July 7, 2024 7:52 am

ਅਦਾਲਤ ਨੇ ‘ਆਪ’ ਵਿਧਾਇਕ ਅਮਿਤ ਰਤਨ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ‘ਚ ਭੇਜਿਆ

MLA Amit Ratan

ਚੰਡੀਗੜ, 2 ਮਾਰਚ 2023: ਬਠਿੰਡਾ ਦਿਹਾਤੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਿਤ ਰਤਨ (MLA Amit Ratan) ਦਾ ਰਿਮਾਂਡ ਖ਼ਤਮ ਹੋਣ ਉਪਰੰਤ ਅੱਜ ਬਠਿੰਡਾ ਅਦਾਲਤ ਪੇਸ਼ ਕੀਤਾ ਗਿਆ | ਇਸ ਦੌਰਾਨ ਅਦਾਲਤ ਨੇ ਉਸ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਦੱਸ ਦੇਈਏ ਕਿ ਵਿਜੀਲੈਂਸ ਨੇ ਅਮਿਤ ਰਤਨ ਨੂੰ ਰਿਸ਼ਵਤ ਦੇ […]

MLA ਅਮਿਤ ਰਤਨ ਦੀ ਅਦਾਲਤ ‘ਚ ਪੇਸ਼ੀ, 27 ਫ਼ਰਵਰੀ ਤੱਕ ਵਿਜੀਲੈਂਸ ਰਿਮਾਂਡ ‘ਤੇ ਭੇਜਿਆ

MLA Amit Ratan

ਬਠਿੰਡਾ, 23 ਫਰਵਰੀ 2023: ਵਿਜੀਲੈਂਸ ਬਿਊਰੋ ਨੇ ਆਮ ਆਦਮੀ ਪਾਰਟੀ (ਆਪ) ਦੇ ਬਠਿੰਡਾ ਦਿਹਾਤੀ ਹਲਕੇ ਤੋਂ ਵਿਧਾਇਕ ਅਮਿਤ ਰਤਨ (MLA Amit Ratan) ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਅੱਜ ਬਠਿੰਡਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ | ਜਿੱਥੇ ਮਾਣਯੋਗ ਅਦਾਲਤ ਨੇ ਵਿਧਾਇਕ ਅਮਿਤ ਰਤਨ ਨੂੰ 27 ਫ਼ਰਵਰੀ ਤੱਕ ਵਿਜੀਲੈਂਸ ਰਿਮਾਂਡ ‘ਤੇ ਭੇਜ ਦਿੱਤਾ ਹੈ | ਪ੍ਰਾਪਤ […]

ਰਿਸ਼ਵਤ ਮਾਮਲੇ ‘ਚ ਬਠਿੰਡਾ ਦਿਹਾਤੀ ਤੋਂ ‘ਆਪ’ ਵਿਧਾਇਕ ਅਮਿਤ ਰਤਨ ਵਿਜੀਲੈਂਸ ਵਲੋਂ ਗ੍ਰਿਫਤਾਰ

MLA Amit Ratan

ਚੰਡੀਗੜ੍ਹ, 23 ਫ਼ਰਵਰੀ 2023: ਪੰਜਾਬ ਵਿਜੀਲੈਂਸ ਬਿਊਰੋ ਨੇ ਆਮ ਆਦਮੀ ਪਾਰਟੀ (ਆਪ) ਦੇ ਬਠਿੰਡਾ ਦਿਹਾਤੀ ਹਲਕੇ ਤੋਂ ਵਿਧਾਇਕ ਅਮਿਤ ਰਤਨ (MLA Amit Ratan) ਨੂੰ ਗ੍ਰਿਫਤਾਰ ਕਰ ਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਵਿਧਾਇਕ ਅਮਿਤ ਰਤਨ ਨੂੰ ਰਾਜਪੁਰਾ ਤੋਂ ਗ੍ਰਿਫਤਾਰ ਕੀਤਾ ਗਿਆ ਹੈ | ਵਿਜੀਲੈਂਸ ਵਿਧਾਇਕ ਨੂੰ ਬਠਿੰਡਾ ਅਦਾਲਤ ਵਿੱਚ ਪੇਸ਼ ਕਰੇਗੀ | ਇਸਦੇ ਨਾਲ ਹੀ ਵਿਜੀਲੈਂਸ […]