June 28, 2024 5:50 am

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਵੋਟਰਾਂ ਨੂੰ ਲੋਕਤੰਤਰ ਦੇ ਤਿਓਹਾਰ ‘ਚ ਵਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ

Sibin C

ਚੰਡੀਗੜ੍ਹ, 01 ਜੂਨ 2024: ਪੰਜਾਬ ਵਿੱਚ ਲੋਕ ਸਭਾ ਚੋਣਾਂ 2024 ਲਈ ਸਾਰੀਆਂ ਪੋਲਿੰਗ ਟੀਮਾਂ ਦੇ ਈਵੀਐਮਜ਼ ਅਤੇ ਹੋਰ ਚੋਣ ਸਮੱਗਰੀ ਸਮੇਤ ਆਪੋ-ਆਪਣੇ ਪੋਲਿੰਗ ਬੂਥਾਂ ਲਈ ਰਵਾਨਾ ਹੋਣ ‘ਤੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ (Sibin C) ਨੇ ਸਭਨਾਂ ਨੂੰ ਵਧਾਈ ਤੇ ਸ਼ੁਭ ਕਾਮਨਾਵਾਂ ਦਿੰਦਿਆਂ ਇਸ ਵਾਰ 70 ਪਾਰ ਦੇ ਟੀਚੇ ਦੀ ਪ੍ਰਾਪਤੀ ਲਈ ਸਮੂਹ […]

Lok Sabha elections: ‘ਆਪ’ ਦੇ ਸੰਸਦ ਮੈਂਬਰ ਰਾਘਵ ਚੱਢਾ ਨੇ ਪਿੰਡ ਲਖਨੌਰ ਵਿਖੇ ਪਾਈ ਆਪਣੀ ਵੋਟ

MP Raghav Chadha

ਚੰਡੀਗੜ੍ਹ, 01 ਜੂਨ 2024: ਲੋਕ ਸਭਾ ਦੇ ਆਖ਼ਰੀ ਅਤੇ ਸੱਤਵੇਂ ਪੜਾਅ ਦੀਆਂ ਲੋਕ ਸਭਾ ਚੋਣਾਂ ਲਈ ਵੋਟਿੰਗ ਸ਼ੁਰੂ ਹੋ ਗਈ ਹੈ | ਇਸ ਦੌਰਾਨ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਾਘਵ ਚੱਢਾ (MP Raghav Chadha) ਅਨੰਦਪੁਰ ਸਾਹਿਬ ਹਲਕੇ ਦੇ ਅਧੀਨ ਪੈਂਦੇ ਲਖਨੌਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਇੱਕ ਪੋਲਿੰਗ ਸਟੇਸ਼ਨ ‘ਤੇ ਆਪਣੀ ਵੋਟ ਪਾਉਣ ਲਈ […]

ਮੋਹਾਲੀ ‘ਚ ਚੋਣ ਪ੍ਰਕਿਰਿਆ ਨੂੰ ਸੁਚਾਰੂ ਤੇ ਸ਼ਾਂਤੀਪੂਰਨ ਰੱਖਣ ਲਈ ਲਗਭਗ 4000 ਸੁਰੱਖਿਆ ਕਰਮਚਾਰੀ ਤਾਇਨਾਤ

ਮੋਹਾਲੀ

ਐਸ.ਏ.ਐਸ.ਨਗਰ, 31 ਮਈ, 2024: ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਸ਼ੁੱਕਰਵਾਰ ਸ਼ਾਮ ਦੱਸਿਆ ਕਿ ਲੋਕਤੰਤਰ ਦੇ ਜਿਸ ਤਿਉਹਾਰ ਨੂੰ ਮਨਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿਛਲੇ ਢਾਈ ਮਹੀਨਿਆਂ ਤੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਸਨ, ਉਸ ਲਈ ਅੱਜ ਐਸ.ਏ.ਐਸ.ਨਗਰ ਜ਼ਿਲ੍ਹੇ ਦੇ ਤਿੰਨ ਡਿਸਪੈਚ ਸੈਂਟਰਾਂ ਤੋਂ ਲੋਕਤੰਤਰ ਦੇ 3272 ਸਿਪਾਹੀਆਂ ਨੂੰ ਅੱਜ ਸਬੰਧਤ ਸਹਾਇਕ ਰਿਟਰਨਿੰਗ ਅਫ਼ਸਰ-ਕਮ- […]

ਮੋਹਾਲੀ ‘ਚ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 10 ਕਰੋੜ ਰੁਪਏ ਦੀ ਨਕਦੀ, ਨਸ਼ੀਲੀਆਂ ਦਵਾਈਆਂ ਤੇ ਹੋਰ ਕੀਮਤੀ ਸਮਾਨ ਜ਼ਬਤ: DC ਆਸ਼ਿਕਾ ਜੈਨ

ਮੋਹਾਲੀ

ਐਸ.ਏ.ਐਸ.ਨਗਰ, 22 ਮਈ, 2024: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਆਸ਼ਿਕਾ ਜੈਨ ਨੇ ਵੀਰਵਾਰ ਨੂੰ ਇੱਥੇ ਦੱਸਿਆ ਕਿ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਜ਼ਿਲ੍ਹੇ ਵਿੱਚ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਲੋਕ ਸਭਾ ਚੋਣਾਂ-2024 ਨੂੰ ਯਕੀਨੀ ਬਣਾਉਣ ਲਈ ਨੌਂ ਫਲਾਇੰਗ ਸਕੁਐਡ ਅਤੇ ਨੌ ਸਟੈਟਿਕ ਸਰਵੇਲੈਂਸ ਟੀਮਾਂ 24 ਘੰਟੇ ਕੰਮ ਕਰ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ […]

ਪੁਲਿਸ ਅਬਜ਼ਰਵਰ ਵੱਲੋਂ ਸਰਕਾਰੀ ਪੋਲੀਟੈਕਨਿਕ ਖੂਨੀ ਮਾਜਰਾ ਵਿਖੇ ਖਰੜ ਤੇ ਮੋਹਾਲੀ ਲਈ ਬਣਾਏ ਸਟਰਾਂਗ ਰੂਮਾਂ ਦਾ ਨਿਰੀਖਣ

ਮੋਹਾਲੀ

ਐਸ.ਏ.ਐਸ.ਨਗਰ, 15 ਮਈ 2024: 06-ਅਨੰਦਪੁਰ ਸਾਹਿਬ ਲੋਕ ਸਭਾ ਹਲਕੇ ਲਈ ਚੋਣ ਕਮਿਸ਼ਨ ਵੱਲੋਂ ਤਾਇਨਾਤ ਪੁਲਿਸ ਅਬਜ਼ਰਵਰ, ਸੰਦੀਪ ਗਜਾਨਨ ਦੀਵਾਨ, ਜੋ ਕਿ 2010 ਬੈਚ ਦੇ ਆਈ.ਪੀ.ਐਸ ਹਨ, ਨੇ ਵੋਟਾਂ ਪੈਣ ਤੋਂ ਬਾਅਦ ਈ.ਵੀ.ਐਮਜ਼ ਦੀ ਸੁਰੱਖਿਅਤ ਸਟੋਰੇਜ ਲਈ ਸਰਕਾਰੀ ਪੋਲੀਟੈਕਨਿਕ ਖੂਨੀ ਮਾਜਰਾ ਵਿਖੇ ਬਣਾਏ ਗਏ ਸਟਰਾਂਗ ਰੂਮਾਂ ਦਾ ਦੌਰਾ ਕੀਤਾ। 052-ਖਰੜ ਅਤੇ 053-ਐਸ.ਏ.ਐਸ ਨਗਰ ਲਈ ਕਾਊਂਟਿੰਗ ਸੈਂਟਰ, […]

