July 7, 2024 2:46 pm

ਰੂਪਨਗਰ ਪੁਲਿਸ ਵਲੋਂ ਲਾਰੈਂਸ ਬਿਸ਼ਨੋਈ ਗੈਂਗ ਦੇ ਚਾਰ ਮੈਂਬਰ ਹਥਿਆਰਾਂ ਸਣੇ ਕਾਬੂ

Rupnagar police

ਚੰਡੀਗੜ੍ਹ 28 ਨਵੰਬਰ 2022: ਪੰਜਾਬ ਪੁਲਿਸ ਵਲੋਂ ਗੈਂਗਸਟਰਵਾਦ ‘ਤੇ ਠੱਲ੍ਹ ਪਾਉਣ ਲਈ ਸਾਰੇ ਜਿਲ੍ਹਿਆਂ ਦੀ ਪੁਲਿਸ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ | ਇਸੇ ਤਹਿਤ ਰੂਪਨਗਰ ਪੁਲਿਸ (Rupnagar police) ਨੂੰ ਵੱਡੀ ਕਾਮਯਾਬੀ ਮਿਲੀ ਹੈ | ਜਾਣਕਾਰੀ ਦਿੰਦਿਆਂ ਰੂਪਨਗਰ ਦੇ ਐਸਐਸਪੀ ਵਿਵੇਕਸ਼ੀਲ ਸੋਨੀ ਨੇ ਦੱਸਿਆ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਦੇ ਚਾਰ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ […]