July 4, 2024 7:48 pm

ਪੰਜਾਬ ‘ਚ ਆਉਣ ਵਾਲੇ ਦਿਨਾਂ ‘ਚ ਭਾਰੀ ਬਾਰਿਸ਼ ਪੈਣ ਦੀ ਸੰਭਾਵਨਾ

heavy Rain

ਚੰਡੀਗੜ੍ਹ, 23 ਅਗਸਤ, 2023: ਆਉਣ ਵਾਲੇ ਦਿਨਾਂ ‘ਚ ਪੰਜਾਬ ਦੇ ਵੱਖ-ਵੱਖ ਹਿੱਸਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਕੁਝ ਇਲਾਕਿਆਂ ‘ਚ ਭਾਰੀ ਬਾਰਿਸ਼ (heavy rain) ਪੈਣ ਦੀ ਵੀ ਸੰਭਾਵਨਾ ਹੈ। ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਮੌਸਮ ਵਿਗਿਆਨੀ ਡਾ: ਕੁਲਵਿੰਦਰ ਕੌਰ ਗਿੱਲ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਬਾਰਿਸ਼ ਪੈਣ ਦੀ […]

ਮੌਸਮ ਵਿਗਿਆਨੀ ਡਾ: ਕੇ.ਕੇ ਗਿੱਲ ਦਾ ਦਾਅਵਾ, ਪੰਜਾਬ ‘ਚ 30 ਤਾਰੀਖ਼ ਤੱਕ ਮੌਸਮ ਰਹੇਗਾ ਖ਼ਰਾਬ

heavy Rain

ਚੰਡੀਗੜ੍ਹ, 27 ਮਈ 2023: ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਮੌਸਮ ਵਿਗਿਆਨੀ ਡਾ: ਕੁਲਵਿੰਦਰ ਕੌਰ ਗਿੱਲ ਨੇ ਮਈ ਮਹੀਨੇ ਵਿੱਚ ਮੌਸਮ ਵਿੱਚ ਤਬਦੀਲੀ ਆਉਣ ਦਾ ਦਾਅਵਾ ਕਰਦਿਆਂ ਕਿਹਾ ਹੈ ਕਿ ਆਈਐਮਡੀ ਦੀ ਰਿਪੋਰਟ ਅਨੁਸਾਰ ਇਹ ਸਾਲ ਆਲ ਨੀਨੋ ਦਾ ਸਾਲ ਹੈ। ਜਿਸ ਵਿੱਚ ਆਮ ਨਾਲੋਂ ਘੱਟ ਮੀਂਹ ਪੈਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ 30 ਤਾਰੀਖ਼ […]

ਆਉਣ ਵਾਲੇ ਦਿਨਾਂ ‘ਚ ਬਦਲੇਗਾ ਮੌਸਮ, ਬਰਫਬਾਰੀ ਨੂੰ ਲੈ ਕੇ ਮੌਸਮ ਵਿਭਾਗ ਵਲੋਂ ਯੈਲੋ ਅਲਰਟ ਜਾਰੀ

ਮੌਸਮ

ਚੰਡੀਗੜ੍ਹ, 18 ਮਾਰਚ 2023: ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਕਾਰਨ ਸ਼ੁੱਕਰਵਾਰ ਸ਼ਾਮ ਤੋਂ ਸੂਬੇ ‘ਚ ਮੌਸਮ ਦਾ ਰੂਪ ਬਦਲ ਗਿਆ ਹੈ। ਕਈ ਜ਼ਿਲ੍ਹਿਆਂ ਵਿੱਚ ਮੀਂਹ ਕਾਰਨ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ। ਇਸ ਦੇ ਨਾਲ ਹੀ 3500 ਮੀਟਰ ਤੋਂ ਵੱਧ ਦੀ ਉਚਾਈ ਵਾਲੇ ਇਲਾਕਿਆਂ ਵਿੱਚ ਗੜੇਮਾਰੀ ਵੀ ਹੋਈ। ਰਾਤ ਭਰ ਰੁਕ-ਰੁਕ ਕੇ ਪਏ ਮੀਂਹ ਨੇ […]

ਪੰਜਾਬ ‘ਚ ਮੌਸਮ ਨੇ ਬਦਲਿਆ ਮਿਜ਼ਾਜ, ਆਉਣ ਵਾਲੇ ਦਿਨਾਂ ‘ਚ ਮੀਂਹ ਪੈਣ ਦੀ ਸੰਭਾਵਨਾ

ਮੌਸਮ

ਚੰਡੀਗ੍ਹੜ, 07 ਫਰਵਰੀ 2023: ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਨਿਕਲ ਰਹੀ ਧੁੱਪ ਕਾਰਨ ਤਾਪਮਾਨ ਲਗਾਤਾਰ ਵਧਦਾ ਰਿਹਾ ਪਰ ਸੋਮਵਾਰ ਨੂੰ ਮੌਸਮ ਨੇ ਕਰਵਟ ਲੈ ਲਈ ਹੈ । ਇਸ ਦਾ ਕਾਰਨ ਪਹਾੜਾਂ ਉੱਤੇ ਸਰਗਰਮ ਪੱਛਮੀ ਗੜਬੜ ਹੈ। ਸਵੇਰੇ ਆਸਮਾਨ ‘ਤੇ ਬੱਦਲ ਛਾਏ ਹੋਏ ਸਨ। ਮੌਸਮ ਵਿਭਾਗ ਦੇ ਮਾਹਰਾਂ ਨੇ ਭਵਿੱਖਬਾਣੀ ਕੀਤੀ ਹੈ ਕਿ ਆਉਣ ਵਾਲੀ […]