July 8, 2024 3:19 am

ਪੰਜਾਬ ਵਿਧਾਨ ਸਭਾ ਚੋਣਾਂ 2022 : ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਅਤੇ ਬੇਟੀ ਪੁੱਜ ਰਹੇ ਪੰਜਾਬ

ਕੇਜਰੀਵਾਲ

ਚੰਡੀਗੜ੍ਹ, 11 ਫਰਵਰੀ 2022 : ਵਿਧਾਨ ਸਭਾ ਹਲਕਾ ਧੂਰੀ ਤੋਂ ਚੋਣ ਲੜ ਰਹੇ ”ਆਪ” ਦੇ ਸੂਬਾ ਪ੍ਰਧਾਨ ਭਗਵੰਤ ਮਾਨ ਦੇ ਹੱਕ ‘ਚ ਚੋਣ ਪ੍ਰਚਾਰ ਕਰਨ ਲਈ ਅੱਜ ਧੂਰੀ ਪੁੱਜ ਰਹੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਅਪਣੀ ਬੇਟੀ ਨਾਲ ਪਹਿਲਾਂ ਸੰਗਰੂਰ  ਪੁੱਜ ਰਹੇ ਹਨ, ਜਿੱਥੇ ਉਹ ਭਗਵੰਤ ਮਾਨ ਦੇ ਘਰ ਜਾਣਗੇ […]

ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਇਸ ਹਲਕੇ ਤੋਂ ਲੜਨਗੇ ਵਿਧਾਨ ਸਭਾ ਚੋਣਾਂ

ਕਿਸਾਨ ਆਗੂ

ਚੰਡੀਗੜ੍ਹ, 12 ਜਨਵਰੀ 2022 : ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ‘ਚ ਕਿਸਾਨਾਂ ਨੇ ਵੀ ਐਂਟਰੀ ਕਰ ਲਈ ਹੈ, ਜਿਸ ਤੋਂ ਬਾਅਦ ਕਿਹਾ ਜਾ ਰਿਹਾ ਹੈ ਕਿ ਸੰਯੁਕਤ ਸਮਾਜ ਮੋਰਚੇ ਦੇ ਸੀਨੀਅਰ ਆਗੂ ਅਤੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ (ਰੁਲਦੂ ਸਿੰਘ ਮਾਨਸਾ) ਮਾਨਸਾ ਹਲਕੇ ਤੋਂ ਸੰਯੁਕਤ ਸਮਾਜ ਮੋਰਚੇ ਦੇ ਉਮੀਦਵਾਰ ਹੋਣਗੇ | ਬਲਵੀਰ ਸਿੰਘ ਰਾਜੇਵਾਲ […]

ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਵੱਡਾ ਐਲਾਨ

ਵਿਧਾਨ ਸਭਾ ਚੋਣਾਂ

ਚੰਡੀਗੜ੍ਹ, 6 ਦਸੰਬਰ 2021 : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਚੰਡੀਗੜ੍ਹ ਸੈਕਟਰ-9 ਵਿੱਚ ਆਪਣੇ ਨਵੇਂ ਦਫ਼ਤਰ ਦਾ ਉਦਘਾਟਨ ਕੀਤਾ ਹੈ। ਹਾਲ ਹੀ ਵਿੱਚ ਉਨ੍ਹਾਂ ਨੇ ਆਪਣੀ ਪਾਰਟੀ ਦਾ ਨਾਂ ਪੰਜਾਬ ਲੋਕ ਕਾਂਗਰਸ ਪਾਰਟੀ ਰੱਖਣ ਦਾ ਐਲਾਨ ਵੀ ਕੀਤਾ ਸੀ। ਅੱਜ ਉਨ੍ਹਾਂ ਨੇ ਆਪਣਾ ਪਾਰਟੀ ਦਫ਼ਤਰ ਖੋਲ੍ਹਿਆ ਹੈ। ਉਨ੍ਹਾਂ ਦੱਸਿਆ ਕਿ ਇਹ ਦਫ਼ਤਰ […]

ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਨੂੰ ਲੈ ਕੇ ਕੈਪਟਨ ਨੇ ਦਿੱਤਾ ਵੱਡਾ ਬਿਆਨ

ਵਿਧਾਨ ਸਭਾ ਚੋਣਾਂ

ਚੰਡੀਗੜ੍ਹ, 25 ਨਵੰਬਰ 2021 : ਇਸ ਸਮੇਂ ਪੰਜਾਬ ਵਿੱਚ 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਰਗਰਮੀਆਂ ਤੇਜ਼ ਹੁੰਦੀਆਂ ਨਜ਼ਰ ਆ ਰਹੀਆਂ ਹਨ। ਜਿਸ ਨੂੰ ਲੈ ਕੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਡਾ ਬਿਆਨ ਦਿੱਤਾ ਹੈ, ਕਿ ਚੋਣਾਂ ਦੇ ਲਈ ਭਾਜਪਾ ਦਾ ਪ੍ਰਚਾਰ ਕਰਨਗੇ | ਵਿਰੋਧੀਆਂ ਵੱਲੋਂ ਲੰਬੇ ਸਮੇਂ ਤੋਂ […]