July 5, 2024 12:48 am

ਡਿਊਟੀ ਤੋਂ ਘਰ ਵਾਪਸ ਪਰਤ ਰਹੀ ਮਹਿਲਾ ਪੁਲਿਸ ਮੁਲਾਜ਼ਮ ਦੀ ਭਿਆਨਕ ਸੜਕ ਹਾਦਸੇ ‘ਚ ਮੌਤ

ਮਹਿਲਾ ਪੁਲਿਸ ਮੁਲਾਜ਼ਮ

ਫਿਰੋਜ਼ਪੁਰ, 31 ਮਾਰਚ 2023: ਫਿਰੋਜ਼ਪੁਰ ਦੇ ਪਿੰਡ ਸ਼ਾਦੇ ਹਾਸ਼ਮ ਦੇ ਨਜਦੀਕ ਅੱਜ ਇੱਕ ਸੜਕ ਹਾਦਸਾ ਵਾਪਰਿਆ ਹੈ। ਜਿਸ ਵਿੱਚ ਇੱਕ ਮਹਿਲਾ ਪੁਲਿਸ ਮੁਲਾਜ਼ਮ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਮਹਿਲਾ ਪੁਲਿਸ ਮੁਲਾਜ਼ਮ ਡਿਊਟੀ ਤੋਂ ਘਰ ਵਾਪਸ ਜਾ ਰਹੀ ਸੀ |ਮਿਲੀ ਜਾਣਕਾਰੀ ਅਨੁਸਾਰ ਮਹਿਲਾ ਪੁਲਿਸ ਮੁਲਾਜ਼ਮ ਕੁਲਵਿੰਦਰ ਕੌਰ […]