਤੇ ਰੋਹ ਭਰਪੂਰ ਧਰਨੇ ਲਾਏ ਗਏ। ਇੱਥੇ ਜਾਰੀ ਕੀਤੇ ਗਏ ਸੂਬਾਈ ਪ੍ਰੈੱਸ ਨੋਟ ਰਾਹੀਂ ਇਹ ਜਾਣਕਾਰੀ […]

ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦਾ ਪਾਣੀ ਬਚਾਉਣ ਦਾ ਨਵਾਂ ਉਪਰਾਲਾ

ਕਿਸਾਨ ਜਥੇਬੰਦੀਆਂ

ਚੰਡੀਗੜ੍ਹ 12 ਮਈ 2022: ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ਹੇਠ ਅੱਜ ਇੱਥੇ ਪ੍ਰੈੱਸ ਕਲੱਬ ਵਿਖੇ ਕੀਤੀ ਗਈ ਪ੍ਰੈੱਸ ਕਾਨਫਰੰਸ ਦੌਰਾਨ ਝੋਨੇ ਦੀ ਬਿਜਾਈ ਬਾਰੇ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਇੱਕਤਰਫਾ ਫੈਸਲਿਆਂ ਦੇ ਐਲਾਨ ਨਾਲ ਕਿਸਾਨਾਂ ਅੰਦਰ ਜਾਗੇ ਰੋਸ ਦੇ ਨਿਵਾਰਨ ਲਈ ਕਿਸਾਨ ਜਥੇਬੰਦੀਆਂ ਦੇ ਆਗੂਆਂ ਨਾਲ ਮਿਲ਼ ਬੈਠ […]

ਕਿਸਾਨਾਂ ਨੇ ਨਰਮੇ ਦੇ ਰਹਿੰਦੇ ਮੁਆਵਜ਼ੇ ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ਼ ਖੋਲ੍ਹਿਆ ਮੋਰਚਾ

Bathinda

ਬਠਿੰਡਾ 11 ਮਈ 2022: ਬਠਿੰਡਾ (Bathinda) ਵਿਖੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (Bhartiya Kisan Union Ekta Dakonda) ਵੱਲੋਂ ਐਸਡੀਐਮ ਬਠਿੰਡਾ ਨੂੰ ਮਿਲਿਆ | ਇਸ ਦੌਰਾਨ ਕਿਸਾਨਾਂ ਵਲੋਂ ਨਰਮੇ ਦੇ ਰਹਿੰਦੇ ਮੁਆਵਜ਼ੇ ਨੂੰ ਜਲਦ ਦੇਣ ਦੀ ਮੰਗ ਕੀਤੀ ਗਈ ਹੈ | ਉੱਥੇ ਹੀ ਉਨ੍ਹਾਂ ਨੇ ਦੱਸਿਆ ਕਿ ਹੁਣ ਤੱਕ ਸਰਕਾਰਾਂ ਵੱਲੋਂ ਪੂਰਾ ਮੁਆਵਜ਼ਾ ਨਹੀਂ ਦਿੱਤਾ […]

ਭਾਰਤੀ ਕਿਸਾਨ ਯੂਨੀਅਨ ਚੜੂਨੀ ਨੇ ਪੰਜਾਬ ਦੇ ਵਿੱਚ ਆਪਣਾ ਪਹਿਲਾ ਉਮੀਦਵਾਰ ਐਲਾਨਿਆ

ਭਾਰਤੀ ਕਿਸਾਨ ਯੂਨੀਅਨ

ਚੰਡੀਗੜ੍ਹ, 9 ਨਵੰਬਰ 2021 : ਭਾਰਤੀ ਕਿਸਾਨ ਯੂਨੀਅਨ ਚੜੂਨੀ ਨੇ ਪੰਜਾਬ ਦੇ ਵਿੱਚ ਆਪਣਾ ਪਹਿਲਾ ਉਮੀਦਵਾਰ ਐਲਾਨ ਦਿੱਤਾ ਹੈ | ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਖਾਸਮ ਖਾਸ ਰਹੇ ਸਰਬਜੀਤ ਸਿੰਘ ਮੱਖਣ ਭਾਰਤੀ ਕਿਸਾਨ ਯੂਨੀਅਨ ਚੜੂਨੀ ਦੇ ਪੰਜਾਬ ਚੋਂ ਪਹਿਲੇ ਉਮੀਦਵਾਰ ਐਲਾਨੇ ਗਏ ਹਨ । ਇਹ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਚੜੂਨੀ ਦੇ ਪ੍ਰਧਾਨ ਗੁਰਨਾਮ ਸਿੰਘ […]