July 7, 2024 4:28 pm

ਲੋਕਾਂ ਨੂੰ ਵੋਟਾਂ ਬਣਵਾਉਣ ਦੀ ਅਪੀਲ, ਫਾਰਮ ਭਰਨ ਦੀ ਆਖ਼ਰੀ ਤਾਰੀਖ਼ 9 ਦਸੰਬਰ

ਸ਼ਹੀਦੀ ਸਭਾ

ਐੱਸ.ਏ.ਐੱਸ ਨਗਰ, 6 ਦਸੰਬਰ 2023: ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ, ਸ਼੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਯੋਗਤਾ ਮਿਤੀ 01/01/2024 ਦੇ ਆਧਾਰ ‘ਤੇ ਫ਼ੋਟ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦਾ ਕੰਮ ਮਿਤੀ 27/10/2023 ਤੋਂ ਸ਼ੁਰੂ ਹੋਇਆ ਹੈ। ਜਿਸ ਰਾਹੀਂ ਨਵੀਂ ਵੋਟ ਬਣਾਉਣ, ਵੋਟ ਕਟਾਉਣ ਅਤੇ ਵੋਟ ਸਿਫ਼ਟਿੰਗ ਲਈ ਫਾਰਮ ਆਨ—ਲਾਈਨ ਅਤੇ ਬੀ.ਐਲ.ਓਜ਼ ਦੁਆਰਾ ਭਰਵਾਏ ਜਾ […]

ਮੋਹਾਲੀ: ਜ਼ਿਲ੍ਹਾ ਪ੍ਰਸ਼ਾਸਨ ਨੇ ਵੋਟਾਂ ਦੀ ਵਿਸ਼ੇਸ਼ ਸਰਸਰੀ ਸੁਧਾਈ-2024 ਨੂੰ ਉਤਸ਼ਾਹਿਤ ਕਰਨ ਲਈ ਕੀਤੀ ਪਹਿਲਕਦਮੀ

Voter

ਐੱਸ.ਏ.ਐੱਸ.ਨਗਰ, 29 ਅਕਤੂਬਰ 2023: ਵੋਟਾਂ ਦੀ ਵਿਸ਼ੇਸ਼ ਸਰਸਰੀ ਸੁਧਾਈ-2024 ਨੂੰ ਉਤਸ਼ਾਹਿਤ ਕਰਨ ਲਈ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਐਸ.ਏ.ਐਸ.ਨਗਰ ਵੱਲੋਂ ‘ਵੋਟਰ ਬਣਨ ਦਾ ਤਿਉਹਾਰ-ਆਓ, ਭਾਗ ਲਓ ਅਤੇ ਮੁਫ਼ਤ ਮਹਿੰਦੀ ਲਗਵਾਓ’ ਦੀ ਪਹਿਲਕਦਮੀ ਸ਼ੁਰੂ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਡੀ.ਐਮ ਮੋਹਾਲੀ ਚੰਦਰਜੋਤੀ ਸਿੰਘ ਨੇ ਦੱਸਿਆ ਕਿ ਇਹ ਦੋ ਦਿਨਾ ਮੁਫ਼ਤ ਮਹਿੰਦੀ ਦਾ ਇਨਾਮ ਉਨ੍ਹਾਂ ਮੁਟਿਆਰਾਂ […]