July 2, 2024 9:20 pm

ਵਿੱਤ ਵਿਭਾਗ ਨੇ 86 ਲੱਖ ਰੁਪਏ ਤੋਂ ਵੱਧ ਦੇ ਸ਼ੱਕੀ ਲੈਣ-ਦੇਣ ਲਈ ਚਾਰ ਅਧਿਕਾਰੀਆਂ ਨੂੰ ਕੀਤਾ ਮੁਅੱਤਲ

GST Council

ਚੰਡੀਗੜ੍ਹ 05 ਦਸੰਬਰ 2022 : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਵਿੱਤ ਵਿਭਾਗ (Finance Department) ਨੇ ਸੂਬੇ ਦੇ ਖਜ਼ਾਨਾ ਦਫਤਰਾਂ ‘ਚ ਭ੍ਰਿਸ਼ਟਾਚਾਰ ਦੀਆਂ ਸ਼ਿਕਾਇਤਾਂ ‘ਤੇ ਸਖਤ ਕਾਰਵਾਈ ਕਰਦੇ ਹੋਏ ਇਕ ਸੀਨੀਅਰ ਸਹਾਇਕ ਨੂੰ ਮੁਅੱਤਲ ਕਰਨ ਤੋਂ ਇਲਾਵਾ ਕਈ ਹੋਰ ਅਧਿਕਾਰੀਆਂ/ਕਰਮਚਾਰੀਆਂ ਨੂੰ ‘ਕਾਰਨ ਦੱਸੋ ਨੋਟਿਸ’ ਜਾਰੀ ਕਰਨ ਦੇ ਹੁਕਮ ਜਾਰੀ ਕੀਤੇ […]

ਵਿੱਤ ਵਿਭਾਗ ਨੇ ਕੈਂਸਰ ਤੇ ਨਸ਼ਾ ਛੁਡਾਊ ਇਲਾਜ ਦੇ ਬੁਨਿਆਦੀ ਢਾਂਚੇ ਦੀ ਸਿਰਜਣਾ ਲਈ 32 ਕਰੋੜ ਰੁਪਏ ਕੀਤੇ ਜਾਰੀ

ਵਿੱਤ ਵਿਭਾਗ

ਚੰਡੀਗੜ੍ਹ 09 ਅਗਸਤ 2022: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿੱਤ ਵਿਭਾਗ ਨੇ ਕੈਂਸਰ ਅਤੇ ਨਸ਼ਾ ਛੁਡਾਊ ਇਲਾਜ ਦੇ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਪਹਿਲਕਦਮੀਆਂ ਨੂੰ ਹੋਰ ਅੱਗੇ ਵਧਾਉਣ ਵਾਸਤੇ ‘ਕ੍ਰਿਏਸ਼ਨ ਆਫ਼ ਕੈਂਸਰ ਐਂਡ […]

ਵਿੱਤ ਵਿਭਾਗ ਵੱਲੋਂ ਸੰਤ ਅਤਰ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਲਈ 71 ਕਰੋੜ ਰੁਪਏ ਜਾਰੀ

ਵਿੱਤ ਵਿਭਾਗ

ਚੰਡੀਗੜ੍ਹ 08 ਅਗਸਤ 2022: ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਕਿਹਾ ਕਿ ਵਿੱਤ ਵਿਭਾਗ ਨੇ ਸੰਤ ਬਾਬਾ ਅਤਰ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼, ਮਸਤੂਆਣਾ ਸਾਹਿਬ, ਸੰਗਰੂਰ ਲਈ 71 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ ਤਾਂ ਜੋ ਇਸ ਅਤਿ ਮਹੱਤਵਪੂਰਨ ਪ੍ਰੋਜੈਕਟ ਦੇ ਕੰਮ ਨੂੰ ਸਮਾਂਬੱਧ ਢੰਗ ਨਾਲ ਮੁਕੰਮਲ ਕੀਤਾ […]