July 8, 2024 3:34 am

ਪੰਜਾਬ ‘ਚ ਮੌਸਮ ਨੇ ਬਦਲਿਆ ਮਿਜ਼ਾਜ, ਮੌਸਮ ਵਿਭਾਗ ਵਲੋਂ ਕਈ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ

RAin

ਚੰਡੀਗੜ੍ਹ 12 ਸਤੰਬਰ 2022: ਮਾਨਸੂਨ ਆਪਣੇ ਆਖ਼ਰੀ ਦਿਨਾਂ ਵਿਚ ਹੈ ਇਸਦੇ ਨਾਲ ਹੀ ਦੇਸ਼ ਦੇ ਕਈ ਸੂਬਿਆਂ ਵਿਚ ਭਾਰੀ ਬਾਰਿਸ਼ ਪਈ ਹੈ | ਅੱਜ ਪੰਜਾਬ ਦੇ ਬਠਿੰਡਾ ਦੇ ਨਾਲ ਨਾਲ ਇਲਾਕਿਆਂ ਵਿਚ ਬਾਰਿਸ਼ ਹੋਈ ਜਿਸਦੇ ਚੱਲਦੇ ਤਾਪਮਾਨ ਵਿਚ ਗਿਰਾਵਟ ਆਈ | ਮੌਸਮ ਵਿਭਾਗ ਨੇ ਇਹ ਵੀ ਖਦਸ਼ਾ ਜਤਾਇਆ ਹੈ ਕਿ ਜ਼ਿਆਦਾ ਬਾਰਿਸ਼ ਨਾਲ ਫ਼ਸਲਾਂ ਦਾ […]

ਮੌਸਮ ਵਿਭਾਗ ਨੇ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਬਾਰਿਸ਼ ਪੈਣ ਦੀ ਜਤਾਈ ਸੰਭਾਵਨਾ

ਮੌਸਮ ਵਿਭਾਗ

ਚੰਡੀਗੜ 29 ਅਗਸਤ 2022: ਮੌਸਮ ਵਿਭਾਗ ਦੇ ਮੁਤਾਬਕ ਪੰਜਾਬ (Punjab) ਵਿੱਚ ਇਸ ਹਫਤੇ ਮੌਨਸੂਨ ਦੇ ਕਮਜ਼ੋਰ ਹੋਣ ਦੀ ਸੰਭਾਵਨਾ ਹੈ। ਇਸਦੇ ਨਾਲ ਹੀ ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਮੌਸਮ ਖੁਸ਼ਕ ਰਹੇਗਾ ਅਤੇ ਬਾਰਿਸ਼ ਘੱਟ ਹੋਵੇਗੀ | ਮੌਸਮ ਕੇਂਦਰ ਚੰਡੀਗੜ੍ਹ ਦੇ ਮੁਤਾਬਕ ਸੋਮਵਾਰ ਨੂੰ ਪੰਜਾਬ ਦੇ ਕਿ ਜ਼ਿਲ੍ਹਿਆਂ ‘ਚ ਦਰਮਿਆਨੀ ਬਾਰਿਸ਼ ਪੈਣ ਦੀ ਸੰਭਾਵਨਾ ਹੈ | […]

ਪੰਜਾਬ ਦੇ ਵੱਖ-ਵੱਖ ਹਿੱਸਿਆਂ ‘ਚ ਅੱਜ ਬੱਦਲਵਾਈ ਤੇ ਮੀਂਹ ਪੈਣ ਦੀ ਸੰਭਾਵਨਾ: ਮੌਸਮ ਵਿਭਾਗ

ਮੌਸਮ

ਚੰਡੀਗੜ੍ਹ 10 ਅਗਸਤ 2022: ਪੰਜਾਬ ‘ਚ ਬਾਰਿਸ਼ ਤੋਂ ਬਾਅਦ ਇਕ ਵਾਰ ਫਿਰ ਗਰਮੀ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ | ਇਸ ਦੌਰਾਨ ਭਾਰਤੀ ਮੌਸਮ ਵਿਭਾਗ (IMD) ਨੇ ਬੁੱਧਵਾਰ ਨੂੰ ਵੀ ਪੰਜਾਬ (Punjab) ਦੇ ਵੱਖ-ਵੱਖ ਹਿੱਸਿਆਂ ਵਿੱਚ ਬੱਦਲਵਾਈ ਅਤੇ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਇਸਦੇ ਨਾਲ ਹੀ ਮੌਸਮ ਵਿਭਾਗ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ […]