July 8, 2024 3:37 pm

ਲਾਰੈਂਸ ਬਿਸ਼ਨੋਈ ਦੀ ਅਦਾਲਤ ‘ਚ ਪੇਸ਼ੀ, ਐਨਆਈਏ ਨੂੰ ਮੁੜ ਮਿਲਿਆ ਚਾਰ ਦਿਨਾਂ ਰਿਮਾਂਡ

Lawrence Bishnoi

ਨਵੀਂ ਦਿੱਲੀ 03 ਦਸੰਬਰ 2022: ਸਿੱਧੂ ਮੂਸੇਵਾਲਾ ਕਤਲਕਾਂਡ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ (Lawrence Bishnoi) ਨੂੰ ਅੱਜ 10 ਦਿਨ ਦਾ ਰਿਮਾਂਡ ਖ਼ਤਮ ਹੋਣ ਉਪਰੰਤ ਵੀਡੀਓ ਕਾਨਫਰੰਸ ਰਾਹੀਂ ਪਟਿਆਲਾ ਹਾਊਸ ਕੋਰਟ ‘ਚ ਪੇਸ਼ ਕੀਤਾ ਗਿਆ | ਐਨਆਈਏ (NIA) ਨੇ ਕਿਹਾ ਕਿ ਉਨ੍ਹਾਂ ਨੂੰ ਅੱਜ ਸੀਕਰ ਵਿੱਚ ਹੋਏ ਕਤਲ ਬਾਰੇ ਪੁੱਛਗਿੱਛ ਕਰਨੀ ਹੈ ਅਤੇ ਹਥਿਆਰ ਵੀ ਬਰਾਮਦ ਕਰਨੇ […]

ਐੱਨਆਈਏ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਲੈ ਕੇ ਬਠਿੰਡਾ ਤੋਂ ਦਿੱਲੀ ਹੋਈ ਰਵਾਨਾ

NIA

ਚੰਡੀਗੜ੍ਹ 24 ਨਵੰਬਰ 2022: ਪੰਜਾਬ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਵਿੱਚ ਮੁੱਖ ਮੁਲਜ਼ਮ ਲਾਰੈਂਸ ਬਿਸ਼ਨੋਈ ਦਾ ਐੱਨਆਈਏ ਨੇ 10 ਦਿਨਾਂ ਦੇ ਰਿਮਾਂਡ ਲਿਆ ਹੈ। ਰਾਸ਼ਟਰੀ ਜਾਂਚ ਏਜੰਸੀ ਨੇ ਵੀਰਵਾਰ ਸਵੇਰੇ ਬਿਸ਼ਨੋਈ ਨੂੰ ਯੂਏਪੀਏ ਤਹਿਤ ਹਿਰਾਸਤ ਵਿੱਚ ਲੈਣ ਤੋਂ ਬਾਅਦ ਅੱਜ ਉਸ ਨੂੰ ਵੀਡੀਓ ਕਾਨਫਰੰਸ ਰਾਹੀਂ ਐਨਆਈਏ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਦੌਰਾਨ ਅਦਾਲਤ ਨੇ […]

ਐੱਨਆਈਏ ਦੀ ਹਿਰਾਸਤ ‘ਚ ਗੈਂਗਸਟਰ ਲਾਰੈਂਸ ਬਿਸ਼ਨੋਈ, ਮਿਲਿਆ 10 ਦਿਨ ਦਾ ਰਿਮਾਂਡ

Lawrence Bishnoi

ਚੰਡੀਗੜ੍ਹ 24 ਨਵੰਬਰ 2022: ਪੰਜਾਬ ਦੀ ਬਠਿੰਡਾ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ (Gangster Lawrence Bishnoi) ਨੂੰ ਐੱਨਆਈਏ (NIA) ਨੇ ਆਪਣੀ ਹਿਰਾਸਤ ਵਿੱਚ ਲੈ ਲਿਆ ਹੈ | ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਦਾ ਮੁੱਖ ਮੁਲਜ਼ਮ ਲਾਰੈਂਸ ਸਾਢੇ 4 ਮਹੀਨਿਆਂ ਬਾਅਦ ਪੰਜਾਬ ਤੋਂ ਬਾਹਰ ਗਿਆ ਹੈ। ਰਾਸ਼ਟਰੀ ਜਾਂਚ ਏਜੰਸੀ ਨੇ ਵੀਰਵਾਰ ਸਵੇਰੇ ਬਿਸ਼ਨੋਈ ਨੂੰ ਯੂਏਪੀਏ ਤਹਿਤ […]

ਲਾਰੈਂਸ ਬਿਸ਼ਨੋਈ ਦੀ ਜਲੰਧਰ ਅਦਾਲਤ ‘ਚ ਹੋਈ ਪੇਸ਼ੀ, ਮਿਲਿਆ 10 ਦਿਨ ਦਾ ਪੁਲਿਸ ਰਿਮਾਂਡ

Lawrence Bishnoi

ਚੰਡੀਗੜ੍ਹ 21 ਅਕਤੂਬਰ 2022: ਸਿੱਧੂ ਮੂਸੇਵਾਲਾ ਕਤਲਕਾਂਡ ਦੇ ਮਾਸਟਰਮਾਈਂਡ ਗੈਂਗਸਟਰ ਲਾਰੈਂਸ ਬਿਸ਼ਨੋਈ (Lawrence Bishnoi) ਦਾ ਅੱਜ 10 ਦਿਨਾਂ ਦਾ ਰਿਮਾਂਡ ਖਤਮ ਹੋਣ ਉਪਰੰਤ ਮੋਗਾ ਦੀ ਬਾਘਾ ਪੁਰਾਣਾ ਅਦਾਲਤ ਵਿੱਚ ਪੇਸ਼ ਕੀਤਾ ਗਿਆ । ਜਿੱਥੇ ਅਦਾਲਤ ਨੇ ਜਲੰਧਰ ਪੁਲਿਸ ਨੂੰ ਲਾਰੈਂਸ ਬਿਸ਼ਨੋਈ ਦਾ ਟਰਾਂਜ਼ਿਟ ਰਿਮਾਂਡ ਦੇ ਦਿੱਤਾ | ਇਸਦੇ ਨਾਲ ਹੀ ਜਲੰਧਰ ਪੁਲਿਸ ਨੇ ਟਰਾਂਜ਼ਿਟ ਰਿਮਾਂਡ […]

ਲਾਰੈਂਸ ਬਿਸ਼ਨੋਈ ਦੀ ਲੁਧਿਆਣਾ ਅਦਾਲਤ ‘ਚ ਪੇਸ਼ੀ, ਪੁਲਿਸ ਨੂੰ ਮਿਲਿਆ 14 ਦਿਨਾਂ ਰਿਮਾਂਡ

Lawrence Bishnoi

ਚੰਡੀਗੜ੍ਹ 29 ਸਤੰਬਰ 2022: ਲੁਧਿਆਣਾ ਪੁਲਿਸ ਵਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ (Lawrence Bishnoi) ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲਿਆਂਦਾ ਗਿਆ ਸੀ, ਜਿਸਤੋਂ ਬਾਅਦ ਪੁਲਿਸ ਨੇ ਲਾਰੈਂਸ ਨੂੰ ਸਖ਼ਤ ਸੁਰੱਖਿਆ ਹੇਠ ਲੁਧਿਆਣਾ ਅਦਾਲਤ ਵਿੱਚ ਪੇਸ਼ ਕੀਤਾ | ਇਸ ਦੌਰਾਨ ਅਦਾਲਤ ਨੇ ਲਾਰੈਂਸ ਬਿਸ਼ਨੋਈ ਨੂੰ 14 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ | ਦੱਸ ਦੇਈਏ ਕਿ ਲਾਰੈਂਸ […]

ਲੁਧਿਆਣਾ ਪੁਲਿਸ ਵਲੋਂ ਲਾਰੈਂਸ ਬਿਸ਼ਨੋਈ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲਿਆਂਦਾ, ਅਦਾਲਤ ‘ਚ ਕੀਤਾ ਜਾਵੇਗਾ ਪੇਸ਼

Lawrence Bishnoi

ਚੰਡੀਗੜ੍ਹ 29 ਸਤੰਬਰ 2022: ਲੁਧਿਆਣਾ ਪੁਲਿਸ ਵਲੋਂ ਸਿੱਧੂ ਮੂਸੇਵਾਲਾ ਕਤਲਕਾਂਡ ਦੇ ਮਾਸਟਰਮਾਈਂਡ ਗੈਂਗਸਟਰ ਲਾਰੈਂਸ ਬਿਸ਼ਨੋਈ (Lawrence Bishnoi) ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲਿਆਂਦਾ ਗਿਆ ਹੈ ਅਤੇ ਅੱਜ ਦੁਪਹਿਰ ਪੁਲਿਸ ਵਲੋਂ ਉਸ ਨੂੰ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ। ਇਸ ਦੌਰਾਨ ਲਾਰੈਂਸ ਨੂੰ ਸਖ਼ਤ ਸੁਰੱਖਿਆ ਹੇਠ ਲੁਧਿਆਣਾ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਦੇ ਲਈ ਅਦਾਲਤ ਨੂੰ ਛਾਉਣੀ […]