July 7, 2024 11:01 pm

ਭਾਸ਼ਾ ਵਿਭਾਗ, ਐੱਸ.ਏ.ਐੱਸ.ਨਗਰ ਵਿਖੇ 1 ਜੁਲਾਈ ਤੋਂ ਉਰਦੂ ਆਮੋਜ਼ ਦੀ ਸਿਖਲਾਈ

ਕੇਂਦਰੀ ਮੰਤਰੀ ਮੰਡਲ

ਐੱਸ.ਏ.ਐੱਸ.ਨਗਰ, 06 ਜੂਨ 2024: ਭਾਸ਼ਾ ਵਿਭਾਗ, ਪੰਜਾਬ, ਮਾਂ-ਬੋਲੀ ਪੰਜਾਬੀ ਦੇ ਨਾਲ-ਨਾਲ ਹੋਰਨਾਂ ਜ਼ੁਬਾਨਾਂ ਦੇ ਵਿਕਾਸ ਲਈ ਵੀ ਸਰਗਰਮ ਰਹਿੰਦਾ ਹੈ। ਇਸੇ ਕੜੀ ਵਿੱਚ ਦਫ਼ਤਰ, ਜ਼ਿਲ੍ਹਾ ਭਾਸ਼ਾ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਉਰਦੂ ਆਮੋਜ਼ ਦੀ ਸਿਖਲਾਈ 01 ਜੁਲਾਈ 2024 ਤੋਂ ਸ਼ੁਰੂ ਕੀਤੀ ਜਾ ਰਹੀ ਹੈ। ਭਾਸ਼ਾ ਵਿਭਾਗ, ਐੱਸ.ਏ.ਐੱਸ.ਨਗਰ ਨੂੰ ਦਫ਼ਤਰ ਵਿਖੇ ਉਰਦੂ ਸਿਖਲਾਈ ਸ਼ੁਰੂ ਕਰਨ […]

ਭਾਸ਼ਾ ਵਿਭਾਗ ਫਾਜ਼ਿਲਕਾ ਵੱਲੋਂ ਕੌਮਾਂਤਰੀ ਮਾਤ-ਭਾਸ਼ਾ ਦਿਵਸ ਮਨਾਇਆ

ਭਾਸ਼ਾ ਵਿਭਾਗ

ਫਾਜ਼ਿਲਕਾ, 22 ਫਰਵਰੀ 2024: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਉਚੇਰੀ ਸਿੱਖਿਆ ਅਤੇ ਭਾਸ਼ਾ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਦੀ ਯੋਗ ਅਗਵਾਈ ਹੇਠ ਕੌਮਾਂਤਰੀ ਮਾਤ-ਭਾਸ਼ਾ ਦਿਵਸ ਦੇ ਮੌਕੇ ਵਿਚਾਰ ਚਰਚਾ ਸਮਾਗਮ ਡਾਇਰੈਕਟਰ ਭਾਸ਼ਾ ਵਿਭਾਗ ਡਾ: ਹਰਪ੍ਰੀਤ ਕੌਰ ਦੇ ਦਿਸ਼ਾ ਨਿਰਦੇਸ਼ਕ ਅਨੁਸਾਰ ਗੋਪੀਚੰਦ ਆਰਿਆ ਮਹਿਲਾ ਕਾਲਜ ਅਬੋਹਰ ਵਿਖੇ ਆਯੋਜਿਤ ਕੀਤਾ। ਇਸ ਵਿੱਚ ਮਾਤ-ਭਾਸ਼ਾ […]

ਪਟਿਆਲਾ: ਹਰ ਸਾਲ ਦੀ ਤਰ੍ਹਾਂ ਭਾਸ਼ਾ ਵਿਭਾਗ ਨੇ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲੇ ਕਰਵਾਏ

ਭਾਸ਼ਾ ਵਿਭਾਗ

ਪਟਿਆਲਾ, 23 ਅਗਸਤ 2023: ਜ਼ਿਲ੍ਹਾ ਭਾਸ਼ਾ ਦਫ਼ਤਰ, ਪਟਿਆਲਾ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲਾ ਕਰਵਾਇਆ ਗਿਆ। ਇਹ ਮੁਕਾਬਲਾ ਤਿੰਨ ਵਰਗਾਂ ਵਿਚ ਕਰਵਾਇਆ ਗਿਆ। ਵਰਗ ‘ੳ’ ਵਿਚ ਅੱਠਵੀਂ ਸ਼੍ਰੇਣੀ ਤੱਕ, ਵਰਗ ‘ਅ’ ਵਿਚ ਨੌਵੀਂ ਤੋਂ ਬਾਰ੍ਹਵੀਂ ਤੱਕ ਅਤੇ ਵਰਗ ‘ੲ’ ਵਿਚ ਗ੍ਰੈਜੂਏਸ਼ਨ ਤੱਕ ਦੇ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਨੇ […]