July 8, 2024 1:18 am

ਪੰਜਾਬ ਹੋਮ ਗਾਰਡ ਦਾ ਵਲੰਟੀਅਰ 10,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਵਿਜੀਲੈਂਸ ਬਿਊਰੋ

ਚੰਡੀਗੜ੍ਹ, 15 ਮਈ, 2024: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਸਪੈਸ਼ਲ ਬ੍ਰਾਂਚ ਪਟਿਆਲਾ ਵਿਖੇ ਤਾਇਨਾਤ ਪੰਜਾਬ ਹੋਮ ਗਾਰਡਜ਼ (ਪੀ.ਐਚ.ਜੀ.) ਦੇ ਵਲੰਟੀਅਰ ਬਲਵਿੰਦਰ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ […]

1,15,000 ਰੁਪਏ ਦੀ ਰਿਸ਼ਵਤ ਲੈਣ ਵਾਲਾ ਮੁੱਖ ਮੁਨਸ਼ੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਵਿਜੀਲੈਂਸ ਬਿਊਰੋ

ਚੰਡੀਗੜ੍ਹ, 9 ਅਪ੍ਰੈਲ, 2024 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਥਾਣਾ ਜਮਾਲਪੁਰ, ਕਮਿਸ਼ਨਰੇਟ ਲੁਧਿਆਣਾ ਅਧੀਨ ਪੈਂਦੀ ਪੁਲਿਸ ਚੌਕੀ ਰਾਮਗੜ੍ਹ ਵਿਖੇ ਮੁੱਖ ਮੁਨਸ਼ੀ ਵਜੋਂ ਤਾਇਨਾਤ ਹੌਲਦਾਰ ਸੁਖਦੇਵ ਸਿੰਘ ਨੂੰ ਦੋ ਕਿਸ਼ਤਾਂ ਵਿੱਚ 1,15,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਹ ਪ੍ਰਗਟਾਵਾ […]

ਵਿਜੀਲੈਂਸ ਬਿਊਰੋ ਨੇ 15,000 ਰੁਪਏ ਰਿਸ਼ਵਤ ਲੈਂਦਾ ਵਕਫ ਬੋਰਡ ਦਾ ਕਾਰਜਕਾਰੀ ਅਫਸਰ ਕੀਤਾ ਕਾਬੂ

ਵਿਜੀਲੈਂਸ ਬਿਊਰੋ

ਚੰਡੀਗੜ੍ਹ, 20 ਮਾਰਚ 2024: ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਬੁੱਧਵਾਰ ਨੂੰ ਬਠਿੰਡਾ ਵਿਖੇ ਤਾਇਨਾਤ ਪੰਜਾਬ ਵਕਫ ਬੋਰਡ ਦੇ ਕਾਰਜਕਾਰੀ ਅਫਸਰ ਲਾਇਕ ਅਹਿਮਦ ਨੂੰ 15,000 ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਹਾਸਲ ਕਰਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਕਰਮਚਾਰੀ ਵਿਰੁੱਧ […]

SDM ਦਫ਼ਤਰ ਦਾ ਮੁਲਾਜ਼ਮ 20,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Vigilance Bureau

ਚੰਡੀਗੜ੍ਹ, 19 ਮਾਰਚ 2024: ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਐਸ.ਡੀ.ਐਮ.-2, ਅੰਮ੍ਰਿਤਸਰ ਦੇ ਦਫ਼ਤਰ ਵਿਖੇ ਤਾਇਨਾਤ ਤਿਲਕ ਰਾਜ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਅੰਮ੍ਰਿਤਸਰ ਜ਼ਿਲ੍ਹੇ ਦੇ […]

ਵਿਜੀਲੈਂਸ ਬਿਊਰੋ ਵੱਲੋਂ 8 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਕਾਬੂ

Vigilance Bureau

ਚੰਡੀਗੜ੍ਹ, 20 ਜੁਲਾਈ 2023: ਪੰਜਾਬ ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਥਾਣਾ ਭਵਾਨੀਗੜ੍ਹ ਵਿਖੇ ਤਾਇਨਾਤ ਸਹਾਇਕ ਸਬ- ਇੰਸਪੈਕਟਰ (ਏ.ਐਸ.ਆਈ.) ਸੁਖਦੇਵ ਸਿੰਘ ਨੂੰ 8000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਉਕਤ ਮੁਲਾਜ਼ਮ ਨੂੰ ਪੁਲੀਸ ਨੇ ਹਰਦਮ ਸਿੰਘ ਵਾਸੀ ਪਿੰਡ ਰਾਮਪੁਰਾ ਜ਼ਿਲ੍ਹਾ ਸੰਗਰੂਰ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਹਰਦਮ ਸਿੰਘ […]

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਆਬਕਾਰੀ ਅਧਿਕਾਰੀ ਬਿਰਦੀ ਖ਼ਿਲਾਫ਼ ਮੁਕੱਦਮਾ ਦਰਜ

ਵਿਜੀਲੈਂਸ ਬਿਊਰੋ

ਚੰਡੀਗੜ੍ਹ, 19 ਮਈ 2023: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਬਲਬੀਰ ਕੁਮਾਰ ਬਿਰਦੀ, ਜੁਆਇੰਟ ਡਾਇਰੈਕਟਰ, ਜੀਐਸਟੀ, ਆਬਕਾਰੀ ਵਿਭਾਗ ਪੰਜਾਬ, ਵਾਸੀ ਲੰਮਾ ਪਿੰਡ, ਜਲੰਧਰ ਵੱਲੋਂ ਸਰਕਾਰੀ ਅਧਿਕਾਰੀ ਹੁੰਦਿਆਂ ਭ੍ਰਿਸ਼ਟਾਚਾਰ ਰਾਹੀਂ ਆਮਦਨ ਦੇ ਜਾਣੂ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ […]

ਵਿਜੀਲੈਂਸ ਬਿਊਰੋ ਵਲੋਂ ਫੰਡਾਂ ਦੀ ਦੁਰਵਰਤੋਂ ਦੇ ਦੋਸ਼ ‘ਚ ਸਾਬਕਾ ਸਰਪੰਚ ਤੇ ਪੰਚਾਇਤ ਸਕੱਤਰ ਗ੍ਰਿਫਤਾਰ

Bribe

ਚੰਡੀਗੜ੍ਹ, 25 ਜਨਵਰੀ2023: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਪੰਚਾਇਤੀ ਫੰਡਾਂ ਦੀ ਦੁਰਵਰਤੋਂ ਕਰਨ ਦੇ ਦੋਸ਼ ਹੇਠ ਪਿੰਡ ਵੈਰੋਵਾਲ ਬਾਵਿਆ, ਬਲਾਕ ਖਡੂਰ ਸਾਹਿਬ, ਜ਼ਿਲ੍ਹਾ ਤਰਨਤਾਰਨ ਦੇ ਸਾਬਕਾ ਸਰਪੰਚ ਗੁਰਜੀਤ ਸਿੰਘ ਅਤੇ ਪੰਚਾਇਤ ਸਕੱਤਰ ਬਲਰਾਜ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ […]

ਵਿਜੀਲੈਂਸ ਬਿਊਰੋ ਵੱਲੋਂ 1000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ASI ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ

ਚੰਡੀਗੜ੍ਹ 12 ਦਸੰਬਰ 2022: ਭ੍ਰਿਸ਼ਟਾਚਾਰ ਵਿਰੋਧੀ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਸਿਟੀ ਥਾਣਾ ਬਲਾਚੌਰ, ਜਿਲਾ ਐਸ.ਬੀ.ਐਸ.ਨਗਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਕਰਮਜੀਤ ਸਿੰਘ (219/ਐਸ.ਬੀ.ਐਸ. ਨਗਰ) ਨੂੰ 1,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ […]

ਵਿਜੀਲੈਂਸ ਬਿਊਰੋ ਵੱਲੋਂ ਵਾਹਨ ਫਿਟਨੈਸ ਸਰਟੀਫਿਕੇਟ ਘੁਟਾਲੇ ‘ਚ ਸ਼ਾਮਲ ਇੱਕ ਹੋਰ ਏਜੰਟ ਨੂੰ ਕੀਤਾ ਕਾਬੂ

Vigilance Bureau

ਚੰਡੀਗੜ੍ਹ 10 ਦਸੰਬਰ 2022: ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਨੇ ਵਾਹਨ ਫਿਟਨੈਸ ਸਰਟੀਫਿਕੇਟ ਘੁਟਾਲੇ ਵਿੱਚ ਜਲੰਧਰ ਵਿਖੇ ਤਾਇਨਾਤ ਮੋਟਰ ਵਹੀਕਲ ਇੰਸਪੈਕਟਰ (ਐਮ.ਵੀ.ਆਈ.) ਨਰੇਸ਼ ਕਲੇਰ ਨਾਲ ਮਿਲੀਭੁਗਤ ਕਰਨ ਵਾਲੀ ਇੱਕ ਹੋਰ ਭਗੌੜੇ ਏਜੰਟ ਲਵਲੀਨ ਸਿੰਘ ਲਵੀ ਵਾਸੀ ਸੈਂਟਰਲ ਟਾਊਨ, ਜਲੰਧਰ ਨੂੰ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਨੇ ਉਸ ਦਾ ਮੋਬਾਈਲ ਫ਼ੋਨ ਅਤੇ ਸਿਮ ਕਾਰਡ ਜ਼ਬਤ ਕਰ […]

ਵਿਜੀਲੈਂਸ ਬਿਊਰੋ ਨੇ ਨਗਰ ਕੌਂਸਲ ਦੇ ਫੰਡਾਂ ‘ਚ ਘਪਲਾ ਕਰਨ ਦੇ ਦੋਸ਼ ‘ਚ ਈ.ਓ. ਗੁਰਦਾਸਪੁਰ ਨੂੰ ਕੀਤਾ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ

ਚੰਡੀਗੜ੍ਹ, 26 ਨਵੰਬਰ 2022: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਦੇ ਉਦੇਸ਼ ਨਾਲ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਨਗਰ ਕੌਂਸਲ ਗੁਰਦਾਸਪੁਰ ਦੇ ਕਾਰਜਕਾਰੀ ਅਧਿਕਾਰੀ (ਈ.ਓ.) ਅਸ਼ੋਕ ਕੁਮਾਰ ਨੂੰ ਸੂਬਾ ਸਰਕਾਰ ਵੱਲੋਂ ਜਾਰੀ ਕੀਤੀਆਂ ਗਈਆਂ ਗ੍ਰਾਂਟਾਂ ਵਿੱਚ ਘਪਲਾ ਕਰਨ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸਬੰਧੀ […]