ਮੇਅਰ ਜੀਤੀ ਸਿੱਧੂ ਦੀ ਕੌਂਸਲਰਸ਼ਿਪ ਰੱਦ ਕਰਨ ਦੇ ਮਾਮਲੇ ‘ਚ ਹਾਈਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ
![ਮੇਅਰ ਜੀਤੀ ਸਿੱਧੂ](https://theunmute.com/wp-content/uploads/2023/01/654-4.jpg)
ਚੰਡੀਗੜ੍ਹ 11 ਜਨਵਰੀ 2023: ਨਗਰ ਨਿਗਮ ਮੋਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੂੰ ਆਪਣੇ ਅਹੁਦੇ ਉਤੇ ਰਹਿੰਦਿਆਂ ਆਪਣੀ ਨਿੱਜੀ ਕੰਪਨੀ ਨੂੰ ਲਾਭ ਪਹੁੰਚਾਉਣ ਦੇ ਦੋਸ਼ ਹੇਠ ਸਥਾਨਕ ਸਰਕਾਰ ਵਿਭਾਗ ਵਲੋਂ ਨਗਰ ਨਿਗਮ ਮੋਹਾਲੀ ਦੇ ਮੈਂਬਰ ਪਦ ‘ਤੇ ਰਹਿਣ ਲਈ ਆਯੋਗ ਕਰਾਰ ਦਿੱਤਾ ਸੀ ਅਤੇ ਉਨ੍ਹਾਂ ਦੀ ਕੌਂਸਲਰਸ਼ਿਪ ਰੱਦ ਕਰ ਦਿੱਤੀ ਗਈ ਸੀ। ਸਾਬਕਾ ਮੇਅਰ […]
ਨਗਰ ਨਿਗਮ ਮੋਹਾਲੀ ਦੇ ਮੇਅਰ ਜੀਤੀ ਸਿੱਧੂ ਦੀ ਨਿੱਜੀ ਸੁਣਵਾਈ ਅੱਜ, ਮੋਹਾਲੀ ’ਚ ਭਖਿਆ ਸਿਆਸੀ ਮਾਹੌਲ
![ਜੀਤੀ ਸਿੱਧੂ](https://theunmute.com/wp-content/uploads/2022/12/amritsar-8.jpg)
ਚੰਡੀਗੜ੍ਹ 20 ਜੁਲਾਈ 2022: ਨਗਰ ਨਿਗਮ ਮੋਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਅਹੁਦੇ ਉਤੇ ਰਹਿੰਦਿਆਂ ਆਪਣੀ ਨਿੱਜੀ ਕੰਪਨੀ ਨੂੰ ਲਾਭ ਪਹੁੰਚਾਉਣ ਦੇ ਦੋਸ਼ ਹੇਠ ਸ਼ਹਿਰੀ ਵਿਕਾਸ ਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਇੰਦਰਬੀਰ ਸਿੰਘ ਨਿੱਝਰ ਨੇ ਅੱਜ ਯਾਨੀ 20 ਦਸੰਬਰ ਸ਼ਾਮ 4 ਵਜੇ ਨਿੱਜੀ ਸੁਣਵਾਈ ਦਾ ਮੌਕਾ ਦਿੱਤਾ ਹੈ। ਇਸ ਮਾਮਲੇ ਨੂੰ ਲੈ ਕੇ […]
ਮੋਹਾਲੀ ਦੇ ਮੇਅਰ ਜੀਤੀ ਸਿੱਧੂ ਨੂੰ ਹਾਈਕੋਰਟ ਵਲੋਂ ਵੱਡਾ ਝਟਕਾ, ਪਟੀਸ਼ਨ ਖ਼ਾਰਜ
![Mohali](https://theunmute.com/wp-content/uploads/2022/09/wsdf-3.jpg)
ਚੰਡੀਗੜ੍ਹ 29 ਸਤੰਬਰ 2022: ਮੋਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਉਨ੍ਹਾਂ ਖਿਲਾਫ ਪਾਈ ਮੈਂਬਰਸ਼ਿਪ ਰੱਦ ਕਰਨ ਵਾਲੀ ਪਟੀਸ਼ਨ ਨੂੰ ਚੁਣੌਤੀ ਦੇਣ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਰੁਖ ਕੀਤਾ ਸੀ | ਅੱਜ ਹਾਈਕੋਰਟ ਨੇ ਇਸ ਮਾਮਲੇ ਨੂੰ ਲੈ ਕੇ ਜੀਤੀ ਸਿੱਧੂ ਨੂੰ ਝਟਕਾ ਦਿੰਦਿਆਂ ਉਸਦੀ ਪਟੀਸ਼ਨ ਖ਼ਾਰਜ ਕਰ ਦਿੱਤੀ ਹੈ । ਜੀਤੀ ਸਿੱਧੂ […]