July 2, 2024 9:12 pm

ਬੇਸਹਾਰਾ ਲੋਕਾਂ ਦੀ ਮਦਦ ਲਈ ਸਾਰਿਆਂ ਨੂੰ ਅੱਗੇ ਆਉਣ ਦੀ ਲੋੜ : ਚੰਨੀ

Chief Minister ਚੰਨੀ

ਚੰਡੀਗੜ੍ਹ, 23 ਫਰਵਰੀ 2022 : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸਮਾਜ ਦੇ ਬੇਸਹਾਰਾ ਲੋਕਾਂ ਦੀ ਮਦਦ ਲਈ ਸਾਰਿਆਂ ਨੂੰ ਅੱਗੇ ਆਉਣ ਦੀ ਲੋੜ ਹੈ।ਪਿਛਲੇ ਦਿਨੀਂ ਉਹ ਚੰਡੀਗੜ੍ਹ ਸਥਿਤ ਬਲਾਇੰਡ ਇੰਸਟੀਚਿਊਟ ਵਿੱਚ ਪੁੱਜੇ ਅਤੇ ਨੇਤਰਹੀਣ ਬੱਚਿਆਂ ਨੂੰ ਆਪਣੇ ਹੱਥਾਂ ਨਾਲ ਖਾਣਾ ਵੰਡਿਆ। ਮੁੱਖ ਮੰਤਰੀ ਨੇ ਇਸ ਮੌਕੇ ਕੁਝ ਸਮਾਂ ਨੇਤਰਹੀਣ ਬੱਚਿਆਂ ਨਾਲ ਵੀ […]

ਪੰਜਾਬ : ਮਨੀਸ਼ ਤਿਵਾੜੀ ਨੇ ਏਜੀ ਦੀ ਨਿਯੁਕਤੀ ਨੂੰ ਲੈ ਕੇ ਸਰਕਾਰ ਨੂੰ ਦਿੱਤੀ ਸਲਾਹ

ਮਨੀਸ਼ ਤਿਵਾੜੀ

ਚੰਡੀਗੜ੍ਹ,10 ਨਵੰਬਰ 2021 : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਐਡਵੋਕੇਟ ਜਨਰਲ ਏਪੀਐਸ ਦਿਓਲ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਗਿਆ ਹੈ। ਉਹਨਾਂ ਨੇ ਕਿਹਾ ਕਿ ਅੱਜ ਪੰਜਾਬ ਨੂੰ ਨਵਾਂ ਏਜੀ ਮਿਲ ਜਾਵੇਗਾ। ਨਵੇਂ ਏਜੀ ਦੀ ਨਿਯੁਕਤੀ ਤੋਂ ਪਹਿਲਾਂ ਹੀ ਕਾਂਗਰਸੀ ਆਗੂ ਮਨੀਸ਼ ਤਿਵਾੜੀ ਨੇ ਆਪਣੀ ਹੀ ਸਰਕਾਰ ਨੂੰ ਸਲਾਹ ਦੇ ਦਿੱਤੀ ਹੈ। ਉਹਨਾਂ ਨੇ ਟਵੀਟ […]

ਮੰਤਰੀ ਮੰਡਲ ਵੱਲੋਂ ‘ਪੰਜਾਬ ਸਟੇਟ ਸੈਂਡ ਐਂਡ ਗਰੈਵਲ ਮਾਈਨਿੰਗ ਪਾਲਿਸੀ-2021’ ਨੂੰ ਪ੍ਰਵਾਨਗੀ

ਚੰਡੀਗੜ੍ਹ, 9 ਨਵੰਬਰ 2021: ਸੂਬੇ ਭਰ ਵਿੱਚ ਲੋਕਾਂ ਨੂੰ ਰੇਤ ਅਤੇ ਗਰੈਵਲ ਘੱਟ ਤੋਂ ਘੱਟ ਵਾਜਬ ਰੇਟਾਂ ‘ਤੇ ਮੁਹੱਈਆ ਕਰਵਾਉਣ ਲਈ ਇੱਕ ਇਤਿਹਾਸਕ ਲੈਂਦਿਆਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਮੰਤਰੀ ਮੰਡਲ ਨੇ ਅੱਜ ਸੂਬੇ ਭਰ ਵਿੱਚ ਰੇਤ ਅਤੇ ਗਰੈਵਲ 5.50 ਰੁਪਏ ਪ੍ਰਤੀ ਕਿਊਬਕ ਫੁੱਟ ਦੀ ਕੀਮਤ ‘ਤੇ ਮੁਹੱਈਆ ਕਰਵਾਉਣ ਲਈ ‘ਪੰਜਾਬ ਸਟੇਟ […]

ਮੁੱਖ ਮੰਤਰੀ ਨੇ ਸ੍ਰੀ ਦੇਵੀ ਤਲਾਬ ਮੰਦਰ ਦੇ ਲੰਗਰ ‘ਤੇ ਜੀਐਸਟੀ ਮੁਆਫ਼ ਕਰਨ ਦਾ ਕੀਤਾ ਐਲਾਨ

ਸ੍ਰੀ ਦੇਵੀ ਤਲਾਬ ਮੰਦਰ

ਚੰਡੀਗੜ੍ਹ 31 ਅਕਤੂਬਰ 2021 : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਇੱਥੇ ਸ੍ਰੀ ਦੇਵੀ ਤਲਾਬ ਮੰਦਰ ਵਿਖੇ ਲੰਗਰ ‘ਤੇ ਜੀਐੱਸਟੀ ਮੁਆਫ਼ ਕਰਨ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਅੱਜ ਸ਼ਕਤੀਪੀਠ ਸ੍ਰੀ ਦੇਵੀ ਤਲਾਬ ਮੰਦਰ ਵਿਖੇ ਨਤਮਸਤਕ ਹੋਏ ਅਤੇ ਅਤੇ ਮਾਂ ਦੁਰਗਾ ਤੋਂ ਸੂਬੇ ਦੀ ਸੇਵਾ ਹੋਰ ਵੀ ਮਿਹਨਤ ਅਤੇ ਲਗਨ ਨਾਲ ਕਰਨ […]