July 4, 2024 11:16 pm

ਯੂਕਰੇਨ ਸਰਕਾਰ ਵਲੋਂ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ‘ਚ ਹਵਾਈ ਹਮਲੇ ਦਾ ਅਲਰਟ ਜਾਰੀ

Ukraine

ਚੰਡੀਗੜ੍ਹ 05 ਦਸੰਬਰ 2022: ਰੂਸ ਅਤੇ ਯੂਕਰੇਨ (Ukraine) ਵਿਚਾਲੇ ਪਿਛਲੇ ਕਈ ਮਹੀਨਿਆਂ ਤੋਂ ਸੰਘਰਸ਼ ਚੱਲ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਸੋਮਵਾਰ ਨੂੰ ਯੂਕਰੇਨ ਦੇ ਡੋਨੇਟਸਕ ਅਤੇ ਪੋਲਟਾਵਾ ‘ਚ ਧਮਾਕੇ ਹੋਏ। ਮੀਡੀਆ ਰਿਪੋਰਟਾਂ ਮੁਤਾਬਕ ਇਸ ਤੋਂ ਬਾਅਦ ਯੂਕਰੇਨ ਵਿੱਚ ਹਵਾਈ ਹਮਲੇ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਖਾਰਕੀਵ ਵਿੱਚ ਧਮਾਕਿਆਂ ਦੀਆਂ […]

ਅਸੀਂ ਯੂਕਰੇਨ ਨਾਲ ਗੱਲਬਾਤ ਲਈ ਤਿਆਰ, ਪਰ ਫੌਜਾਂ ਯੂਕਰੇਨ ਤੋਂ ਬਾਹਰ ਨਹੀਂ ਕੱਢਾਂਗੇ: ਰੂਸ

Russia

ਚੰਡੀਗੜ੍ਹ 02 ਦਸੰਬਰ 2022: ਰੂਸ ਅਤੇ ਯੂਕਰੇਨ (Ukraine) ਵਿਚਾਲੇ ਇਸ ਸਾਲ 24 ਫਰਵਰੀ ਤੋਂ ਜੰਗ ਚੱਲ ਰਹੀ ਹੈ। ਅਮਰੀਕਾ ਦੇ ਰਾਸ਼ਟਰਪਤੀ ਜੋ ਬਿਡੇਨ ਨੇ ਹਾਲ ਹੀ ਵਿੱਚ ਕਿਹਾ ਸੀ ਕਿ ਜੇਕਰ ਉਹ ਯੂਕਰੇਨ ਤੋਂ ਫੌਜਾਂ ਨੂੰ ਵਾਪਸ ਬੁਲਾ ਲੈਂਦੇ ਹਨ ਤਾਂ ਉਹ ਰੂਸੀ ( (Russia) ਹਮਰੁਤਬਾ ਵਲਾਦੀਮੀਰ ਪੁਤਿਨ ਨਾਲ ਗੱਲਬਾਤ ਲਈ ਤਿਆਰ ਹਨ। ਇਸ ਤੋਂ […]

ਪੋਲੈਂਡ ਦੇ ਖੇਤਰ ‘ਚ ਡਿੱਗੀਆਂ ਮਿਜ਼ਾਈਲਾਂ ਰੂਸ ਦੀ ਨਹੀਂ, ਯੂਕਰੇਨ ਨੇ ਦਾਗੀਆਂ: ਜੋਅ ਬਿਡੇਨ

Poland

ਚੰਡੀਗੜ੍ਹ 16 ਨਵੰਬਰ 2022: ਰੂਸ-ਯੂਕਰੇਨ ਜੰਗ ਦੇ ਵਿਚਕਾਰ ਪੋਲੈਂਡ (Poland) ‘ਤੇ ਮਿਜ਼ਾਈਲ ਹਮਲੇ ਦੇ ਮਾਮਲੇ ‘ਚ ਨਵਾਂ ਖੁਲਾਸਾ ਹੋਇਆ ਹੈ। ਅਮਰੀਕੀ ਰਾਸ਼ਟਰਪਤੀ ਜੋਅ ਬਿਡੇਨ ਦਾ ਕਹਿਣਾ ਹੈ ਕਿ ਜੋ ਮਿਜ਼ਾਈਲਾਂ ਪੋਲੈਂਡ ‘ਚ ਡਿੱਗੀਆਂ ਹਨ, ਉਹ ਰੂਸ ਵਲੋਂ ਨਹੀਂ ਦਾਗੀਆਂ ਗਈਆਂ । ਇਸ ਦੇ ਨਾਲ ਹੀ ਅਮਰੀਕੀ ਅਧਿਕਾਰੀਆਂ ਦਾ ਕਹਿਣਾ ਹੈ ਕਿ ਨਾਟੋ ਦੇ ਮੈਂਬਰ ਦੇਸ਼ […]

Ukraine Russia War : ਰੂਸ ਨੇ ਯੂਕਰੇਨ ਦੇ ਇੱਕ ਹੋਰ ਸ਼ਹਿਰ ‘ਤੇ ਕੀਤਾ ਕਬਜ਼ਾ

ਜ਼ੇਲੇਨਸਕੀ

ਚੰਡੀਗੜ੍ਹ, 12 ਮਾਰਚ 2022 : ਯੂਕਰੇਨ ‘ਚ ਰੂਸ ਦੇ ਹਮਲੇ ਜਾਰੀ ਹਨ ਅਤੇ ਇਸ ਦੌਰਾਨ ਉਸ ਨੇ ਮੇਲੀਟੋਪੋਲ ਸ਼ਹਿਰ ‘ਤੇ ਵੀ ਕਬਜ਼ਾ ਕਰ ਲਿਆ ਹੈ। ਰੂਸੀ ਬਲ ਤੇਜ਼ੀ ਨਾਲ ਕੀਵ ‘ਤੇ ਕਬਜ਼ਾ ਕਰਨ ਵੱਲ ਵਧ ਰਹੇ ਹਨ ਅਤੇ ਇਸ ਤੋਂ ਪਹਿਲਾਂ ਉਹ ਆਲੇ-ਦੁਆਲੇ ਦੇ ਸ਼ਹਿਰਾਂ ‘ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਦੌਰਾਨ […]

ਬਲਬੀਰ ਸਿੱਧੂ ਨੇ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖ ਕੇ ਕੀਤੀ ਇਹ ਅਪੀਲ

Balbir Sidhu

ਚੰਡੀਗੜ੍ਹ, 9 ਮਾਰਚ 2022 : ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਯੂਕਰੇਨ ਤੋਂ ਪਰਤੇ ਮੈਡੀਕਲ ਵਿਦਿਆਰਥੀਆਂ ਨੂੰ ਭਾਰਤ ਦੇ ਸਰਕਾਰੀ ਅਤੇ ਪ੍ਰਾਈਵੇਟ ਕਾਲਜਾਂ ਵਿੱਚ ਤੁਰੰਤ ਮੁਫ਼ਤ ਦਾਖ਼ਲਾ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਹੀ ਉਜਾੜੇ ਦੀ ਮਾਰ ਝੱਲ ਰਹੇ ਇਨ੍ਹਾਂ ਵਿਦਿਆਰਥੀਆਂ […]

ਯੂਕਰੇਨ ਤੋਂ ਪਰਤੇ ਪੰਜਾਬ ਦੇ ਵਿਦਿਆਰਥੀਆਂ ਨੂੰ SGPC ਨੇ ਦਿੱਤੀ ਇਹ ਸਹੂਲਤ

Passports

ਚੰਡੀਗੜ੍ਹ, 9 ਮਾਰਚ 2022 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਯੂਕਰੇਨ ਤੋਂ ਪਰਤੇ ਪੰਜਾਬ ਦੇ ਵਿਦਿਆਰਥੀਆਂ ਨੂੰ ਨਵੀਂ ਦਿੱਲੀ ਤੋਂ ਰਾਜ ਦੇ ਕਿਸੇ ਵੀ ਹਿੱਸੇ ਵਿੱਚ ਉਨ੍ਹਾਂ ਦੀ ਅੰਤਿਮ ਮੰਜ਼ਿਲ ਲਈ ਮੁਫ਼ਤ ਸਫ਼ਰ ਦੀ ਪੇਸ਼ਕਸ਼ ਕੀਤੀ ਹੈ। ਨਾਲ ਹੀ, ਅਮਰੀਕਾ, ਕੈਨੇਡਾ, ਯੂਕੇ ਅਤੇ ਯੂਰਪੀਅਨ ਦੇਸ਼ਾਂ ਲਈ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ […]

ਯੂਕਰੇਨ ‘ਚ ਫਸੇ ਸੰਗਰੂਰ ਦੇ ਲੋਕਾਂ ਲਈ ਜਾਰੀ ਹੋਇਆ ਹੈਲਪਲਾਈਨ ਨੰਬਰ

IPS ਹਰਪ੍ਰੀਤ ਸਿੱਧੂ

ਚੰਡੀਗੜ੍ਹ, 26 ਫਰਵਰੀ 2022 : ਯੂਕਰੇਨ ‘ਚ ਫਸੇ ਸੰਗਰੂਰ ਜ਼ਿਲ੍ਹੇ ਦੇ ਲੋਕਾਂ ਦੀ ਮਦਦ ਲਈ ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਨੇ ਹੈਲਪਲਾਈਨ ਨੰਬਰ 01672231080 ਅਤੇ ਈ ਮੇਲ ਆਈ ਡੀ controlroom.dcofficesgr@yahoo.com ਜਾਰੀ ਹੈ।

Russia Ukraine Update : ਯੂਕਰੇਨ ਦੇ ਰਾਸ਼ਟਰਪਤੀ ਨੇ ਸਵੀਕਾਰ ਕੀਤਾ ਪੁਤਿਨ ਦਾ ਪ੍ਰਸਤਾਵ, ਗੱਲਬਾਤ ਕਰਨ ਲਈ ਹੋਏ ਤਿਆਰ

ukraine

ਚੰਡੀਗੜ੍ਹ, 26 ਫਰਵਰੀ 2022 : ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੇ ਰੂਸ ਦੀ ਗੱਲਬਾਤ ਦੀ ਪੇਸ਼ਕਸ਼ ਨੂੰ ਸਵੀਕਾਰ ਕਰ ਲਿਆ ਹੈ, ਇਹ ਪੂਰੀ ਦੁਨੀਆ ਲਈ ਵੱਡੀ ਰਾਹਤ ਵਾਲੀ ਗੱਲ ਹੈ। ਟਾਸ ਏਜੰਸੀ ਮੁਤਾਬਕ ਇਸ ਵਾਰਤਾਲਾਪ ਲਈ ਸਮਾਂ ਅਤੇ ਸਥਾਨ ‘ਤੇ ਚਰਚਾ ਕੀਤੀ ਜਾ ਰਹੀ ਹੈ। ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਰੂਸ ਵੱਲੋਂ ਕਿਹਾ ਗਿਆ […]

Russia Ukraine Update : ਯੂਕਰੇਨ ਨੂੰ ਮਿਲਿਆ ਫਰਾਂਸ ਦਾ ਸਮਰਥਨ, ਜਰਮਨੀ ਨੇ ਹਮਲੇ ਦੀ ਕੀਤੀ ਸਖਤ ਨਿੰਦਾ

ਯੂਕਰੇਨ

ਚੰਡੀਗੜ੍ਹ, 26 ਫਰਵਰੀ 2022 : ਰੂਸੀ ਫੌਜ ਯੁੱਧ ਦੇ ਤੀਜੇ ਦਿਨ ਫਿਰ ਯੂਕਰੇਨ ‘ਤੇ ਆਪਣੇ ਹਮਲੇ ਨੂੰ ਤੇਜ਼ ਕਰ ਰਹੀ ਹੈ। ਇੱਥੇ ਯੂਕਰੇਨ ਨੂੰ ਇਸ ਭਿਆਨਕ ਜੰਗ ਵਿੱਚ ਫਰਾਂਸ ਦਾ ਸਮਰਥਨ ਹਾਸਲ ਹੈ। ਯੂਕਰੇਨ ਦੇ ਰਾਸ਼ਟਰਪਤੀ ਨੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨਾਲ ਫੋਨ ‘ਤੇ ਗੱਲ ਕੀਤੀ, ਜਿਸ ਤੋਂ ਬਾਅਦ ਉਨ੍ਹਾਂ ਨੇ ਯੂਕਰੇਨ ਦੇ ਸਮਰਥਨ […]