July 2, 2024 10:51 pm

ਪੰਜਾਬ ‘ਚ ਮੌਸਮ ਵਿਭਾਗ ਦਾ ਅਲਰਟ, 17 ਅਪ੍ਰੈਲ ਤੋਂ ਬਾਅਦ ਤੇਜ਼ ਹਵਾਵਾਂ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ

ਮੌਸਮ ਵਿਭਾਗ

ਚੰਡੀਗੜ੍ਹ, 15 ਅਪ੍ਰੈਲ 2023: ਪੰਜਾਬ ਵਿੱਚ ਹੁਣ ਗਰਮੀ ਲਗਾਤਾਰ ਵਧ ਰਹੀ ਹੈ। ਨਿੱਤ ਨਿਕਲ ਰਹੀ ਤੇਜ਼ ਧੁੱਪ ਕਾਰਨ ਤਾਪਮਾਨ 37 ਡਿਗਰੀ ਤੋਂ ਪਾਰ ਚਲਾ ਗਿਆ ਹੈ ਪਰ ਇਸ ਦੌਰਾਨ 17 ਅਪ੍ਰੈਲ ਤੋਂ ਬਾਅਦ ਲੋਕਾਂ ਨੂੰ ਰਾਹਤ ਮਿਲਦੀ ਨਜ਼ਰ ਆ ਰਹੀ ਹੈ। ਮੌਸਮ ਮਾਹਿਰਾਂ ਅਨੁਸਾਰ ਸੋਮਵਾਰ ਤੋਂ ਪੰਜਾਬ ਭਰ ਵਿੱਚ ਮੌਸਮੀ ਪ੍ਰਣਾਲੀ ਸਰਗਰਮ ਹੋ ਰਹੀ ਹੈ। […]

ਪੰਜਾਬ ‘ਚ ਅਗਲੇ ਤਿੰਨ ਦਿਨ ਮੀਂਹ ਪੈਣ ਦੀ ਸੰਭਾਵਨਾ, ਪੱਛਮੀ ਮਾਲਵੇ ‘ਚ ਵਧੇਗੀ ਸੁੱਕੀ ਠੰਢ

ਚੰਡੀਗੜ੍ਹ ਵਿੱਚ ਭਾਰੀ ਮੀਂਹ

ਚੰਡੀਗੜ੍ਹ 10 ਜਨਵਰੀ 2023: ਪੰਜਾਬ ‘ਚ ਦੋ ਦਿਨਾਂ ਦੀ ਰਾਹਤ ਤੋਂ ਬਾਅਦ ਹੁਣ ਕੜਾਕੇ ਦੀ ਠੰਡ ਫਿਰ ਵਧਣ ਜਾ ਰਹੀ ਹੈ। ਮੌਸਮ ਵਿਭਾਗ ਅਨੁਸਾਰ ਮੰਗਲਵਾਰ ਤੋਂ ਹੀ ਪੰਜਾਬ ‘ਚ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਵੈਸਟਰਨ ਡਿਸਟਰਬੈਂਸ ਕਾਰਨ 11 ਜਨਵਰੀ ਤੋਂ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਪਰ ਪੰਜਾਬ ਦੇ ਪੱਛਮੀ […]