July 4, 2024 11:04 pm

ਮੌਸਮ ਵਿਭਾਗ ਵਲੋਂ ਦਿੱਲੀ-ਐੱਨਸੀਆਰ ‘ਚ ਤੇਜ਼ ਹਵਾਵਾਂ ਅਤੇ ਭਾਰੀ ਮੀਂਹ ਦੀ ਭਵਿੱਖਬਾਣੀ

Delhi-NCR

ਚੰਡੀਗੜ, 03 ਅਪ੍ਰੈਲ 2023: ਦਿੱਲੀ-ਐਨਸੀਆਰ (Delhi-NCR) ਦਾ ਮੌਸਮ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਬਦਲ ਰਿਹਾ ਹੈ। ਇਹ ਸਿਲਸਿਲਾ ਸੋਮਵਾਰ ਨੂੰ ਵੀ ਜਾਰੀ ਰਿਹਾ। ਜਿੱਥੇ ਦੁਪਹਿਰ ਤੱਕ ਧੁੱਪ ਕਾਰਨ ਲੋਕਾਂ ਨੇ ਗਰਮੀ ਮਹਿਸੂਸ ਕੀਤੀ, ਉੱਥੇ ਹੀ ਸ਼ਾਮ ਤੱਕ ਮੌਸਮ ਇੱਕ ਵਾਰ ਫਿਰ ਤੋਂ ਬਦਲਦਾ ਨਜ਼ਰ ਆ ਰਿਹਾ ਹੈ। ਮੌਸਮ ਵਿਭਾਗ ਨੇ ਦਿੱਲੀ-ਐੱਨਸੀਆਰ ਦੇ ਆਸ-ਪਾਸ ਦੇ ਇਲਾਕਿਆਂ […]

ਮੌਸਮ ਵਿਭਾਗ ਅਨੁਸਾਰ ਸੁਹਾਵਣੇ ਮੌਸਮ ਨਾਲ ਹੋਵੇਗੀ ਅਪ੍ਰੈਲ ਦੀ ਸ਼ੁਰੂਆਤ, ਦਿੱਲੀ ‘ਚ ਪਈ ਭਾਰੀ ਬਾਰਿਸ਼

ਮੌਸਮ ਵਿਭਾਗ

ਚੰਡੀਗੜ੍ਹ, 30 ਮਾਰਚ 2023: ਦੇਸ਼ ਦੀ ਰਾਜਧਾਨੀ ਦਿੱਲੀ ਅਤੇ ਇਸਦੇ ਆਸ-ਪਾਸ ਦੇ ਇਲਾਕਿਆਂ ਵਿੱਚ ਇੱਕ ਵਾਰ ਫਿਰ ਮੌਸਮ ਨੇ ਆਪਣਾ ਮਿਜਾਜ਼ ਬਦਲ ਲਿਆ ਹੈ । ਸ਼ਾਮ 4.30 ਵਜੇ ਦੇ ਕਰੀਬ ਰਾਸ਼ਟਰੀ ਰਾਜਧਾਨੀ ਦੇ ਕਈ ਇਲਾਕਿਆਂ ‘ਚ ਹਨੇਰਾ ਛਾ ਗਿਆ । ਕੁਝ ਇਲਾਕਿਆਂ ਵਿੱਚ ਹਲਕੀ ਬਾਰਿਸ਼ ਵੀ ਹੋਈ ਹੈ। ਇਸ ਤੋਂ ਪਹਿਲਾਂ ਬੁੱਧਵਾਰ ਦੇਰ ਸ਼ਾਮ ਨੂੰ […]

ਮੌਸਮ ਵਿਭਾਗ ਵਲੋਂ ਪੰਜਾਬ ‘ਚ ਅਗਲੇ 3 ਦਿਨਾਂ ‘ਚ ਹਲਕੀ ਬਾਰਿਸ਼ ਦੀ ਭਵਿੱਖਬਾਣੀ

monson rain

ਚੰਡੀਗੜ੍ਹ 20 ਜਨਵਰੀ 2023: ਉੱਤਰੀ ਭਾਰਤ ਸਮੇਤ ਪੰਜਾਬ ਦੇ ਲੋਕ ਕੜਾਕੇ ਦੀ ਠੰਢ ਅਤੇ ਸੀਤ ਲਹਿਰ ਦਾ ਸਾਹਮਣਾ ਕਰ ਰਹੇ ਹਨ । ਪੰਜਾਬ ਦੇ ਕਈ ਇਲਾਕਿਆਂ ਵਿੱਚ ਪਿਛਲੇ 2 ਦਿਨਾਂ ਤੋਂ ਨਿਕਲ ਰਹੀ ਧੁੱਪ ਨੇ ਤਾਪਮਾਨ ਨੂੰ ਵਧਾ ਦਿੱਤਾ ਹੈ। ਬੁੱਧਵਾਰ ਨੂੰ ਵੀ ਧੁੱਪ ਨਿਕਲੀ। ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 17.9 ਡਿਗਰੀ ਸੈਲਸੀਅਸ ਦਰਜ […]

Cold Wave: ਮੌਸਮ ਵਿਭਾਗ ਵਲੋਂ ਪੰਜਾਬ ‘ਚ ਔਰੇਂਜ ਅਲਰਟ ਜਾਰੀ, ਗੁਰਦਾਸਪੁਰ ‘ਚ 2.2 ਡਿਗਰੀ ਸੈਲਸੀਅਸ ਤਾਪਮਾਨ ਦਰਜ

ਠੰਡ

ਚੰਡੀਗ੍ਹੜ 05 ਜਨਵਰੀ 2023: ਪੰਜਾਬ ਵਿੱਚ ਕੜਾਕੇ ਦੀ ਠੰਡ ਪੈ ਰਹੀ ਹੈ। ਪੰਜਾਬ ਵਿੱਚ ਮੌਸਮ ਵਿਭਾਗ ਵੱਲੋਂ ਜਾਰੀ ਕੀਤਾ ਗਿਆ ਰੈੱਡ ਅਲਰਟ ਹੁਣ ਔਰੇਂਜ ਵਿੱਚ ਬਦਲ ਗਿਆ ਹੈ ਪਰ ਧੁੰਦ ਦਾ ਪ੍ਰਭਾਵ ਅਜੇ ਵੀ ਬਰਕਰਾਰ ਹੈ। ਰਾਤ 8 ਵਜੇ ਤੋਂ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਵਿਜ਼ੀਬਿਲਟੀ 25 ਮੀਟਰ ਦੇ ਕਰੀਬ ਪਹੁੰਚ ਗਈ ਹੈ। ਇਹ ਸਥਿਤੀ […]

ਪੰਜਾਬ ‘ਚ ਕੜਾਕੇ ਠੰਡ ਤੇ ਧੁੰਦ ਦਾ ਕਹਿਰ ਜਾਰੀ, ਬਠਿੰਡਾ ‘ਚ ਸਭ ਤੋਂ ਜ਼ਿਆਦਾ ਠੰਡ ਦਰਜ

Bathinda

ਚੰਡੀਗੜ੍ਹ 27 ਦਸੰਬਰ 2022: ਇਸ ਸਮੇਂ ਦੇਸ਼ ਭਰ ‘ਚ ਕੜਾਕੇ ਠੰਡ ਪੈ ਰਹੀ ਹੈ, ਜਦਕਿ ਅੱਜ ਪੰਜਾਬ ‘ਚ ਤਾਪਮਾਨ 10 ਡਿਗਰੀ ਸੈਲਸੀਅਸ ਤੱਕ ਹੇਠਾਂ ਆ ਗਿਆ | ਬਠਿੰਡਾ ਵਿੱਚ ਸਭ ਤੋਂ ਜ਼ਿਆਦਾ ਠੰਡ ਦਰਜ ਕੀਤੀ ਗਈ ਹੈ | ਅੱਜ ਪੰਜਾਬ ਦੇ ਬਠਿੰਡਾ ਵਿੱਚ ਸਭ ਤੋਂ ਘੱਟ ਤਾਪਮਾਨ 1.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ । […]

