July 6, 2024 10:54 pm

ਸ਼੍ਰੋਮਣੀ ਅਕਾਲੀ ਦਲ ਦੇ ਮਨਪ੍ਰੀਤ ਇਆਲੀ ਤੇ ਚੰਦੂਮਾਜਰਾ ਸਣੇ ਵੱਡੇ ਲੀਡਰਾਂ ਦੀ ਅੰਮ੍ਰਿਤਸਰ ‘ਚ ਹੋਈ ਮੀਟਿੰਗ

ਸ਼੍ਰੋਮਣੀ ਅਕਾਲੀ ਦਲ

ਚੰਡੀਗੜ੍ਹ 09 ਅਗਸਤ 2022: ਸ਼੍ਰੋਮਣੀ ਅਕਾਲੀ ਦਲ ਵਿੱਚ ਬਾਦਲ ਪਰਿਵਾਰ ਦੇ ਏਕਾਧਿਕਾਰ ‘ਤੇ ਲਗਾਤਾਰ ਸਵਾਲ ਉਠਾਏ ਜਾ ਰਹੇ ਹਨ | ਅਕਾਲੀ ਦਲ ਪਾਰਟੀ ਦੀ ਲੀਡਰਸ਼ਿਪ ਵਿੱਚ ਬਦਲਾਅ ਦੀ ਮੰਗ ਕੀਤੀ ਜਾ ਰਹੀ ਹੈ । ਇਸ ਦੌਰਾਨ ਬੀਤੇ ਦਿਨ ਕਈ ਵੱਡੇ ਅਕਾਲੀ ਲੀਡਰਾਂ ਦੀ ਅੰਮ੍ਰਿਤਸਰ ਵਿੱਚ ਹੋਈ ਮੀਟਿੰਗ ਹੋਈ । ਇਸ ਦੌਰਾਨ ਮੀਟਿੰਗ ਵਿੱਚ ਵਿਧਾਇਕ ਮਨਪ੍ਰੀਤ […]

ਅਕਾਲੀ ਦਲ ਦੇ ਵਫ਼ਦ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ, ਮੂਸੇਵਾਲਾ ਕਤਲ ਦੀ CBI ਜਾਂਚ ਦੀ ਕੀਤੀ ਮੰਗ

ਅਕਾਲੀ ਦਲ

ਚੰਡੀਗੜ੍ਹ 15 ਜੁਲਾਈ 2022: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਣੇ ਪਾਰਟੀ ਦੇ ਵਫ਼ਦ ਨੇ ਅੱਜ ਯਾਨੀ ਸ਼ੁਕਰਵਾਰ ਨੂੰ ਚੰਡੀਗੜ੍ਹ ਵਿਖੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਵਫ਼ਦ ਨੇ ਚੰਡੀਗੜ੍ਹ ਦੇ ਮੁੱਦੇ, ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਮਲੇ ਦੀ ਸੀਬੀਆਈ ਜਾਂਚ, ਸਿੱਧੂ ਮੂਸੇਵਾਲਾ ਦੇ ਗੀਤ ਐੱਸ. ਵਾਈ. ਐੱਲ. […]

ਮੁੱਖ ਚੋਣ ਅਫਸਰ ਪਾਰਟੀ ਵੱਲੋਂ ਦਿੱਤੇ ਪੋਸਟਰਾਂ ਨੂੰ ਪ੍ਰਵਾਨਗੀ ਨਾ ਦੇਣ ਦੇ ਫੈਸਲੇ ਦੀ ਮੁੜ ਸਮੀਖਿਆ ਕਰਨ : ਅਕਾਲੀ ਦਲ

ਅਕਾਲੀ ਦਲ

ਚੰਡੀਗੜ੍ਹ 11 ਜੂਨ 2022: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਚੋਣ ਅਫਸਰ ਨੁੰ ਅਪੀਲ ਕੀਤੀ ਕਿ ਉਹ ਪਾਰਟੀ ਵੱਲੋਂ ਸੰਗਰੂਰ ਪਾਰਲੀਮਾਨੀ ਚੋਣ ਵਾਸਤੇ ਦਿੱਤੇ ਹੋਰਡਿੰਗਜ਼ ਤੇ ਪੋਸਟਰਾਂ ਨੁੰ ਪ੍ਰਵਾਨਗੀ ਦੇਣ ਤੋਂ ਨਾਂਹ ਕਰਨ ਦੇ ਆਪਣੇ ਫੈਸਲੇ ਦੀ ਸਮੀਖਿਆ ਕਰਨ।ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ […]

ਜੇਲ੍ਹ ‘ਚ ਬਿਕਰਮ ਸਿੰਘ ਮਜੀਠੀਆ ਦੀ ਜਾਨ ਨੂੰ ਗੰਭੀਰ ਖ਼ਤਰਾ : ਸ਼੍ਰੋਮਣੀ ਅਕਾਲੀ ਦਲ

ਸ਼੍ਰੋਮਣੀ ਅਕਾਲੀ ਦਲ

ਚੰਡੀਗੜ੍ਹ 07 ਜੂਨ 2022: ਸ਼੍ਰੋਮਣੀ ਅਕਾਲੀ ਦਲ (Shiromani Akali Dal)  ਨੇ ਅੱਜ ਕਿਹਾ ਕਿ ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ (Bikram Singh Majithia) ਦੀ ਜਾਨ ਨੁੰ ਜੇਲ੍ਹ ਵਿਚ ਗੰਭੀਰ ਖ਼ਤਰਾ ਹੈ ਤੇ ਏ ਡੀ ਜੀ ਪੀ ਹਰਪ੍ਰੀਤ ਸਿੱਧੂ ਦੀ ਨਿਯੁਕਤੀ ਇਸੇ ਵਾਸਤੇ ਕੀਤੀ ਗਈ ਤਾਂ ਜੋ ਸਰਦਾਰ ਮਜੀਠੀਆ ਨੂੰ ਇਕ ਹੋਰ ਝੂਠੇ ਕੇਸ ਵਿਚ ਫਸਾਇਆ […]

ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ

ਸ਼੍ਰੋਮਣੀ ਅਕਾਲੀ ਦਲ

ਸ੍ਰੀ ਮੁਕਤਸਰ ਸਾਹਿਬ 09 ਮਈ 2022: ਬਿਜਲੀ ਸੰਕਟ, ਕਾਨੂੰਨ ਵਿਵਸਥਾ ਮਾਮਲਿਆ ਅਤੇ ਪੰਜਾਬ ਸਰਕਾਰ ਵੱਲੋਂ ਦਿੱਲੀ ਸਰਕਾਰ ਨਾਲ ਦਸਤਖਤ ਕੀਤੇ ਗਏ ਐਮ ੳ ਯੂ ਦੇ ਵਿਰੋਧ ਵਿਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਪੱਧਰੀ ਦਿੱਤੇ ਸੱਦੇ ਤਹਿਤ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਵੀ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਆਗੂਆਂ ਵੱਲੋਂ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ […]

ਸ਼੍ਰੋਮਣੀ ਅਕਾਲੀ ਦਲ ਵਲੋਂ 9 ਮਈ ਨੂੰ ਪੰਜਾਬ ਦੇ ਸਾਰੇ ਡੀ ਸੀ ਦਫ਼ਤਰਾਂ ਦੇ ਬਾਹਰ ਧਰਨਾ ਪ੍ਰਦਰਸ਼ਨ

Shiromani Akali Dal

ਚੰਡੀਗੜ੍ਹ 07 ਮਈ 2022: ਸ਼੍ਰੋਮਣੀ ਅਕਾਲੀ ਦਲ (Shiromani Akali Dal) ਨੇ ਪੰਜਾਬ ਦੇ ਅਹਿਮ ਮੁੱਦਿਆਂ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਘੇਰਨ ਦੀ ਰਣਨੀਤੀ ਬਣਾ ਰਹੀ ਹੈ | ਇਸਦੇ ਚੱਲਦੇ ਪੰਜਾਬ ਦੇ ਮੁੱਦੇ ਨੂੰ ਲੈ ਕੇ ਅਕਾਲੀ ਦਲ 9 ਮਈ ਨੂੰ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਦੇ ਬਾਹਰ ਧਰਨਾ ਪ੍ਰਦਰਸ਼ਨ ਕਰੇਗਾ । ਇਸ […]

ਸ਼੍ਰੋਮਣੀ ਅਕਾਲੀ ਦਲ ਦੀ ਕਰਾਰੀ ਹਾਰ ਤੋਂ ਬਾਅਦ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ 

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ

ਚੰਡੀਗੜ੍ਹ, 12 ਮਾਰਚ 2022 : ਸ਼੍ਰੋਮਣੀ ਅਕਾਲੀ ਦਲ ਦੀ ਨਮੋਸ਼ੀ ਭਰੀ ਹਾਰ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਹਾਰ ਸਿੱਖਾਂ ਅਤੇ ਦੇਸ਼ ਲਈ ਨੁਕਸਾਨਦੇਹ ਹੈ, ਸ਼੍ਰੋਮਣੀ ਅਕਾਲੀ ਦਲ ਦੀ ਸਥਿਤੀ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਵਿਦੇਸ਼ਾਂ ਤੋਂ ਫ਼ੋਨ ਅਤੇ ਈਮੇਲਾਂ […]

ਪੰਜਾਬ ਵਿਧਾਨ ਸਭਾ ਚੋਣਾਂ : ਖੇਮਕਰਨ ਤੋਂ ਕੈਪਟਨ ਬਿਕਰਮ ਸਿੰਘ ਪਹੂਵਿੰਡ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ

ਸ਼੍ਰੋਮਣੀ ਅਕਾਲੀ ਦਲ

ਚੰਡੀਗੜ੍ਹ, 3 ਫਰਵਰੀ 2022 : ਪੰਜਾਬ ਵਿਧਾਨ ਸਭਾ ਚੋਣਾਂ ਦਾ ਸਮੇਂ ਬੇਹੱਦ ਨਜ਼ਦੀਕ ਆ ਚੁੱਕਾ ਹੈ, ਵੱਖੋ-ਵੱਖ ਸਿਆਸੀ ਆਗੂ ਵੱਡੇ-ਵੱਡੇ ਦਾਅਵੇ ਕਰ ਰਹੇ ਨੇ ਕੁਝ ਆਪਣੀਆਂ ਪਾਰਟੀਆਂ ਛੱਡ ਕੇ ਦੂਜੀਆਂ ਪਾਰਟੀਆਂ ‘ਚ ਸ਼ਾਮਲ ਹੋ ਰਹੇ ਹਨ | ਇਸੇ ਦੇ ਸੀ ਚਲਦਿਆਂ ਬਹੁਤ ਸਾਰੇ ਆਮ ਆਦਮੀ ਪਾਰਟੀ ਦੇ ਵਰਕਰ ਅਕਾਲੀ ਦਲ ‘ਚ ਸ਼ਾਮਲ ਹੋਏ | ਇਨ੍ਹਾਂ […]

ਵੱਡੀ ਖ਼ਬਰ : BJP ਛੱਡਕੇ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋਏ ਮਦਨ ਮੋਹਨ ਮਿੱਤਲ

ਮਦਨ ਮੋਹਨ ਮਿੱਤਲ

ਚੰਡੀਗੜ੍ਹ, 29 ਜਨਵਰੀ 2022 : ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸਤ ਪੂਰੀ ਤਰਾਂ ਗਰਮਾਈ ਹੋਈ ਹੈ, ਜਿਸ ਦੇ ਚਲਦਿਆਂ ਭਾਜਪਾ ਆਗੂ ਮਦਨ ਮੋਹਨ ਮਿੱਤਲ ਨੂੰ ਟਿਕਟ ਨਹੀਂ ਮਿਲੀ, ਜਿਸ ਤੋਂ ਬਾਅਦ ਉਹਨਾਂ ਨੇ ਭਾਜਪਾ ਦਾ ਪੱਲਾ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਦਾ ਪੱਲਾ ਫੜ ਲਿਆ ਹੈ | ਦੱਸਣਯੋਗ ਹੈ ਕਿ ਅਨੰਦਪੁਰ ਸਾਹਿਬ ਤੋਂ […]

ਕਾਂਗਰਸ ਨੂੰ ਲੱਗਾ ਵੱਡਾ ਝਟਕਾ, ਤਿੰਨ ਕੌਂਸਲਰ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਲ

ਕਾਂਗਰਸ

ਚੰਡੀਗੜ੍ਹ, 19 ਜਨਵਰੀ 2022 : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਅੰਮ੍ਰਿਤਸਰ ‘ਚ ਪ੍ਰੈੱਸ ਕਾਨਫ਼ਰੰਸ ਕੀਤੀ । ਜਿਸ ਦੌਰਾਨ ਕਾਂਗਰਸ ਦੇ ਤਿੰਨ ਕੌਂਸਲਰ ਅਕਾਲੀ ਦਲ ‘ਚ ਸ਼ਾਮਲ ਹੋਏ। ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਕਾਂਗਰਸ ਦੀਆਂ ਨੀਤੀਆਂ ਤੋਂ ਤੰਗ ਆ ਕੇ ਲੋਕ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋ ਰਹੇ ਹਨ। […]