July 7, 2024 5:38 pm

ਮੁੱਖ ਮੰਤਰੀ ਨੇ ਰਕਸ਼ਾ ਬੰਧਨ (ਰੱਖੜੀ) ਤੇ ਰੱਖੜ ਪੁੰਨਿਆ ਦੇ ਸ਼ੁਭ ਮੌਕੇ ‘ਤੇ ਦੁਨੀਆ ਭਰ ਦੀ ਸੰਗਤ ਨੂੰ ਦਿੱਤੀ ਵਧਾਈ

ਰੱਖੜੀ

ਬਾਬਾ ਬਕਾਲਾ (ਅੰਮ੍ਰਿਤਸਰ), 30 ਅਗਸਤ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਗੁਰਦੁਆਰਾ ਸ੍ਰੀ ਬਾਬਾ ਬਕਾਲਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੀ ਤਰੱਕੀ ਤੇ ਵਿਕਾਸ ਅਤੇ ਲੋਕਾਂ ਦੀ ਖ਼ੁਸ਼ਹਾਲੀ ਲਈ ਅਰਦਾਸ ਕੀਤੀ।ਮੁੱਖ ਮੰਤਰੀ ਨੇ ਪੂਰੀ ਨਿਮਰਤਾ ਅਤੇ ਸਮਰਪਣ ਨਾਲ ਸੂਬੇ ਦੇ ਲੋਕਾਂ ਦੀ ਸੇਵਾ ਕਰਨ ਲਈ ਪਰਮਾਤਮਾ ਤੋਂ ਉਨ੍ਹਾਂ ਨੂੰ […]

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਔਰਤਾਂ ਨੂੰ ਰੱਖੜੀ ਦਾ ਤੋਹਫਾ, ਸੀਟੀਊ ਬੱਸਾਂ ‘ਚ ਯਾਤਰਾ ਮੁਫ਼ਤ

CTU buses

ਚੰਡੀਗੜ੍ਹ, 23 ਅਗਸਤ, 2023: 30 ਅਗਸਤ ਨੂੰ ਰੱਖੜੀ ਵਾਲੇ ਦਿਨ ਚੰਡੀਗੜ੍ਹ ਦੀਆਂ ਔਰਤਾਂ ਸਰਕਾਰੀ ਬੱਸਾਂ ਵਿੱਚ ਫਰੀ ਸਫਰ ਕਰ ਸਕਣਗੀਆਂ। ਚੰਡੀਗੜ੍ਹ ਟਰਾਂਸਪੋਰਟ ਅੰਡਰਟੇਕਿੰਗ (ਸੀਟੀਊ) ਵੱਲੋਂ ਰੱਖੜੀ ਦੇ ਤਿਓਹਾਰ ਮੌਕੇ ਸ਼ਹਿਰ ਦੀਆਂ ਔਰਤਾਂ ਨੂੰ ਤੋਹਫਾ ਦਿੰਦੇ ਹੋਏ ਦਿਨ ਸੀਟੀਯੂ ਦੀਆਂ ਲੋਕਲ ਬੱਸਾਂ (CTU buses) ਵਿੱਚ ਮੁਫ਼ਤ ਯਾਤਰਾ ਦੀ ਸੁਵਿਧਾ ਦੇਣ ਦਾ ਫੈਸਲਾ ਲਿਆ ਗਿਆ ਹੈ। ਚੰਡੀਗੜ੍ਹ […]

ਰੱਖੜੀ ਬੰਨ੍ਹ ਕੇ ਵਾਪਸ ਪਰਤ ਰਹੀ ਭੈਣ ਤੇ ਉਸ ਦੇ ਪਤੀ ਦੀ ਭਿਆਨਕ ਸੜਕ ਹਾਦਸੇ ‘ਚ ਮੌਤ

ਰੱਖੜੀ

ਗੁਰਦਾਸਪੂਰ 12 ਅਗਸਤ 2022: ਰੱਖੜੀ ਦੇ ਤਿਉਹਾਰ ‘ਤੇ ਇਕ ਪਰਿਵਾਰ ‘ਤੇ ਉਸ ਵੇਲੇ ਦੁਖਾਂ ਦਾ ਪਹਾੜ ਟੁੱਟ ਗਿਆ ਜਦੋਂ ਇੱਕ ਭਰਾ ਦੀ ਭੈਣ ਆਪਣੇ ਪੂਰੇ ਪਰਿਵਾਰ ਸਮੇਤ ਰੱਖੜੀ ਬੰਨ੍ਹ ਕੇ ਵਾਪਸ ਪਰਤ ਰਹੀ ਸੀ, ਤਾਂ ਰਸਤੇ ਵਿਚ ਕਾਰ ਹਾਦਸੇ ‘ਚ ਉਸ ਦੀ ਮੌਤ ਹੋ ਗਈ | ਜਾਣਕਾਰੀ ਦਿੰਦਿਆਂ ਮ੍ਰਿਤਕ ਗੁਰਜੀਤ ਕੌਰ ਦੇ ਭਰਾ ਅਤੇ ਮਾਂ […]

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਾ ਜੇਲ ‘ਚ ਮਨਾਇਆ ਰੱਖੜੀ ਦਾ ਤਿਉਹਾਰ

ਰੱਖੜੀ

ਸ੍ਰੀ ਮੁਕਤਸਰ ਸਾਹਿਬ 11 ਅਗਸਤ 2022: ਜੇਲ੍ਹ ਮੰਤਰੀ ਦੇ ਆਦੇਸ਼ਾਂ ਤਹਿਤ ਅੱਜ ਵੱਖ ਵੱਖ ਜੇਲ੍ਹਾਂ ਦੇ ਵਿੱਚ ਰੱਖੜੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ । ਇਸ ਤਹਿਤ ਸ੍ਰੀ ਮੁਕਤਸਰ ਸਾਹਿਬ ਦੀ ਜ਼ਿਲ੍ਹਾ ਜੇਲ੍ਹ ਦੇ ਵਿੱਚ ਵੀ ਰੱਖੜੀ ਦਾ ਤਿਉਹਾਰ ਮਨਾਇਆ ਗਿਆ । ਇਸ ਦੌਰਾਨ ਪ੍ਰਸ਼ਾਸਨ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਅਤੇ ਜੇਲ੍ਹ ਦੇ ਵਿੱਚ […]

11 ਅਗਸਤ ਨੂੰ ਰੱਖੜੀ ਦੇ ਤਿਉਹਾਰ ਕਾਰਨ ਸਕੂਲ 8 ਵਜੇ ਦੀ ਥਾਂ 10 ਵਜੇ ਲੱਗਣਗੇ: ਸਿੱਖਿਆ ਵਿਭਾਗ

ਰੱਖੜੀ

ਚੰਡੀਗੜ੍ਹ 10 ਅਗਸਤ 2022: ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ 11 ਅਗਸਤ ਨੂੰ ਰੱਖੜੀ ਦੇ ਤਿਉਹਾਰ  ਦੇ ਮੱਦੇਨਜਰ ਪੰਜਾਬ ਦੇ ਸਰਕਾਰੀ, ਏਡਿਡ ਅਤੇ ਪ੍ਰਾਈਵੇਟ ਸਕੂਲ ਸਵੇਰੇ 8 ਵਜੇ ਦੀ ਬਜਾਏ 2 ਘੰਟੇ ਦੇਰ ਨਾਲ ਸਵੇਰੇ 10 ਵਜੇ ਲੱਗਣਗੇ। ਸਿੱਖਿਆ ਵਿਭਾਗ ਦੇ ਬੁਲਾਰੇ ਨੇ ਕਿਹਾ ਕਿ ਸਮੂਹ ਸਕੂਲਾਂ ਨੂੰ ਸਾਰੀ ਛੁੱਟੀ ਨਿਰਧਾਰਿਤ ਸਮੇਂ ਅਨੁਸਾਰ ਹੀ ਹੋਵੇਗੀ।