July 7, 2024 8:07 pm

29 ਦੇਸ਼ਾਂ ਦੇ ਪੇਂਟਿੰਗ ਮੁਕਾਬਲਿਆ ‘ਚੋ ਮਾਨਸਾ ਦੇ ਗੁਰਪ੍ਰੀਤ ਸਿੰਘ ਨੇ ਪਹਿਲਾ ਸਥਾਨ ਕੀਤਾ ਹਾਸਲ

Mansa

ਮਾਨਸਾ, 03 ਜਨਵਰੀ 2023: ਪੰਜਾਬੀਆਂ ਨੇ ਦੁਨੀਆ ਭਰ ਵਿੱਚ ਵੱਖ-ਵੱਖ ਖੇਤਰਾਂ ਦੇ ਵਿੱਚ ਮੱਲਾਂ ਮਾਰੀਆਂ ਹਨ, ਉਥੇ ਹੀ ਮਾਨਸਾ (Mansa) ਦੇ ਨੌਜਵਾਨ ਨੇ ਵਾਟਰ ਕਲਰ ਸੁਸਾਇਟੀ ਵੱਲੋਂ ਕਰਵਾਏ ਗਏ 29 ਦੇਸ਼ਾਂ ਦੇ ਮੁਕਾਬਲਿਆਂ ਵਿੱਚੋਂ ਪਹਿਲਾ ਸਥਾਨ ਹਾਸਲ ਕਰ ਪੰਜਾਬ ਅਤੇ ਭਾਰਤ ਦਾ ਨਾਂ ਰੋਸ਼ਨ ਕੀਤਾ ਹੈ, ਉੱਥੇ ਹੀ ਇਹ ਮੁਕਾਮ ਹਾਸਲ ਕਰਨ ਤੋਂ ਬਾਅਦ ਗੁਰਪ੍ਰੀਤ […]