July 15, 2024 4:28 am

ਵਿਜੀਲੈਂਸ ਬਿਊਰੋ ਵੱਲੋਂ 31 ਅਕਤੂਬਰ ਤੋਂ ਮਨਾਇਆ ਜਾਵੇਗਾ ਵਿਜੀਲੈਂਸ ਜਾਗਰੂਕਤਾ ਹਫ਼ਤਾ

Khanauri

ਚੰਡੀਗੜ੍ਹ 28 ਅਕਤੂਬਰ 2022: ਸਮਾਜ ਵਿੱਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਦੇ ਉਦੇਸ਼ ਨਾਲ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ 31 ਅਕਤੂਬਰ ਤੋਂ 6 ਨਵੰਬਰ ਤੱਕ ਰਾਜ ਵਿੱਚ ਵਿਜੀਲੈਂਸ ਜਾਗਰੂਕਤਾ ਹਫ਼ਤਾ (Vigilance Awareness Week) ਮਨਾਇਆ ਜਾਵੇਗਾ ਅਤੇ ਬਿਊਰੋ ਦੇ ਸਮੂਹ ਅਧਿਕਾਰੀਆਂ/ਕਰਮਚਾਰੀਆਂ ਨੂੰ ਪਹਿਲੇ ਦਿਨ ਵਿਜੀਲੈਂਸ ਭਵਨ ਐਸ.ਏ.ਐਸ. ਨਗਰ ਵਿਖੇ ਸਹੁੰ ਚੁਕਾਈ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ […]