July 7, 2024 9:14 pm

ਲੁਧਿਆਣਾ ‘ਚ ACP ਦੀ ਗੱਡੀ ਨੇ ਮਾਸੂਮ ਬੱਚੇ ਨੂੰ ਦਰੜਿਆ, ਪੁਲਿਸ ਨੇ ਦੱਸਿਆ ਕੁਦਰਤੀ ਮੌਤ

Ludhiana

ਚੰਡੀਗੜ੍ਹ, 15 ਅਪ੍ਰੈਲ 2023: ਪੰਜਾਬ ਦੇ ਜ਼ਿਲ੍ਹਾ ਲੁਧਿਆਣਾ (Ludhiana) ਵਿੱਚ ਇੱਕ ACP (ਸਹਾਇਕ ਪੁਲਿਸ ਕਮਿਸ਼ਨਰ) ਦੇ ਡਰਾਈਵਰ ਨੇ ਗਲੀ ਵਿੱਚ ਖੇਡ ਰਹੇ ਇੱਕ ਦੋ ਸਾਲ ਦੇ ਬੱਚੇ ਨੂੰ ਦਰੜ ਦਿੱਤਾ । ਜਿਸ ਕਾਰਨ ਮਾਸੂਮ ਬੱਚੇ ਦੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਡਰਾਈਵਰ ਖੁਦ ਬੱਚੇ ਨੂੰ ਹਸਪਤਾਲ ਲੈ ਕੇ ਗਿਆ। ਜਿੱਥੋਂ ਪਰਿਵਾਰ ਨੂੰ ਫੋਨ ਕਰਕੇ […]