July 3, 2024 1:29 am

ਬਾਬਾ ਫੂਲਾ ਸਿੰਘ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਬੁੱਢਾ ਦਲ ਵੱਲੋਂ ਦੇਹਲਾਂ ਸੀਹਾਂ ਵਿਖੇ ਗੁਰਮਤਿ ਸਮਾਗਮ

ਦੇਹਲਾਂ ਸੀਹਾਂ

ਦੇਹਲਾਂ ਸ਼ੀਹਾਂ/ਮੂਨਕ, 11 ਫਰਵਰੀ 2023: ਕਸਬਾ ਮੂਨਕ ਤੋਂ ਥੋੜੀ ਦੂਰ ਪਿੰਡ ਦੇਹਲਾਂ ਸ਼ੀਹਾਂ ਵਿਖੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਛੇਵੇਂ ਮੁਖੀ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਰਹੇ ਸਿੰਘ ਸਾਹਿਬ ਅਕਾਲੀ ਬਾਬਾ ਫੂਲਾ ਸਿੰਘ ਸ਼ਹੀਦ ਦੇ ਦੋ ਸੌ ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਦੂਜੀ ਸ਼ਹੀਦੀ ਸ਼ਤਾਬਦੀ ਵਿਸ਼ੇਸ਼ ਦੋ ਰੋਜ਼ਾ ਧਾਰਮਿਕ ਗੁਰਮਤਿ ਸਮਾਗਮ ਹੋਇਆ। […]

ਪੰਜਾਬ ਦੀਆਂ 10 ਸ਼ਹਿਰੀ ਸਥਾਨਕ ਸੰਸਥਾਵਾਂ ਦੀ ਸਵੱਛ ਸਰਵੇਖਣ ਐਵਾਰਡ ਲਈ ਹੋਈ ਚੋਣ : ਡਾ. ਇੰਦਰਬੀਰ ਨਿੱਜਰ

Swachh Survey Award

ਚੰਡੀਗੜ੍ਹ 30 ਸਤੰਬਰ 2022: ਸਵੱਛ ਸਰਵੇਖਣ ਦੌਰਾਨ ਭਾਰਤ ਸਰਕਾਰ ਦੇ ਮਕਾਨ ਉਸਾਰੀ ਤੇ ਸ਼ਹਿਰੀ ਮਾਮਲਿਆਂ ਬਾਰੇ ਮੰਤਰਾਲੇ ਵੱਲੋਂ ਪੰਜਾਬ ਰਾਜ ਦੀਆਂ 10 ਸ਼ਹਿਰੀ ਸਥਾਨਕ ਸੰਸਥਾਵਾਂ ਨੂੰ ਪੁਰਸਕਾਰ ਲਈ ਚੁਣਿਆ ਗਿਆ ਹੈ। ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਇਸ ਪ੍ਰਾਪਤੀ ਲਈ ਇਨ੍ਹਾਂ ਸਥਾਨਕ ਸੰਸਥਾਵਾਂ ਦੇ ਪ੍ਰਬੰਧਕਾਂ ਅਤੇ ਸਟਾਫ਼ ਨੂੰ ਵਧਾਈ ਦਿੱਤੀ […]