June 28, 2024 4:50 pm

ਪੰਜਾਬ ‘ਚ ਲੋਕ ਸਭਾ ਚੋਣਾਂ-2024 ਲਈ ਕੁੱਲ 598 ਨਾਮਜ਼ਦਗੀ ਪੱਤਰ ਦਾਖਲ : ਸਿਬਿਨ ਸੀ

ਲੋਕ ਸਭਾ ਚੋਣਾਂ 2024

ਚੰਡੀਗੜ੍ਹ, 14 ਮਈ 2024: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਲੋਕ ਸਭਾ ਚੋਣਾਂ-2024 ਲਈ ਨਾਮਜ਼ਦਗੀਆਂ ਭਰਨ ਦੇ ਆਖਰੀ ਦਿਨ 13 ਲੋਕ ਸਭਾ ਸੀਟਾਂ ਲਈ 226 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ। ਇਸ ਤਰ੍ਹਾਂ 7 ਮਈ ਤੋਂ 14 ਮਈ ਤੱਕ ਸੂਬੇ ਵਿੱਚ ਕੁੱਲ 598 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ। ਦੱਸਣਯੋਗ ਹੈ ਕਿ […]

ਲੋਕ ਸਭਾ ਚੋਣਾਂ-2024: ਕੈਂਪਸ ਅੰਬੈਸਡਰਾਂ ਅਤੇ ਬੂਥ ਲੈਵਲ ਅਵੇਅਰਨੈੱਸ ਗਰੁੱਪਾਂ ਦੀ ਪਹਿਲੀ ਵਰਕਸ਼ਾਪ ਕਰਵਾਈ

ਵਰਕਸ਼ਾਪ

ਡੇਰਾਬੱਸੀ, 07 ਅਪਰੈਲ 2024: ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬੂਥ ਲੈਵਲ ਅਵੇਅਰਨੈੱਸ ਗਰੁੱਪਾਂ ਅਤੇ ਕਾਲਜਾਂ-ਸਕੂਲਾਂ ਦੇ ਕੈਂਪਸ ਅੰਬੈਸਡਰਾਂ ਦੀ ਵਿਸ਼ੇਸ਼ ਟ੍ਰੇਨਿੰਗ ਲਈ ਜਿਲ੍ਹਾ ਪੱਧਰ ਉੱਪਰ ਤਿੰਨ ਵਰਕਸ਼ਾਪਾਂ ਦਾ ਆਯੋਜਨ ਕੀਤਾ ਜਾ ਰਿਹਾ ਤਾਂ ਜੋ ਬੂਥ ਪੱਧਰ ਉਪਰ ਸਵੀਪ ਗਤੀਵਿਧੀਆਂ ਕਰਵਾਕੇ ਵੋਟਰ ਪ੍ਰਤੀਸ਼ਤ […]

ਲੋਕ ਸਭਾ ਚੋਣਾਂ ਲਈ ਹਰਿਆਣਾ ‘ਚ ਬਣਾਏ ਚੋਣ ਆਈਕਨ: ਮੁੱਖ ਚੋਣ ਅਧਿਕਾਰੀ

ਚੰਡੀਗੜ੍ਹ, 5 ਅਪ੍ਰੈਲ 2024: ਹਰਿਆਣਾ ‘ਚ 25 ਮਈ ਨੂੰ ਹੋਣ ਵਾਲੀਆਂ ਲੋਕ ਸਭਾ ਆਮ ਚੋਣਾਂ-2024 ਦੇ ਮੱਦੇਨਜ਼ਰ ਵੱਧ ਤੋਂ ਵੱਧ ਵੋਟਿੰਗ ਨੂੰ ਯਕੀਨੀ ਬਣਾਉਣ ਲਈ ਸੂਬੇ ਦੇ ਮੁੱਖ ਚੋਣ ਅਧਿਕਾਰੀ ਅਨੁਰਾਗ ਅਗਰਵਾਲ ਨੇ ਇਕ ਨਿਵੇਕਲੀ ਪਹਿਲ ਕਰਦਿਆਂ ਚੋਣ ਕਮਿਸ਼ਨ ਵੱਲੋਂ ਗਠਿਤ ਸਮੂਹ ਜ਼ਿਲ੍ਹਾ ਚੋਣ ਅਫ਼ਸਰਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।ਫਿਲਮ ਅਦਾਕਾਰ ਰਾਜਕੁਮਾਰ ਰਾਓ ਦੀ […]

ਲੋਕ ਸਭਾ ਚੋਣਾਂ ‘ਚ ਆਪਣੀ ਵੋਟ ਦੀ ਵਰਤੋਂ ਸੁਤੰਤਰ ਅਤੇ ਨਿਰਪੱਖ ਹੋ ਕੇ ਕਰਨ ਸਬੰਧੀ ਕੀਤਾ ਜਾਗਰੂਕ

ਲੋਕ ਸਭਾ ਚੋਣਾਂ

ਅਬੋਹਰ 04 ਅਪ੍ਰੈਲ 2024: ਜ਼ਿਲ੍ਹਾ ਚੋਣ ਅਫਸਰ ਫਾਜ਼ਿਲਕਾ-ਕਮ-ਡਿਪਟੀ ਕਮਿਸ਼ਨਰ ਫਾਜ਼ਿਲਕਾ ਸ੍ਰੀਮਤੀ ਸੇਨੂੰ ਦੁੱਗਲ, ਏਡੀਸੀ ਵਿਕਾਸ ਰਾਕੇਸ਼ ਕੁਮਾਰ ਪੋਪਲੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਅਬੋਹਰ -081 ਦੇ ਚੋਣ ਅਧਿਕਾਰੀ-ਕਮ-ਉਪ ਮੰਡਲ ਮਜਿਸਟ੍ਰੇਟ ਪੰਕਜ ਕੁਮਾਰ ਬਾਸਲ ਦੀ ਯੋਗ ਅਗਵਾਈ ਹੇਠ ਵੱਧ ਵੋਟਰ ਪ੍ਰਤੀਸ਼ਤਤਾ ਭਾਗੀਦਾਰੀ ਮੁਹਿੰਮ ਤਹਿਤ ਸਵੀਪ ਗਤੀਵਿਧੀਆਂ ਅਧੀਨ ਵੋਟਰ ਜਾਗਰੂਕਤਾ ਲਈ ਸ਼ਿਵ ਕੁਮਾਰ ਗੋਇਲ ਜ਼ਿਲ੍ਹਾ ਸਵੀਪ ਨੋਡਲ ਅਤੇ […]

ਲੋਕ ਸਭਾ ਚੋਣਾਂ 2024 ਚੋਣਾਂ ਸਬੰਧੀ ਪ੍ਰਚਾਰ ਸਮੱਗਰੀ ‘ਤੇ ਛਾਪਕ ਅਤੇ ਪ੍ਰਕਾਸ਼ਕ ਦਾ ਨਾਮ ਅਤੇ ਪਤਾ ਹੋਣਾ ਲਾਜ਼ਮੀ: ਡੀਸੀ ਆਸ਼ਿਕਾ ਜੈਨ

Mohali

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 18 ਮਾਰਚ 2024 : ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਜ਼ਿਲਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਵੱਲੋਂ ਜ਼ਿਲੇ ਦੇ ਸਮੂਹ ਪ੍ਰਿੰਟਿੰਗ ਪ੍ਰੈਸ ਮਾਲਕਾਂ ਤੇ ਉਨ੍ਹਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਪ੍ਰਿੰਟਿੰਗ ਪ੍ਰੈਸ ਨੁਮਾਇੰਦਿਆਂ ਨੂੰ ਹਦਾਇਤ ਕੀਤੀ ਕਿ ਚੋਣ ਜ਼ਾਬਤੇ ਦੌਰਾਨ ਕਿਸੇ ਵੀ ਤਰਾਂ ਦੀ […]

ਹਰਿਆਣਾ ‘ਚ ਲੋਕ ਸਭਾ ਚੋਣਾਂ ਲਈ ਪੋਲਿੰਗ ਸਟੇਸ਼ਨਾਂ ‘ਤੇ ਦਿਵਿਆਂਗ ਵੋਟਰਾਂ ਲਈ ਵਿਸ਼ੇਸ਼ ਪ੍ਰਬੰਧ

ਲੋਕ ਸਭਾ ਚੋਣਾਂ

ਚੰਡੀਗੜ੍ਹ, 18 ਮਾਰਚ 2024: ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਅਨੁਰਾਗ ਅਗਰਵਾਲ ਨੇ ਕਿਹਾ ਕਿ ਲੋਕ ਸਭਾ ਚੋਣਾਂ-2024 ਲੋਕਤੰਤਰ ਦੇ ਤਿਉਹਾਰ ਨੂੰ ਮਨਾਉਣ ਲਈ ਚੋਣ ਕਮਿਸ਼ਨ ਨੇ 85 ਸਾਲ ਤੋਂ ਵੱਧ ਉਮਰ ਦਿਵਿਆਂਗ ਅਤੇ ਵੋਟਰਾਂ ਲਈ ਪੋਲਿੰਗ ਸਟੇਸ਼ਨਾਂ ‘ਤੇ ਵਿਸ਼ੇਸ਼ ਪ੍ਰਬੰਧ ਕੀਤੇ ਹਨ। ਤਾਂ ਜੋ ਉਹ ਆਪਣੀ ਵੋਟ ਦਾ ਇਸਤੇਮਾਲ ਕਰ ਸਕਣ। ਹਰਿਆਣਾ ਵਿੱਚ ਲਗਭਗ 1.48 […]