ਮੋਹਾਲੀ ‘ਚ ਸੀਵਿਜਿਲ ‘ਤੇ 66 ਸ਼ਿਕਾਇਤਾਂ ਮਿਲੀਆਂ, ਪ੍ਰਸ਼ਾਸਨ ਨੇ ਸਮੇਂ ਸਿਰ ਕੀਤਾ ਨਿਪਟਾਰਾ: ADC ਵਿਰਾਜ ਐਸ ਤਿੜਕੇ

ਮੋਹਾਲੀ

ਐਸ.ਏ.ਐਸ.ਨਗਰ, 13 ਮਈ, 2024: ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵਿਰਾਜ ਐਸ ਤਿੜਕੇ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 24×7 ਸ਼ਿਕਾਇਤ ਨਿਗਰਾਨੀ ਸੈੱਲ ਸਥਾਪਿਤ ਕੀਤਾ ਗਿਆ ਹੈ, ਜਿੱਥੇ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਵੱਖ-ਵੱਖ ਸੰਚਾਰ ਸਾਧਨਾਂ ਰਾਹੀਂ ਪ੍ਰਾਪਤ ਹੋਈਆਂ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਕੀਤਾ ਜਾ ਰਿਹਾ ਹੈ। ਏ ਡੀ ਈ ਓ ਨੇ ਅੱਗੇ […]

ਮੋਹਾਲੀ ਪ੍ਰਸ਼ਾਸਨ ਵੱਲੋਂ ਦਰਸ਼ਕਾਂ ਲਈ ਸਲਾਹ, ਜਾਮ ਤੋਂ ਬਚਣ ਲਈ ਦਰਸ਼ਕ ਸਮੇਂ ਸਿਰ ਸਟੇਡੀਅਮ ਪਹੁੰਚਣ

poster competition

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 20 ਅਪ੍ਰੈਲ, 2024: ਜ਼ਿਲ੍ਹਾ ਪ੍ਰਸ਼ਾਸਨ ਮੋਹਾਲੀ ਨੇ ਦਰਸ਼ਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਨਵੇਂ ਕ੍ਰਿਕਟ ਸਟੇਡੀਅਮ, ਮੁੱਲਾਂਪੁਰ ਵਿਖੇ ਸਮੇਂ ਸਿਰ ਸਟੇਡੀਅਮ ਵਿੱਚ ਸਮੇਂ ਸਿਰ ਦਖਲ ਹੋਣ ਲਈ ਅਤੇ ਕਿਸੇ ਵੀ ਤਰ੍ਹਾਂ ਦੇ ਭੀੜ ਭੜੱਕੇ ਵਾਲੀ ਸਥਿਤੀ ਤੋਂ ਬਚਣ ਲਈ ਤੈਅ ਵਕਤ ਤੋਂ ਪਹਿਲਾਂ ਪਹੁੰਚਣ। ਡੀ ਸੀ ਆਸ਼ਿਕਾ ਜੈਨ ਨੇ ਕਿਹਾ […]

ਕੈਂਪਸ ਅੰਬੈਸਡਰਾਂ ਅਤੇ ਬੂਥ ਲੈਵਲ ਅਵੇਅਰਨੈੱਸ ਗਰੁੱਪਾਂ ਲਈ ਮੋਹਾਲੀ ‘ਚ ਵਰਕਸ਼ਾਪ ਕਰਵਾਈ

ਮੋਹਾਲੀ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 9 ਅਪ੍ਰੈਲ 2024: ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਦਿਸ਼ਾ ਨਿਰਦੇਸ਼ਾ ਤਹਿਤ ਬੂਥ ਲੈਵਲ ਅਵੇਅਰਨੈੱਸ ਗਰੁੱਪਾਂ ਅਤੇ ਕਾਲਜਾਂ ਸਕੂਲਾਂ ਦੇ ਕੈਪਸ ਅੰਬੈਸਡਰਾਂ ਦੀ ਦੂਜੀ ਵਿਸ਼ੇਸ਼ ਟ੍ਰੇਨਿੰਗ ਅੱਜ ਸਹਾਇਕ ਰਿਟਰਨਿੰਗ ਅਫ਼ਸਰ ਮੋਹਾਲੀ ਦਿਪਾਂਕਰ ਗੁਪਤਾ ਦੀ ਅਗਵਾਈ ਵਿਚ ਸਥਾਨਕ ਸਿਵਾਲਿਕ ਪਬਲਿਕ ਸਕੂਲ ਫੇਜ 6 […]

CM ਭਗਵੰਤ ਮਾਨ ਵੱਲੋਂ ਮੋਹਾਲੀ ਵਿਖੇ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲਿਅਰੀ ਸਾਇੰਸਜ਼ ਲੋਕਾਂ ਨੂੰ ਸਮਰਪਿਤ

ਮੋਹਾਲੀ

ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ), 29 ਫਰਵਰੀ 2024: ਸੂਬੇ ਦੀਆਂ ਸਰਕਾਰੀ ਸੰਸਥਾਵਾਂ ਦੀ ਬਦਹਾਲੀ ਲਈ ਅਕਾਲੀ ਅਤੇ ਕਾਂਗਰਸੀ ਸਰਕਾਰਾਂ ਨੂੰ ਸਿੱਧੇ ਤੌਰ ਉਤੇ ਜ਼ਿੰਮੇਵਾਰ ਠਹਿਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਹੁਣ ਸਰਕਾਰੀ ਸੰਸਥਾਵਾਂ ਵਿੱਚ ਆਹਲਾ ਦਰਜੇ ਦੀਆਂ ਸਹੂਲਤਾਂ ਪ੍ਰਦਾਨ ਕਰ ਰਹੀ ਹੈ ਤਾਂ ਕਿ ਪੰਜਾਬ ਦਾ ਕੋਈ ਵੀ ਵਿਅਕਤੀ […]

ਐਸ.ਡੀ.ਐਮ ਮੋਹਾਲੀ ਵੱਲੋਂ ਜਨਤਕ ਸਮੱਸਿਆਵਾਂ ਦੇ ਨਿਪਟਾਰੇ ਲਈ ਲੱਗਣ ਵਾਲੇ ਕੈਂਪਾਂ ਦਾ 28 ਫਰਵਰੀ ਤੋਂ 4 ਮਾਰਚ ਤੱਕ ਦਾ ਸ਼ਡਿਊਲ ਜਾਰੀ

veterinary hospitals

ਐਸ.ਏ.ਐਸ.ਨਗਰ 26 ਫ਼ਰਵਰੀ, 2024: ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ’ਤੇ ਨਿਪਟਾਰਾ ਕਰਨ ਦੇ ਮੰਤਵ ਨਾਲ 6 ਫ਼ਰਵਰੀ ਤੋਂ ਸ਼ੁਰੂ ਕੀਤੇ ਗਏ ਕੈਂਪ ‘ਆਪ ਦੀ ਸਰਕਾਰ ਆਪ ਦੇ ਦੁਆਰ’ ਜਨਤਕ ਕੈਂਪਾਂ ਦੀ ਲੜੀ ਦੇ ਮੱਦੇਨਜ਼ਰ ਐਸ.ਡੀ.ਐਮ. ਦੀਪਾਂਕਰ ਗਰਗ ਵੱਲੋਂ ਮੋਹਾਲੀ ਸਬ ਡਵੀਜ਼ਨ ਵਿੱਚ 28 ਤੋਂ 4 ਮਾਰਚ ਤੱਕ ਲੱਗਣ ਵਾਲੇ ਪਿੰਡ/ਵਾਰਡ ਵਾਰ ਕੈਂਪਾਂ […]