July 3, 2024 11:55 am

ਲੁਧਿਆਣਾ ਪੁਲਿਸ ਨੇ ਦੋ ਸਮੱਗਲਰਾਂ ਨੂੰ ਨਸ਼ੀਲੇ ਪਦਾਰਥ, ਹਥਿਆਰਾਂ ਤੇ 7.70 ਲੱਖ ਦੀ ਡਰੱਗ ਮਨੀ ਸਮੇਤ ਕੀਤਾ ਕਾਬੂ

Ludhiana Police

ਚੰਡੀਗੜ੍ਹ, 27 ਜਨਵਰੀ 2023: ਪੰਜਾਬ ਦੇ ਲੁਧਿਆਣਾ (Ludhiana Police) ਵਿੱਚ ਪੁਲਿਸ ਨੇ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਸਮੇਤ ਦੋ ਸਮੱਗਲਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਤਸਕਰ ਮਹਾਂਨਗਰ ਵਿੱਚ ਨਸ਼ੇ ਦੇ ਨਾਲ-ਨਾਲ ਹਥਿਆਰਾਂ ਦੀ ਸਪਲਾਈ ਵੀ ਕਰਦੇ ਸਨ। ਪੁਲਿਸ ਨੇ ਇਨ੍ਹਾਂ ਕੋਲੋਂ 4 ਨਾਜਾਇਜ਼ ਪਿਸਤੌਲ, 3 ਮੈਗਜ਼ੀਨ ਅਤੇ 17 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਮੁਲਜ਼ਮਾਂ ਕੋਲੋਂ ਇੱਕ […]

ਲੁਧਿਆਣਾ ਪੁਲਿਸ ਨੇ ਸਕੂਲੀ ਵਿਦਿਆਰਥਣ ਦੇ ਕਤਲ ਕਾਂਡ ਦੀ ਗੁੱਥੀ ਸੁਲਝਾਈ, ਮਾਮਲੇ ‘ਚ ਚਾਰ ਜਣੇ ਗ੍ਰਿਫਤਾਰ

Ludhiana police

ਚੰਡੀਗੜ੍ਹ 17 ਦਸੰਬਰ 2022 : ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿੱਚ ਵੀਰਵਾਰ ਸਵੇਰੇ ਇੱਕ ਸਕੂਲੀ ਵਿਦਿਆਰਥਣ ਦੀ ਲਾਸ਼ ਖੇਤਾਂ ਵਿੱਚੋਂ ਮਿਲੀ ਸੀ। ਇਸ ਕਤਲ ਕਾਂਡ ਨੂੰ ਲੁਧਿਆਣਾ ਪੁਲਿਸ (Ludhiana police) ਨੇ ਸੁਲਝਾ ਲਿਆ ਹੈ। ਪੁਲਸ ਨੇ ਇਸ ਮਾਮਲੇ ‘ਚ ਚਾਰ ਜਣਿਆਂ ਨੂੰ ਗ੍ਰਿਫਤਾਰ ਕੀਤਾ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਪ੍ਰੇਮ ਪਾਸਵਾਨ, ਅਜੀਤ ਕੁਮਾਰ, ਵਿਕਾਸ ਕੁਮਾਰ […]