July 7, 2024 4:19 pm

ਪੰਜਾਬ ਦੇ ਵੱਖ-ਵੱਖ ਹਿੱਸਿਆਂ ‘ਚ ਅੱਜ ਬੱਦਲਵਾਈ ਤੇ ਮੀਂਹ ਪੈਣ ਦੀ ਸੰਭਾਵਨਾ: ਮੌਸਮ ਵਿਭਾਗ

ਮੌਸਮ

ਚੰਡੀਗੜ੍ਹ 10 ਅਗਸਤ 2022: ਪੰਜਾਬ ‘ਚ ਬਾਰਿਸ਼ ਤੋਂ ਬਾਅਦ ਇਕ ਵਾਰ ਫਿਰ ਗਰਮੀ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ | ਇਸ ਦੌਰਾਨ ਭਾਰਤੀ ਮੌਸਮ ਵਿਭਾਗ (IMD) ਨੇ ਬੁੱਧਵਾਰ ਨੂੰ ਵੀ ਪੰਜਾਬ (Punjab) ਦੇ ਵੱਖ-ਵੱਖ ਹਿੱਸਿਆਂ ਵਿੱਚ ਬੱਦਲਵਾਈ ਅਤੇ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਇਸਦੇ ਨਾਲ ਹੀ ਮੌਸਮ ਵਿਭਾਗ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ […]

ਮੌਸਮ ਵਿਭਾਗ ਵਲੋਂ ਪੰਜਾਬ ‘ਚ ਆਉਣ ਵਾਲੇ ਦਿਨਾਂ ‘ਚ ਭਾਰੀ ਬਾਰਿਸ਼ ਦੀ ਚਿਤਾਵਨੀ, ਅਲਰਟ ਜਾਰੀ

ਮੌਸਮ ਵਿਭਾਗ

ਚੰਡੀਗੜ੍ਹ 02 ਅਗਸਤ 2022: ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਨੇ ਤਾਜ਼ਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ‘ਚ ਆਉਣ ਆਲੇ ਦਿਨਾਂ ‘ਚ ਭਾਰੀ ਬਾਰਿਸ਼ ਪੈ ਸਕਦੀ ਹੈ | ਇਸਦੇ ਨਾਲ ਹੀ ਮੌਸਮ ਵਿਭਾਗ ਵਲੋਂ ਚੰਡੀਗੜ੍ਹ ਨੇ ਪਠਾਨਕੋਟ, ਨਵਾਂਸ਼ਹਿਰ ਅਤੇ ਰੂਪਨਗਰ ‘ਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸਦੇ ਨਾਲ ਹੀ ਕਪੂਰਥਲਾ, ਜਲੰਧਰ, ਲੁਧਿਆਣਾ, ਗੁਰਦਾਸਪੁਰ, ਅੰਮ੍ਰਿਤਸਰ, ਫਤਿਹਗੜ੍ਹ ਸਾਹਿਬ, […]

ਮੌਸਮ ਵਿਭਾਗ ਨੇ ਪੰਜਾਬ ‘ਚ ਅਗਲੇ 24 ਘੰਟਿਆਂ ਦੌਰਾਨ ਮੀਂਹ ਪੈਣ ਦੀ ਜਤਾਈ ਸੰਭਾਵਨਾ

ਮੌਸਮ ਵਿਭਾਗ

ਚੰਡੀਗੜ੍ਹ 28 ਜੂਨ 2022: ਪੰਜਾਬ ਦੇ ਲੋਕਾਂ ਨੂੰ ਅੱਤ ਦੀ ਪੈ ਰਹੀ ਗਰਮੀ ਤੋਂ ਆਉਣ ਵਾਲੇ ਦਿਨਾਂ ‘ਚ ਰਾਹਤ ਮਿਲ ਸਕਦੀ ਹੈ | ਇਸਦੇ ਨਾਲ ਹੀ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਮੌਸਮ ਵਿਭਾਗ ਦੇ ਡਾ. ਕੇਕੇ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ ‘ਚ ਪੰਜਾਬ ‘ਚ ਆਉਣ ਵਾਲੇ 24 ਘੰਟਿਆਂ ਦੌਰਾਨ ਮਾਨਸੂਨ ਤੋਂ ਪਹਿਲਾਂ ਦੀ ਮੀਂਹ […]

ਮੌਸਮ ਵਿਭਾਗ ਵਲੋਂ ਪੰਜਾਬ ‘ਚ ਭਾਰੀ ਮੀਂਹ ਦੀ ਚਿਤਾਵਨੀ, ਨੰਗਲ ’ਚ ਹੋਈ ਤੇਜ਼ ਬਾਰਿਸ਼

ਮੌਸਮ ਵਿਭਾਗ

ਚੰਡੀਗੜ੍ਹ 03 ਮਈ 2022: ਪੰਜਾਬ ‘ਚ ਗਰਮੀ ਸਹਿਣ ਕਰ ਰਹੇ ਲੋਕਾਂ ਨੂੰ ਜਲਦੀ ਹੀ ਗਰਮੀ ਤੋਂ ਕੁਝ ਰਾਹਤ ਮਿਲ ਸਕਦੀ ਹੈ | ਮੌਸਮ ਵਿਭਾਗ (Meteorological Department) ਦੇ ਅਨੁਸਾਰ ਪੰਜਾਬ ’ਚ ਮੌਸਮ ਆਪਣਾ ਮਿਜਾਜ਼ ਫਿਰ ਤੋਂ ਬਦਲ ਰਿਹਾ ਹੈ। ਮੰਗਲਵਾਰ ਸਵੇਰੇ ਨੰਗਲ ’ਚ ਹੋਈ ਤੇਜ਼ ਬਾਰਿਸ਼ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿਵਾਈ। ਮੰਗਲਵਾਰ ਨੂੰ ਕਈ […]

ਮੌਸਮ ਵਿਭਾਗ ਨੇ ਜਾਰੀ ਕੀਤੀ ਚੇਤਾਵਨੀ : ਪੰਜਾਬ-ਹਰਿਆਣਾ ਅਤੇ ਚੰਡੀਗੜ੍ਹ ਵਿੱਚ ਪੈ ਸਕਦਾ ਹੈ ਮੀਂਹ

ਮੌਸਮ ਵਿਭਾਗ

ਚੰਡੀਗੜ੍ਹ, 4 ਜਨਵਰੀ 2022 : ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦਾ ਮੌਸਮ 4 ਤੋਂ 6 ਜਨਵਰੀ ਤੱਕ ਪ੍ਰਭਾਵਿਤ ਰਹੇਗਾ। ਮੌਸਮ ਵਿਭਾਗ ਅਨੁਸਾਰ 5 ਜਨਵਰੀ ਨੂੰ ਚੰਡੀਗੜ੍ਹ ਦੇ ਨਾਲ-ਨਾਲ ਪੰਜਾਬ ਅਤੇ ਹਰਿਆਣਾ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈ ਸਕਦਾ ਹੈ। ਇਸ ਦੇ ਲਈ ਚੇਤਾਵਨੀ ਵੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਅਨੁਸਾਰ 4 ਜਨਵਰੀ ਨੂੰ ਚੰਡੀਗੜ੍ਹ, […]

ਪੰਜਾਬ ਵਾਸੀਆਂ ਨੂੰ ਆਉਣ ਵਾਲੇ ਦਿਨਾਂ ‘ਚ ਮਿਲ ਸਕਦੀ ਹੈ ,ਗਰਮੀ ਤੋਂ ਰਾਹਤ

ਚੰਡੀਗੜ੍ਹ,26 ਜੁਲਾਈ:ਪੰਜਾਬ ਵਿਚ ਅੱਤ ਦੀ ਗਰਮੀ ਕਾਰਨ ਲੋਕਾਂ ਤੇ ਕਿਸਾਨਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ |ਪਰ ਹੁਣ ਇਸ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਹੈ। ਮੌਸਮ ਵਿਭਾਗ ਨੇ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਅਤੇ ਹਰਿਆਣਾ ’ਚ ਆਉਣ ਵਾਲੇ ਕੁੱਝ ਘੰਟਿਆਂ ‘ਚ ਮਾਨਸੂਨ ਇਕ ਵਾਰ ਫਿਰ ਤੋਂ ਸਰਗਰਮ ਹੋ ਸਕਦਾ ਹੈ । ਇਹ […]