July 7, 2024 11:04 pm

ਬਹੁਮੰਜ਼ਲੀ ਰਿਹਾਇਸ਼ੀ ਇਮਾਰਤਾਂ ਸਬੰਧੀ ਬੂਥ ਬਦਲਣ ਨੂੰ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਵੱਲੋਂ ਸਹਿਮਤੀ

ਰਾਜਨੀਤਕ ਪਾਰਟੀਆਂ

ਐੱਸ.ਏ.ਐੱਸ. ਨਗਰ, 23 ਜਨਵਰੀ 2024: ਵਧੀਕ ਡਿਪਟੀ ਕਮਿਸ਼ਨਰ ਕਮ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵਿਰਾਜ ਐੱਸ. ਤਿੜਕੇ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਉਹਨਾਂ ਸ਼ਹਿਰੀ ਖੇਤਰਾਂ ਦਾ ਨਿਰੀਖਣ ਕੀਤਾ ਜਾਣਾ ਹੈ, ਜਿਥੇ ਸਮੂਹ ਹਾਊਸਿੰਗ ਸੁਸਾਇਟੀਆਂ ਅਤੇ ਬਹੁਮੰਜ਼ਲੀ ਰਿਹਾਇਸ਼ੀ ਇਮਾਰਤਾਂ ਕੋਲ ਪੋਲਿੰਗ ਸਟੇਸ਼ਨ ਸਥਾਪਤ ਕੀਤੇ ਜਾ ਸਕਣ। […]