ਪੰਜਾਬ ‘ਚ ਵੱਧ ਰਹੀ ਠੰਡ ਨੂੰ ਲੈ ਕੇ ਮੌਸਮ ਵਿਭਾਗ ਵਲੋਂ ਇਨ੍ਹਾਂ ਜ਼ਿਲ੍ਹਿਆਂ ‘ਚ ਰੈੱਡ ਅਲਰਟ ਜਾਰੀ

ਠੰਡ

ਚੰਡੀਗੜ੍ਹ 20 ਜੁਲਾਈ 2022: ਪਹਾੜਾਂ ‘ਚ ਹੋਈ ਬਰਫਬਾਰੀ ਤੋਂ ਬਾਅਦ ਪੰਜਾਬ ਦੇ ਵੱਖ-ਵੱਖ ਹਿੱਸਿਆਂ ‘ਚ ਪਿਛਲੇ ਕਈ ਦਿਨਾਂ ਤੋਂ ਠੰਡ ਵਧ ਗਈ ਹੈ। ਸੰਘਣੀ ਧੁੰਦ ਦਾ ਕਹਿਰ ਅਜੇ ਵੀ ਜਾਰੀ ਹੈ। ਪੰਜਾਬ ਦੇ ਕਈ ਸ਼ਹਿਰਾਂ ਵਿੱਚ ਅੱਜ ਤੜਕੇ ਹੀ ਸੰਘਣੀ ਧੁੰਦ ਦੇਖਣ ਨੂੰ ਮਿਲੀ। ਜਿਸ ਕਾਰਨ ਵਿਜ਼ੀਬਿਲਟੀ ਵੀ ਬਹੁਤ ਘੱਟ ਸੀ। ਮੌਸਮ ਵਿਭਾਗ ਦੇ ਅਨੁਸਾਰ […]

ਮੌਸਮ ਵਿਭਾਗ ਵਲੋਂ ਪੰਜਾਬ ‘ਚ ਅਗਲੇ ਪੰਜ ਦਿਨਾਂ ਦੌਰਾਨ ਸੰਘਣੀ ਧੁੰਦ ਦੀ ਚਿਤਾਵਨੀ

ਸੰਘਣੀ ਧੁੰਦ

ਚੰਡੀਗੜ੍ਹ 19 ਦਸੰਬਰ 2022: ਪੰਜਾਬ ਵਿੱਚ ਅੱਜ ਸਵੇਰ ਤੋਂ ਹੀ ਸੰਘਣੀ ਧੁੰਦ ਕਾਰਨ ਤਾਪਮਾਨ ਵਿੱਚ ਗਿਰਾਵਟ ਆਈ ਹੈ। ਸੂਬੇ ‘ਚ ਠੰਡ ਨੇ ਦਸਤਕ ਦੇ ਦਿੱਤੀ ਹੈ। ਦਰਅਸਲ ਪਹਾੜਾਂ ‘ਤੇ ਬਰਫਬਾਰੀ ਹੋਣ ਤੋਂ ਬਾਅਦ ਪੰਜਾਬ ‘ਚ ਠੰਡ ਲਗਾਤਾਰ ਵਧ ਰਹੀ ਹੈ। ਅਜਿਹੇ ‘ਚ ਵਧਦੀ ਠੰਡ ਨਾਲ ਲੋਕਾਂ ਦੀਆਂ ਮੁਸ਼ਕਿਲਾਂ ਵੀ ਵਧ ਸਕਦੀਆਂ ਹਨ। ਸੋਮਵਾਰ ਸਵੇਰੇ ਬਠਿੰਡਾ […]

ਮੌਸਮ ਵਿਭਾਗ ਵਲੋਂ ਪੰਜਾਬ ‘ਚ ਭਾਰੀ ਬਾਰਿਸ਼ ਦੀ ਭਵਿੱਖਬਾਣੀ, 2 ਹਫਤੇ ਪਹਿਲਾਂ ਸ਼ੁਰੂ ਹੋਵੇਗਾ ਠੰਡ ਦਾ ਮੌਸਮ

ਮੌਸਮ ਵਿਭਾਗ

ਚੰਡੀਗੜ੍ਹ 10 ਅਕਤੂਬਰ 2022: ਪੰਜਾਬ ‘ਚ ਬਾਰਿਸ਼ ਕਾਰਨ ਮੌਸਮ ‘ਚ ਬਦਲਾਅ ਆਉਣਾ ਸ਼ੁਰੂ ਹੋ ਗਿਆ ਹੈ। ਇਸਦੇ ਨਾਲ ਹੀ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ‘ਚ ਭਾਰੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਦੇ ਡਾ: ਮਨਮੋਹਨ ਸਿੰਘ ਅਨੁਸਾਰ 10, 11 ਅਤੇ 12 ਅਕਤੂਬਰ ਨੂੰ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਭਾਰੀ ਬਾਰਿਸ਼ ਪੈ ਸਕਦੀ ਹੈ […]

ਪੰਜਾਬ ‘ਚ ਮੌਸਮ ਨੇ ਬਦਲਿਆ ਮਿਜ਼ਾਜ, ਮੌਸਮ ਵਿਭਾਗ ਵਲੋਂ ਕਈ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ

RAin

ਚੰਡੀਗੜ੍ਹ 12 ਸਤੰਬਰ 2022: ਮਾਨਸੂਨ ਆਪਣੇ ਆਖ਼ਰੀ ਦਿਨਾਂ ਵਿਚ ਹੈ ਇਸਦੇ ਨਾਲ ਹੀ ਦੇਸ਼ ਦੇ ਕਈ ਸੂਬਿਆਂ ਵਿਚ ਭਾਰੀ ਬਾਰਿਸ਼ ਪਈ ਹੈ | ਅੱਜ ਪੰਜਾਬ ਦੇ ਬਠਿੰਡਾ ਦੇ ਨਾਲ ਨਾਲ ਇਲਾਕਿਆਂ ਵਿਚ ਬਾਰਿਸ਼ ਹੋਈ ਜਿਸਦੇ ਚੱਲਦੇ ਤਾਪਮਾਨ ਵਿਚ ਗਿਰਾਵਟ ਆਈ | ਮੌਸਮ ਵਿਭਾਗ ਨੇ ਇਹ ਵੀ ਖਦਸ਼ਾ ਜਤਾਇਆ ਹੈ ਕਿ ਜ਼ਿਆਦਾ ਬਾਰਿਸ਼ ਨਾਲ ਫ਼ਸਲਾਂ ਦਾ […]

ਮੌਸਮ ਵਿਭਾਗ ਨੇ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਬਾਰਿਸ਼ ਪੈਣ ਦੀ ਜਤਾਈ ਸੰਭਾਵਨਾ

ਮੌਸਮ ਵਿਭਾਗ

ਚੰਡੀਗੜ 29 ਅਗਸਤ 2022: ਮੌਸਮ ਵਿਭਾਗ ਦੇ ਮੁਤਾਬਕ ਪੰਜਾਬ (Punjab) ਵਿੱਚ ਇਸ ਹਫਤੇ ਮੌਨਸੂਨ ਦੇ ਕਮਜ਼ੋਰ ਹੋਣ ਦੀ ਸੰਭਾਵਨਾ ਹੈ। ਇਸਦੇ ਨਾਲ ਹੀ ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਮੌਸਮ ਖੁਸ਼ਕ ਰਹੇਗਾ ਅਤੇ ਬਾਰਿਸ਼ ਘੱਟ ਹੋਵੇਗੀ | ਮੌਸਮ ਕੇਂਦਰ ਚੰਡੀਗੜ੍ਹ ਦੇ ਮੁਤਾਬਕ ਸੋਮਵਾਰ ਨੂੰ ਪੰਜਾਬ ਦੇ ਕਿ ਜ਼ਿਲ੍ਹਿਆਂ ‘ਚ ਦਰਮਿਆਨੀ ਬਾਰਿਸ਼ ਪੈਣ ਦੀ ਸੰਭਾਵਨਾ ਹੈ | […]