July 3, 2024 2:14 am

Retail inflation: ਜਨਵਰੀ 2024 ‘ਚ ਪ੍ਰਚੂਨ ਮਹਿੰਗਾਈ ਘਟ ਕੇ 5.1% ‘ਤੇ ਪਹੁੰਚੀ

Retail inflation

ਚੰਡੀਗੜ੍ਹ, 12 ਫਰਵਰੀ 2024: ਜਨਵਰੀ 2024 ਵਿੱਚ ਪ੍ਰਚੂਨ ਮਹਿੰਗਾਈ (Retail inflation) ਘਟ ਕੇ 5.1% ‘ਤੇ ਆ ਗਈ ਹੈ। ਇਹ ਪਿਛਲੇ ਤਿੰਨ ਮਹੀਨਿਆਂ ਦਾ ਸਭ ਤੋਂ ਹੇਠਲਾ ਪੱਧਰ ਹੈ। ਦਸੰਬਰ ਮਹੀਨੇ ਵਿਚ ਪ੍ਰਚੂਨ ਮਹਿੰਗਾਈ ਦਰ 5.69% ਸੀ। ਦਸੰਬਰ 2023 ਵਿੱਚ ਪ੍ਰਚੂਨ ਮਹਿੰਗਾਈ ਅਧਾਰਤ ਖਪਤਕਾਰ ਮੁੱਲ ਸੂਚਕ ਅੰਕ (ਸੀਪੀਆਈ) 5.69% ਸੀ। ਪਿਛਲੇ ਸਾਲ ਜਨਵਰੀ 2023 ਵਿੱਚ ਇਹ […]

ਥੋਕ ਮਹਿੰਗਾਈ ਦਰ ‘ਚ ਆਈ ਗਿਰਾਵਟ, ਬਾਲਣ ਸਮੇਤ ਖਾਣ-ਪੀਣ ਦੀਆਂ ਵਸਤੂਆਂ ਹੋਣਗੀਆਂ ਸਸਤੀਆਂ

ਥੋਕ ਮਹਿੰਗਾਈ ਦਰ

ਚੰਡੀਗੜ੍ਹ,17 ਅਪ੍ਰੈਲ 2023: ਮਾਰਚ ਮਹੀਨੇ ਵਿੱਚ ਥੋਕ ਮਹਿੰਗਾਈ ਦਰ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਕਾਰਨ ਆਮ ਲੋਕਾਂ ਨੂੰ ਮਹਿੰਗਾਈ ਤੋਂ ਵੱਡੀ ਰਾਹਤ ਮਿਲੇਗੀ । ਥੋਕ ਮਹਿੰਗਾਈ ਦਰ ਫਰਵਰੀ ਦੇ 3.85% ਤੋਂ ਘੱਟ ਕੇ ਮਾਰਚ ਵਿੱਚ 1.34% ਰਹਿ ਗਈ ਹੈ । ਪਿਛਲੇ ਮਹੀਨੇ ਯਾਨੀ ਜਨਵਰੀ 2023 ‘ਚ ਥੋਕ ਮਹਿੰਗਾਈ ਦਰ 4.73 ਫੀਸਦੀ ਸੀ। ਮਾਰਚ […]

ਮਹਿੰਗਾਈ, ਬੇਰੁਜ਼ਗਾਰੀ ਸਮੇਤ ਹੋਰ ਮੁੱਦਿਆਂ ‘ਤੇ ਕਾਂਗਰਸ ਦੀ “ਭਾਰਤ ਜੋੜੋ ਯਾਤਰਾ” ਦੀ ਅੱਜ ਹੋਵੇਗੀ ਸ਼ੁਰੂਆਤ

Bharat Jodo Yatra

ਚੰਡੀਗੜ੍ਹ 07 ਸਤੰਬਰ 2022: ਕਾਂਗਰਸ ਅੱਜ ਤੋਂ ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ ਭਾਰਤ ਜੋੜੋ ਯਾਤਰਾ (Bharat Jodo Yatra) ਸ਼ੁਰੂ ਕਰਨ ਜਾ ਰਹੀ ਹੈ। ਇਹ 3570 ਕਿਲੋਮੀਟਰ ਦੀ ਯਾਤਰਾ 12 ਰਾਜਾਂ ਅਤੇ 2 ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਕਵਰ ਕਰੇਗੀ। ਰਾਹੁਲ ਗਾਂਧੀ ਬੁੱਧਵਾਰ ਨੂੰ ਤਾਮਿਲਨਾਡੂ ਤੋਂ ਇਸ ਪੰਜ ਮਹੀਨੇ ਦੀ ਪੈਦਲ ਯਾਤਰਾ ਦੀ ਸ਼ੁਰੂਆਤ ਕਰਨਗੇ ਬੁੱਧਵਾਰ ਨੂੰ ਰਾਹੁਲ […]