July 7, 2024 2:22 pm

ਫਾਜ਼ਿਲਕਾ: ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੰਡੀਆਂ ‘ਚ ਕੀਤੇ ਪ੍ਰਬੰਧਾਂ ‘ਤੇ ਕਿਸਾਨਾਂ ਨੇ ਤਸੱਲੀ ਪ੍ਰਗਟਾਈ

ਮੰਡੀਆਂ

ਫਾਜ਼ਿਲਕਾ 28 ਅਪ੍ਰੈਲ 2024: ਫਾਜ਼ਿਲਕਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਿਸਾਨਾਂ ਦੀ ਕਣਕ ਹੱਥੋਂ ਹੱਥ ਵਿਕ ਰਹੀ ਹੈ। ਬੀਤੀ ਕੱਲ੍ਹ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ ਦੀ ਕੁੱਲ 504500 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ ਤੇ ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 468861 ਮੀਟਰਕ ਟਨ ਕਣਕ ਦੀ ਖਰੀਦ ਕਰ ਲਈ ਗਈ ਹੈ। 48 […]

ਮਾਰਕਫੈੱਡ ਦੇ MD ਵੱਲੋਂ ਨਿਰਵਿਘਨ ਖਰੀਦ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਸਬੰਧਤ ਡਿਪਟੀ ਕਮਿਸ਼ਨਰਾਂ ਦੇ ਨਾਲ ਮੰਡੀਆਂ ਦਾ ਦੌਰਾ

ਮੰਡੀਆਂ

ਚੰਡੀਗੜ੍ਹ, 24 ਅਪ੍ਰੈਲ 2024: ਕਿਸਾਨਾਂ ਪ੍ਰਤੀ ਫਸਲ ਦੀ ਨਿਰਵਿਘਨ ਖਰੀਦ ਦੀ ਵਚਨਬੱਧਤਾ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਗਿਰੀਸ਼ ਦਿਆਲਨ, ਐਮ.ਡੀ. ਮਾਰਕਫੈੱਡ (MARKFED) ਨੇ ਲੁਧਿਆਣਾ, ਮੋਗਾ ਅਤੇ ਫਿਰੋਜ਼ਪੁਰ ਜ਼ਿਲਿਆਂ ਦੀਆਂ ਵੱਖ-ਵੱਖ ਮੰਡੀਆਂ ਦਾ ਦੌਰਾ ਕੀਤਾ। ਉਨ੍ਹਾਂ ਲੁਧਿਆਣਾ ਵਿਖੇ ਡਿਪਟੀ ਕਮਿਸ਼ਨਰ, ਲੁਧਿਆਣਾ ਸਾਕਸ਼ੀ ਸਾਹਨੀ ਦੇ ਨਾਲ ਜਗਰਾਉਂ ਸਬ-ਡਵੀਜ਼ਨ ਦੀਆਂ ਮੰਡੀਆਂ ਦਾ ਸਾਂਝਾ ਦੌਰਾ ਕੀਤਾ। ਇਸ ਦੌਰਾਨ ਪਾਇਆ […]

ਪੰਜਾਬ ‘ਚ ਬੇਮੌਸਮੀ ਬਰਸਾਤ ਤੇ ਗੜ੍ਹੇਮਾਰੀ ਨਾਲ ਮੰਡੀਆਂ ‘ਚ ਪਈ ਫ਼ਸਲਾਂ ਦਾ ਭਾਰੀ ਨੁਕਸਾਨ

ਮੰਡੀਆਂ

ਚੰਡੀਗੜ੍ਹ, 19 ਅਪ੍ਰੈਲ 2024: ਬੇਮੌਸਮੀ ਬਰਸਾਤ ਅਤੇ ਤੇਜ਼ ਹਵਾਵਾਂ ਕਾਰਨ ਖੇਤਾਂ ਵਿੱਚ ਖੜ੍ਹੀ ਪੱਕੀ ਕਣਕ ਦੀ ਫ਼ਸਲ ਅਤੇ ਮੰਡੀਆਂ ਵਿੱਚ ਪਈ ਕਿਸਾਨਾਂ ਦੀਆਂ ਪੱਕੀਆਂ ਫ਼ਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ । ਅੱਜ ਪੰਜਾਬ ਦੇ ਕਈ ਇਲਾਕਿਆਂ ‘ਚ ਤੇਜ਼ ਮੀਂਹ ਅਤੇ ਗੜ੍ਹੇਮਾਰੀ ਹੋਈ । ਜਿਸ ਕਾਰਨ ਕਿਸਾਨਾਂ ਚਿੰਤਾ ਵਧਾ ਦਿੱਤੀ ਹੈ। ਕਈ ਮੰਡੀਆਂ ਵਿੱਚ ਪਾਣੀ ਭਰ […]

BKU ਏਕਤਾ-ਉਗਰਾਹਾਂ ਵੱਲੋਂ ਪੰਜਾਬ ਦੀਆਂ 510 ਮੰਡੀਆਂ ‘ਚ ਝੋਨੇ ਦੀ ਖਰੀਦ ਬੰਦ ਕਰਨ ‘ਤੇ ਪੰਜਾਬ ਸਰਕਾਰ ਦੀ ਨਿਖੇਧੀ

ਮੰਡੀਆਂ

ਚੰਡੀਗੜ੍ਹ, 14 ਨਵੰਬਰ 2023: ਪੰਜਾਬ ਦੀਆਂ 510 ਮੰਡੀਆਂ ਕਿਸਾਨ ਵਿਰੋਧੀ ਫੈਸਲਾ ਕਰਨ ਵਿਰੁੱਧ ਤਿੱਖਾ ਰੋਸ ਜ਼ਾਹਰ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ-ਉਗਰਾਹਾਂ ਦੇ ਬਲਾਕ ਭਵਾਨੀਗੜ੍ਹ ਵੱਲੋਂ ਆਪ ਪਾਰਟੀ ਦੀ ਮਾਨ ਸਰਕਾਰ ਦੀ ਸਖ਼ਤ ਨਿਖੇਧੀ ਕੀਤੀ ਗਈ ਹੈ। ਇਸ ਸੰਬੰਧੀ ਇੱਥੋਂ ਸਾਂਝਾ ਪ੍ਰੈਸ ਬਿਆਨ ਜਾਰੀ ਕਰਦਿਆਂ ਜਥੇਬੰਦੀ ਦੇ ਬਲਾਕ ਜਰਨਲ ਸਕੱਤਰ ਜਸਵੀਰ ਸਿੰਘ ਗੱਗੜਪੁਰ ਅਤੇ ਮੀਤ ਪ੍ਰਧਾਨ […]

ਹਰਿਆਣਾ: ਕਿਸਾਨ 15 ਨਵੰਬਰ ਤੱਕ ਮੰਡੀਆਂ ‘ਚ ਲਿਆ ਸਕਦੇ ਹਨ ਮੱਕੀ ਦੀ ਉਪਜ

ਮੰਡੀਆਂ

ਚੰਡੀਗੜ੍ਹ, 10 ਨਵੰਬਰ 2023: ਹਰਿਆਣਾ (Haryana) ਵਿਚ ਹੈਫੇਡ ਵੱਲੋਂ ਮੱਕੀ ਦੀ ਖਰੀਦ ਜਾਰੀ ਹੈ। ਇਸ ਦੇ ਲਈ ਸੂਬਾ ਸਰਕਾਰ 11 ਜਿਲ੍ਹਿਆਂ ਵਿਚ 19 ਮੰਡੀਆਂ/ਖਰੀਦ ਕੇਂਦਰ ਖੋਲੇ ਗਏ ਹਨ। ਹੈਫੇਡ ਵੱਲੋਂ ਨਿਰਦੇਸ਼ ਜਾਰੀ ਕਰ ਕਿਸਾਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਜੋ ਕਿਸਾਨ ਹੁਣ ਤਕ ਆਪਣੀ ਫਸਲ ਨਹੀਂ ਵੇਚ ਪਾਏ ਹਨ ਉਹ 15 ਨਵੰਬਰ ਤਕ ਆਪਣੀ […]

ਜ਼ਿਲ੍ਹਾ ਪ੍ਰਸ਼ਾਸਨ ਐੱਸ.ਏ.ਐੱਸ ਨਗਰ ਦੀ ਮੁਸਤੈਦੀ ਸਦਕਾ ਮੰਡੀਆਂ ‘ਚ ਫ਼ਸਲਾਂ ਦਾ ਮੀਂਹ ਤੋਂ ਬਚਾਅ, ਕਿਸਾਨਾਂ ਵੱਲੋਂ ਭਰਵੀਂ ਸ਼ਲਾਘਾ

ਮੰਡੀਆਂ

ਐੱਸ. ਏ.ਐੱਸ ਨਗਰ, 19 ਅਪ੍ਰੈਲ 2023: ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇਕ ਇਕ ਦਾਣਾ ਖਰੀਦਣ ਦੇ ਨਾਲ-ਨਾਲ ਫਸਲਾਂ ਦੀ ਸੰਭਾਲ ਲਈ ਵੀ ਵਚਨਬੱਧ ਹੈ। ਇਸ ਦੇ ਮੱਦੇਨਜ਼ਰ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਫ਼ਸਲਾਂ ਨੂੰ ਮੀਂਹ ਤੋਂ ਬਚਾਉਣ ਦੇ ਲਈ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਤਰਪਾਲਾਂ ਸਮੇਤ ਵੱਖ ਵੱਖ ਪ੍ਰਬੰਧ ਕੀਤੇ ਗਏ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ […]

