ਮੁਕੇਰੀਆਂ ਦੇ ਵਪਾਰੀਆਂ ਵੱਲੋਂ ਮਾਨ ਸਰਕਾਰ ਦੀਆਂ ਪੰਜਾਬ ਦੇ ਉਦਯੋਗਾਂ ਨੂੰ ਪ੍ਰਫੁੱਲਤ ਕਰਨ ਲਈ ਕੀਤੀਆਂ ਪਹਿਲਕਦਮੀਆਂ ਨੂੰ ਭਰਵਾਂ ਹੁੰਗਾਰਾ
![ਮੁਕੇਰੀਆਂ](https://theunmute.com/wp-content/uploads/2024/02/Screenshot-2024-02-24-221552.webp)
ਮੁਕੇਰੀਆਂ , 24 ਫਰਵਰੀ 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਨੀਤੀਆਂ ਨੂੰ ਭਰਵਾਂ ਹੁੰਗਾਰਾ ਦਿੰਦਿਆਂ ਅੱਜ ਮੁਕੇਰੀਆਂ ਅਤੇ ਆਸ-ਪਾਸ ਇਲਾਕੇ ਦੇ ਵਪਾਰੀਆਂ ਨੇ ਸੂਬਾ ਸਰਕਾਰ ਦੇ ਉਦਯੋਗ ਪੱਖੀ ਫੈਸਲਿਆਂ ਦੀ ਸ਼ਲਾਘਾ ਕੀਤੀ । ਰਾਇਸ ਮਿਲਰਜ਼ ਐਸੋਸੀਏਸ਼ਨ ਦੇ ਸਕੱਤਰ ਸੰਜੀਵ ਆਨੰਦ ਨੇ ਕਿਹਾ ਕਿ ‘ਰਾਇਟ ਟੂ ਬਿਜ਼ਨਸ’ ਤਹਿਤ ਨਵੀਂ ਯੂਨਿਟ […]