July 5, 2024 4:00 am

ਐਡੋਵਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਵਫ਼ਦ ਨੇ ਰਾਜਪਾਲ ਪੰਜਾਬ ਨਾਲ ਕੀਤੀ ਮੁਲਾਕਾਤ

ਸ਼੍ਰੋਮਣੀ ਕਮੇਟੀ

ਚੰਡੀਗੜ੍ਹ, 2 ਮਾਰਚ 2024: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇੱਕ ਉੱਚ ਪੱਧਰੀ ਵਫ਼ਦ ਨੇ ਅੱਜ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕਰਕੇ ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਸਾਹਿਬ ਵਿਖੇ ਪੰਜਾਬ ਪੁਲਿਸ ਵੱਲੋਂ ਗੋਲੀਬਾਰੀ ਕਰਨ, ਡਿਬਰੂਗੜ੍ਹ ਜੇਲ੍ਹ ਵਿੱਚ ਨਜ਼ਰਬੰਦ ਸਿੱਖ ਨੌਜਵਾਨਾਂ ਵੱਲੋਂ ਭੁੱਖ ਹੜਤਾਲ ਅਤੇ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਉਠਾਏ। ਵਫ਼ਦ ਦੀ ਅਗਵਾਈ […]

29 ਮਾਰਚ ਨੂੰ ਹੋਵੇਗਾ ਸ਼੍ਰੋਮਣੀ ਕਮੇਟੀ ਦਾ ਬਜਟ ਇਜਲਾਸ: ਹਰਜਿੰਦਰ ਸਿੰਘ ਧਾਮੀ

ਬਜਟ ਇਜਲਾਸ

ਅੰਮ੍ਰਿਤਸਰ, 2 ਮਾਰਚ 2024: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਾਲਾਨਾ ਬਜਟ ਇਜਲਾਸ (budget Session) 29 ਮਾਰਚ ਨੂੰ ਹੋਵੇਗਾ। ਅੱਜ ਇਥੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਇਹ ਫੈਸਲਾ ਕੀਤਾ ਗਿਆ ਹੈ। ਇਕੱਤਰਤਾ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ […]

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਇਜਲਾਸ ‘ਚ ਅਹਿਮ ਮਤੇ ਪਾਸ

ਸ਼੍ਰੋਮਣੀ ਕਮੇਟੀ

ਚੰਡੀਗੜ੍ਹ, 08 ਨਵੰਬਰ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਤੀਜੀ ਵਾਰ ਪ੍ਰਧਾਨ ਬਣੇ ਹਰਜਿੰਦਰ ਸਿੰਘ ਧਾਮੀ ਨੇ ਅਹਿਮ ਮਤੇ ਪਾਏ | ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਪਹਿਲਾ ਮਤਾ ਪਾਸ ਕੀਤਾ ਗਿਆ। ਜਿਸ ਵਿੱਚ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਜਥੇਬੰਦੀਆਂ ਇੱਕ ਜੁੱਟ ਹੋ ਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਯਤਨ ਕਰਨੇ | ਇਸ ਦੇ […]

ਪੰਜਾਬ ਦੇ ਰਾਜਪਾਲ ਵੱਲੋਂ ਪੰਜਾਬ ਸਰਕਾਰ ਨੂੰ ਭੇਜੇ ਜਵਾਬ ‘ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪ੍ਰਗਟਾਈ ਤਸੱਲੀ

Harjinder Singh Dhami

ਅੰਮ੍ਰਿਤਸਰ, 17 ਜੁਲਾਈ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੂਰੋਹਿਤ ਵੱਲੋਂ ਸੂਬੇ ਦੇ ਸੰਵਿਧਾਨਕ ਮੁਖੀ ਵਜੋਂ ਪੰਜਾਬ ਸਰਕਾਰ ਨੂੰ ਭੇਜੇ ਜਵਾਬ ‘ਤੇ ਤਸੱਲੀ ਪ੍ਰਗਟ ਕਰਦਿਆਂ ਆਸ ਕੀਤੀ ਹੈ ਕਿ ਉਹ ਭਵਿੱਖ ਅੰਦਰ ਵੀ ਕਾਨੂੰਨ ਮੁਤਾਬਕ ਹੀ ਫੈਸਲਾ ਕਰਨਗੇ ਤਾਂ ਜੋ ਲੋਕਾਂ ਦੀਆਂ ਭਾਵਨਾਵਾਂ ਦੀ […]

ਸ਼੍ਰੋਮਣੀ ਕਮੇਟੀ ਆਪਣਾ ਟੀਵੀ ਚੈਨਲ ਚਲਾਏ: ਕੇਂਦਰੀ ਸਿੰਘ ਸਭਾ

ਸ਼੍ਰੋਮਣੀ ਕਮੇਟੀ

ਚੰਡੀਗੜ੍ਹ, 22 ਜੂਨ 2023: ਕੁਝ ਸਾਲਾਂ ਪਹਿਲਾਂ ਗੁਰਬਾਣੀ ਦੇ ਵਸਤੂਕਰਨ ਅਤੇ ਵਪਾਰੀਕਰਨ ਨੂੰ ਰੋਕਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰੂ ਗ੍ਰੰਥ ਸਾਹਿਬ ਦੀਆਂ ਬੀੜ੍ਹਾਂ ਦੀ ਛਪਾਈ ਨੂੰ ਆਪਣੇ ਰਾਹੀ ਸ਼ੁਰੂ ਕਰਕੇ ਪ੍ਰਾਈਵੇਟ ਕੰਪਨੀਆਂ ਵੱਲੋਂ ਬੀੜ੍ਹਾਂ ਛਾਪਣ ਉੱਤੇ ਪੂਰਨ ਪਾਬੰਦੀ ਲਾ ਦਿੱਤੀ ਸੀ। ਉਸੇ ਤਰਜ਼ ਉੱਤੇ ਬਾਦਲਾਂ ਦੇ ਨਿੱਜੀ ਟੀਵੀ ਚੈਨਲ ਵੱਲੋਂ ਪੇਡ ਕੇਬਲ ਨੈੱਟਵਰਕ […]

ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੰਭਾਲੀ ਸੇਵਾ, ਸ਼੍ਰੋਮਣੀ ਕਮੇਟੀ ਪ੍ਰਧਾਨ ਸਮੇਤ ਪੰਥਕ ਸਖ਼ਸ਼ੀਅਤਾਂ ਨੇ ਕੀਤੀ ਸ਼ਮੂਲੀਅਤ

ਸ਼੍ਰੋਮਣੀ ਕਮੇਟੀ

ਅੰਮ੍ਰਿਤਸਰ, 22 ਜੂਨ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨਿਯੁਕਤ ਕੀਤੇ ਗਏ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦੀ ਸੇਵਾ ਸੰਭਾਲ ਸਮਾਗਮ ਹੋਇਆ | ਸਿੰਘ ਸਾਹਿਬ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਜੋਂ ਸੇਵਾ ਸੰਭਾਲ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ […]

ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਨੂੰ ਮਿਲੇਗਾ 3 ਫੀਸਦੀ ਮਹਿੰਗਾਈ ਭੱਤਾ, ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ‘ਚ ਹੋਇਆ ਫੈਸਲਾ

ਸ਼੍ਰੋਮਣੀ ਕਮੇਟੀ

ਅੰਮ੍ਰਿਤਸਰ, 10 ਅਪ੍ਰੈਲ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਅੰਮ੍ਰਿਤਸਰ ਵਿਖੇ ਹੋਈ। ਇਕੱਤਰਤਾ ਮਗਰੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੀਟਿੰਗ ਵਿਚ ਗੁਰਦੁਆਰਾ ਸੈਕਸ਼ਨ 85 ਤੇ ਗੁਰਦੁਆਰਾ ਸੈਕਸ਼ਨ 87 ਜੇਫ […]

ਸ਼੍ਰੋਮਣੀ ਕਮੇਟੀ ਨੇ ਦਸਤਖ਼ਤੀ ਮੁਹਿੰਮ ਤੇ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੀ ਤੀਜੀ ਜਨਮ ਸ਼ਤਾਬਦੀ ਸੰਬੰਧੀ ਕੀਤੀ ਇਕੱਤਰਤਾ

Shiromani Committee

ਅੰਮ੍ਰਿਤਸਰ, 30 ਮਾਰਚ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਆਰੰਭੀ ਦਸਤਖ਼ਤੀ ਮੁਹਿੰਮ ਤਹਿਤ ਪਿੰਡ ਪੱਧਰ ’ਤੇ ਕੀਤੇ ਜਾ ਰਹੇ ਕਾਰਜਾਂ ਬਾਰੇ ਸਮੀਖਿਆ ਅਤੇ ਆ ਰਹੀ ਸ਼ਤਾਬਦੀ ਦੇ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਅਤੇ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਅੱਜ ਇਥੇ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕਾਂ, ਢਾਡੀ […]

ਬਾਬਾ ਗੱਜਣ ਸਿੰਘ ਮੁਖੀ ਤਰਨਾ ਦਲ ਦੇ ਅਕਾਲ ਚਲਾਣੇ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਦੁੱਖ ਪ੍ਰਗਟਾਵਾ

ਸ਼੍ਰੋਮਣੀ ਕਮੇਟੀ

ਅੰਮ੍ਰਿਤਸਰ, 17 ਮਾਰਚ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਮੁਖੀ ਜਥੇਦਾਰ ਬਾਬਾ ਗੱਜਣ ਸਿੰਘ ਦੇ ਅਕਾਲ ਚਲਾਣੇ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਵਿਰਾਸਤ ਤੇ ਸਿੱਖ ਸੱਭਿਆਚਾਰ ਦੀ ਸੰਭਾਲ ਲਈ ਨਿਹੰਗ ਸਿੰਘ ਜਥੇਬੰਦੀਆਂ ਦਾ […]

ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਦੀ ਉਚੇਚੀ ਇਕੱਤਰਤਾ ਦੀਆਂ ਤਿਆਰੀਆਂ ਮੁਕੰਮਲ: ਭਾਈ ਗੁਰਚਰਨ ਸਿੰਘ ਗਰੇਵਾਲ

ਸ਼੍ਰੋਮਣੀ ਕਮੇਟੀ

ਅੰਮ੍ਰਿਤਸਰ, 2 ਮਾਰਚ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਭਲਕੇ 3 ਮਾਰਚ ਨੂੰ ਸਮੁੱਚੇ ਮੈਂਬਰਾਂ ਦੀ ਸੱਦੀ ਉਚੇਚੀ ਇਕੱਤਰਤਾ ਦੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਇਹ ਜਨਰਲ ਇਕੱਤਰਤਾ ਹਰਿਆਣਾ ਸਰਕਾਰ ਦੁਆਰਾ ਨਾਮਜ਼ਦ ਕੀਤੀ ਗਈ ਐਡਹਾਕ ਗੁਰਦੁਆਰਾ ਕਮੇਟੀ ਵੱਲੋਂ ਗੁਰਦੁਆਰਿਆਂ ਦਾ ਪ੍ਰਬੰਧ ਜਬਰੀ ਹਥਿਆਉਣ ਅਤੇ ਗੁਰ-ਮਰਯਾਦਾ ਦੇ ਕੀਤੇ ਉਲੰਘਣ ਨੂੰ ਲੈ ਕੇ ਬੁਲਾਈ ਗਈ ਹੈ। […]