ਪੰਜਾਬ ਦੀਆਂ ਮੰਡੀਆਂ ‘ਚ ਹੁਣ ਤੱਕ ਕਰੀਬ 40 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ

ਮੰਡੀਆਂ

ਐਸ.ਏ.ਐਸ. ਨਗਰ/ ਖਰੜ, 19 ਅਪ੍ਰੈਲ 2023: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਦੀਆਂ ਫਸਲਾਂ ਦਾ ਇੱਕ ਇੱਕ ਦਾਣਾ ਚੁੱਕਣ, ਫਸਲਾਂ ਸਬੰਧੀ ਕਿਸਾਨਾਂ ਨੂੰ ਹੋਣ ਵਾਲੀ ਆਦਾਇਗੀ ਨੂੰ ਸਮੇਂ ਸਿਰ ਕਰਨ ਅਤੇ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵਚਨਬੱਧ ਹੈ ਇਸੇ ਮੰਤਵ ਦੀ ਪੂਰਤੀ ਤਹਿਤ ਪੰਜਾਬ ਦੇ […]

ਹਾੜ੍ਹੀ ਖਰੀਦ ਸੀਜ਼ਨ ਲਈ ਪੰਜਾਬ ਸਰਕਾਰ ਨੇ ਖਿੱਚੀ ਤਿਆਰੀ, ਮੰਡੀਆਂ ਦੇ ਪ੍ਰਬੰਧਾਂ ਨੂੰ ਲੈ ਕੇ ਅਫ਼ਸਰਾਂ ਨੂੰ ਦਿੱਤੀਆਂ ਹਦਾਇਤਾਂ

Punjab Government

ਚੰਡੀਗੜ੍ਹ, 29 ਮਾਰਚ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ (Punjab Government) ਦੀਆਂ ਲਗਾਤਾਰ ਕੋਸ਼ਿਸ਼ਾਂ ਮਗਰੋਂ ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਨੇ ਆਗਾਮੀ ਹਾੜ੍ਹੀ ਖ਼ਰੀਦ ਸੀਜ਼ਨ ਲਈ ਕਣਕ ਦੀ ਖ਼ਰੀਦ ਵਾਸਤੇ ਪੰਜਾਬ ਲਈ 29 ਹਜ਼ਾਰ ਕਰੋੜ ਰੁਪਏ ਦੀ ਕੈਸ਼ ਕ੍ਰੈਡਿਟ ਲਿਮਟ (ਸੀ.ਸੀ.ਐਲ.) ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਦੌਰਾਨ ਮੁੱਖ ਮੰਤਰੀ ਨੇ ਆਗਾਮੀ […]

CM ਮਾਨ ਵਲੋਂ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਮੰਡੀਆਂ ‘ਚ ਪੁਖਤਾ ਪ੍ਰਬੰਧਾਂ ਸਬੰਧੀ ਵਿਚਾਰ-ਵਟਾਂਦਰਾ

ਮੰਡੀਆਂ

ਚੰਡੀਗੜ੍ਹ, 29 ਮਾਰਚ 2023: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਆਗਾਮੀ ਕਣਕ ਦੇ ਸੀਜ਼ਨ ਲਈ ਮੰਡੀਆਂ ਵਿੱਚ ਪੁਖਤਾ ਪ੍ਰਬੰਧਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਆਰਬੀਆਈ ਵੱਲੋਂ 29000 ਕਰੋੜ ਰੁਪਏ ਦੀ ਸੀਸੀਐਲ ਨੂੰ ਮਨਜ਼ੂਰੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਅਸੀਂ ਕਿਸਾਨਾਂ […]

ਸੂਬੇ ਦੀਆਂ ਮੰਡੀਆਂ 5 ਮਈ ਤੋਂ ਪੜਾਅਵਾਰ ਢੰਗ ਨਾਲ ਹੋਣਗੀਆਂ ਬੰਦ : ਲਾਲ ਚੰਦ ਕਟਾਰੂਚੱਕ

ਮੰਡੀਆਂ

ਚੰਡੀਗੜ੍ਹ 03 ਮਈ 2022: ਸੂਬੇ ਭਰ ਵਿੱਚ ਕਣਕ ਦੀ ਆਮਦ ਵਿੱਚ ਆਈ ਭਾਰੀ ਗਿਰਾਵਟ ਤੋਂ ਬਾਅਦ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਨੇ ਸੂਬੇ ਭਰ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਮੁਕੰਮਲ ਕਰਨ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਪੱਤਰਕਾਰਾਂ ਨਾਲ ਜਾਣਕਾਰੀ ਸਾਂਝੀ ਕਰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ […]