July 7, 2024 9:40 am

ਭੋਗਪੁਰ ਇਲਾਕੇ ‘ਚ ਪੁਲਿਸ ਵਲੋਂ ਪੰਜ ਕਥਿਤ ਗੈਂਗਸਟਰ ਗ੍ਰਿਫ਼ਤਾਰ, ਇੱਕ ਦੀ ਭਾਲ ਜਾਰੀ

Bhogpur

ਚੰਡੀਗੜ੍ਹ 01 ਨਵੰਬਰ 2022: ਪੰਜਾਬ ਦੇ ਜਲੰਧਰ ਜ਼ਿਲ੍ਹੇ ਅਧੀਨ ਪੈਂਦੇ ਭੋਗਪੁਰ ਸਬ-ਡਿਵੀਜ਼ਨ ਦੇ ਪਿੰਡ ਚੱਕ ਝੰਡੂ ਤੋਂ ਪੁਲਿਸ ਨੇ ਪੰਜ ਕਥਿਤ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਇੱਕ ਹੋਰ ਦੀ ਭਾਲ ਜਾਰੀ ਹੈ | ਕਰੀਬ 6 ਤੋਂ 7 ਘੰਟੇ ਚੱਲੇ ਸਰਚ ਆਪਰੇਸ਼ਨ ਬਾਅਦ ਡਰੋਨ ਦੀ ਮਦਦ ਨਾਲ ਇਹਨਾਂ ਗੈਂਗਸਟਰਾਂ ਦਾ ਪਤਾ ਲਾਇਆ ਗਿਆ | […]

ਜਲੰਧਰ ਦੇ ਭੋਗਪੁਰ ਇਲਾਕੇ ‘ਚ ਲੁਕੇ ਸ਼ੱਕੀ ਵਿਅਕਤੀ, ਭਾਰੀ ਗਿਣਤੀ ‘ਚ ਪੁਲਿਸ ਤਾਇਨਾਤ

Bhogpur area

ਚੰਡੀਗੜ੍ਹ 01 ਨਵੰਬਰ 2022: ਇਸ ਵੇਲੇ ਦੀ ਵੱਡੀ ਖ਼ਬਰ ਜਲੰਧਰ ਤੋਂ ਸਾਹਮਣੇ ਆ ਰਹੀ ਹੈ, ਜਿੱਥੇ ਸ਼ਹਿਰ ਦੇ ਭੋਗਪੁਰ (Bhogpur) ਇਲਾਕੇ ‘ਚ ਕੁਝ ਸ਼ੱਕੀ ਵਿਅਕਤੀਆਂ ਦੇ ਲੁਕੇ ਹੋਣ ਦਾ ਸ਼ੱਕ ਹੈ। ਪੁਲਿਸ ਨੇ ਭਾਰੀ ਪੁਲਿਸ ਬਲ ਨਾਲ ਇਲਾਕੇ ਨੂੰ ਘੇਰਿਆ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਵਲੋਂ ਤੜਕਸਾਰ ਹੀ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾ […]

ਭੋਗਪੁਰ ਦੇ ਸੁੰਦਰੀਕਰਨ ਤੇ ਵਿਕਾਸ ਲਈ 151.83 ਲੱਖ ਰੁਪਏ ਖਰਚ ਕੀਤੇ ਜਾਣਗੇ: ਡਾ. ਇੰਦਰਬੀਰ ਸਿੰਘ ਨਿੱਝਰ

ਡਾ. ਇੰਦਰਬੀਰ ਸਿੰਘ ਨਿੱਜਰ

ਚੰਡੀਗੜ੍ਹ 04 ਅਕਤੂਬਰ 2022: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਅਤੇ ਸਾਫ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਕੰਮ ਕਰਦੇ ਹੋਏ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ (Dr. Inderbir Singh Nijjar) ਨੇ ਦੱਸਿਆ ਕਿ ਸੂਬਾ ਸਰਕਾਰ ਨੇ ਭੋਗਪੁਰ […]